Month: ਦਸੰਬਰ 2023

ਮਰਦਮਸ਼ੁਮਾਰੀ ਮੁੜ ਅਕਤੂਬਰ ਤੱਕ ਪੱਛੜੀ, 33 ਫੀਸਦ ਮਹਿਲਾ ਰਾਖਵਾਂਕਰਨ ਵੀ ਪੱਛੜਿਆ, ਮੋਦੀ 2019 ਵਿੱਚ ਓਬੀਸੀ ਗਣਨਾ ਕਰਾਉਣ ਦੇ ਵਾਅਦੇ ਤੋਂ ਮੁੱਕਰੇ

ਨਵੀਂ ਦਿੱਲੀ 31 ਦਸੰਬਰ, 2023 ਦੇਸ਼ ਦੇ ਜ਼ਿਲ੍ਹਿਆਂ, ਤਹਿਸੀਲਾਂ, ਕਸਬਿਆਂ ਅਤੇ ਮਿਊਂਸੀਪਲ ਸੰਸਥਾਵਾਂ ਦੀਆਂ ਪ੍ਰਸ਼ਾਸਨਿਕ ਹੱਦਾਂ ਨੂੰ ਫ੍ਰੀਜ਼ ਕਰਨ ਦੀ ਸਮਾਂ ਸੀਮਾ 30 ਜੂਨ, 2024 ਤੱਕ ਵਧਾ ਦਿੱਤੀ ਗਈ ਹੈ।…

ਸੰਸਦੀ ਚੋਣਾਂ ‘ਚ ਮੰਦਰ ਮੁੱਦੇ ਦਾ ਲਾਹਾ ਲੈਣ ਲਈ ਭਾਜਪਾ ਦੀਆਂ ਵੱਡੀਆਂ ਯੋਜਨਾਵਾਂ

ਨਵੀਂ ਦਿੱਲੀ 31 ਦਸੰਬਰ 2023 (ਪੰਜਾਬੀ ਖ਼ਬਰਨਾਮਾ)ਅਯੁੱਧਿਆ ਦੀ ਮੁਫਤ ਯਾਤਰਾ ਕਰਾਉਣ ਤੋਂ ਲੈ ਕੇ ਲੋਕਾਂ ਦਾ ਅਯੁੱਧਿਆ ਨਗਰੀ ਵਿੱਚ ਵੱਡਾ ਇਕੱਠ ਕਰਨ ਸਮੇਤ ਦੇਸ਼ ਵਿੱਚ ਵਿਸ਼ੇਸ਼ ਕਰਕੇ ਹਿੰਦੀ ਭਾਸ਼ੀ ਰਾਜਾਂ…

ਕੈਬਨਿਟ ਮੰਤਰੀ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ 

ਹੁਸ਼ਿਆਰਪੁਰ, 31 ਦਸੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਨਵੇਂ ਸਾਲ ‘ਤੇ ਸੂਬੇ ਦੇ ਸਮੂਹ ਲੋਕਾਂ ਨੂੰ…

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ਵਿਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਹੁਸ਼ਿਆਰਪੁਰ, 31 ਦਸੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਨੂੰ ਜਲਦ…

ਡਿਪਟੀ ਕਮਿਸ਼ਨਰ ਨੇ ਹੁਸ਼ਿਆਰਪੁਰ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਦਿੱਤੀ ਵਧਾਈ

ਹੁਸ਼ਿਆਰਪੁਰ, 31 ਦਸੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਉਨ੍ਹਾਂ ਲਈ ਸਾਲ-2024 ਖੁਸ਼ੀਆਂ ਭਰਿਆ, ਸ਼ਾਂਤੀ ਤੇ ਖੁਸ਼ਹਾਲੀ ਪੂਰਨ ਹੋਣ ਦੀ ਕਾਮਨਾ…

ਸਾਲ 2023 ਦੌਰਾਨ ਬਿਜਲੀ ਵਿਭਾਗ ਨੇ ਕੀਤਾ ਕਈ ਚੁਣੌਤੀਆਂ ਦਾ ਸਾਹਮਣਾ, ਨਵੇਂ ਰਿਕਾਰਡ ਕੀਤੇ ਕਾਇਮ – ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 31 ਦਸੰਬਰ ਸਾਲ 2023 ਦੌਰਾਨ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਵਿਭਾਗ ਨੇ ਇਸ ਸਾਲ…

ਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼; 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 31 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ ਉਰਫ਼…

ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ

ਚੰਡੀਗੜ੍ਹ, 31 ਦਸੰਬਰ  ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਸਾਲ ਦੀ ਪੂਰਵ ਸੰਧਿਆ ਉੱਤੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ।…

ਸਕੂਲ ਆਫ਼ ਐਮੀਨੈਸ ਦੇ 4500 ਵਿਦਿਆਰਥੀਆਂ ਨੇ ਲਿਆ ਐਕਸਪੋਜਰ ਫੇਰੀਆਂ ਵਿਚ ਭਾਗ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 30 ਦਸੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ…

ਹੁਸ਼ਿਆਰਪੁਰ ’ਚ ਵੱਖ-ਵੱਖ ਥਾਵਾਂ ’ਤੇ ਲਗਾਈ ਜਾ ਰਹੀ ਹੈ ਸੀ.ਐਮ ਦੀ ਯੋਗਸ਼ਾਲਾ

ਹੁਸ਼ਿਆਰਪੁਰ, 30 ਦਸੰਬਰ:ਸੀ.ਐਮ ਦੀ ਯੋਗਸ਼ਾਲਾ ਤਹਿਤ ਸੁਪਰਵਾਈਜ਼ਰ ਮਾਧਵੀ ਅਤੇ ਯੋਗ ਟ੍ਰੇਨਰ ਯੋਗਾਚਾਰਿਆ ਤੁਲਸੀ ਰਾਮ ਸਾਹੂ ਦੁਆਰਾ ਨਿਊ ਆਦਰਸ਼ ਨਗਰ ਪਾਰਕ ’ਚ ਸਵੇਰੇ 6.10 ਤੋਂ 7.10 ਵਜੇ ਤੱਕ ਅਤੇ ਸ਼ਾਮ 4.15…