ਡਿਜੀਟਲ ਡੈਸਕ, ਗਵਾਲੀਅਰ 15 ਮਈ 2024 : ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦੇ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸੀ ਤੇ ਇਲਾਜ ਲਈ ਦਿੱਲੀ ਏਮਜ਼ ‘ਚ ਦਾਖ਼ਲ ਕਰਵਾਇਆ ਗਿਆ ਸੀ

ਸੂਤਰ ਨੇ ਦੱਸਿਆ ਕਿ ਸਵੇਰੇ 9.28 ਵਜੇ ਉਨ੍ਹਾਂ ਦੀ ਮੌਤ ਹੋਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਵੈਂਟੀਲੇਟਰ ‘ਤੇ ਸੀ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਤੇ ਉਹ ਨਮੋਨੀਆ ਦੇ ਨਾਲ-ਨਾਲ ਸੇਪਸਿਸ ਤੋਂ ਵੀ ਪੀੜਤ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।