Month: ਦਸੰਬਰ 2023

ਕੈਬਨਿਟ ਮੰਤਰੀ ਜਿੰਪਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਕੀਤਾ ਰਵਾਨਾ

ਹੁਸ਼ਿਆਰਪੁਰ, 29 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ੍ਰੀ…

ਸਰਕਾਰੀ ਕੈਟਲ ਪਾਊਂਡ ਨੂੰ ਸਹੀ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 28 ਦਸੰਬਰ:           ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਸਮਾਜ ਸੇਵੀ ਸੇਠ ਰੋਹਤਾਸ਼ ਜੈਨ ਨਾਲ ਪਿੰਡ ਫਲਾਹੀ ਵਿਖੇ ਬਣੇ ਸਰਕਾਰੀ ਕੈਟਲ ਪਾਊਂਡ ਦਾ…

ਰੈਡ ਕਰਾਸ ਨੇ ਬੇਸਹਾਰਾ ਲੋਕਾਂ ਨੂੰ ਵੰਡੇ ਕੰਬਲ

ਅੰਮ੍ਰਿਤਸਰ 28 ਦਸੰਬਰ 2023— ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਹੱਡ ਚੀਰਵੀਂ ਠੰਡ ਨੂੰ ਵੇਖਦੇ ਹੋਏ ਗੁਰੂ ਨਾਨਕ ਦੇਵ ਹਸਪਤਾਲ ਦੇ ਬਾਹਰ ਬੇਸਹਾਰਾ ਗਰੀਬ, ਲੇਬਰ ਅਤੇ…

ਐਸ.ਵਾਈ.ਐਲ. ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂਃ ਭਗਵੰਤ ਸਿੰਘ ਮਾਨ

ਚੰਡੀਗੜ੍ਹ, 28 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ…

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ

ਚੰਡੀਗੜ੍ਹ, 28 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ…

‘ਬੇਟੀ ਬਚਾਉ ਬੇਟੀ ਪੜ੍ਹਾਉ’ ਮੁਹਿੰਮ ਤਹਿਤ 200 ਲੜਕੀਆਂ ਨੂੰ ਮੁਫ਼ਤ ਡਰਾਇਵਿੰਗ ਅਤੇ 550 ਨਵਜੰਮੀਆਂ ਬੱਚੀਆਂ ਨੂੰ ਦਿੱਤੀਆਂ ਜਾਣਗੀਆਂ ‘ਬੇਬੀ ਕਿੱਟਸ’ – ਡਿਪਟੀ ਕਮਿਸ਼ਨਰ

ਭਾਰਤ ਸਰਕਾਰ ਦੁਆਰਾ 22 ਜਨਵਰੀ 2015 ਤੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ‘ਬੇਟੀ ਬਚਾਉ ਬੇਟੀ ਪੜ੍ਹਾਉ’ ਤਹਿਤ ਲੜਕੀਆਂ ਦੀ ਸਮਾਜ ਵਿੱਚ ਭਾਗੀਦਾਰੀ ਵਧਾਉਣ ਅਤੇ ਸ਼ਸ਼ਕਤੀਕਰਨ ਲਈ ਅੰਮ੍ਰਿਤਸਰ ਜਿਲ੍ਹੇ ਵਿੱਚ ਵੱਖ-ਵੱਖ ਸਹਿਯੋਗੀ ਵਿਭਾਗਾਂ ਦੁਆਰਾ ਗਤੀਵਿਧੀਆਂ ਕਰਵਾਈਆ ਜਾ…

ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਲਿਆਂਦੀ ਜਾਵੇ ਤੇਜੀ-ਧਾਲੀਵਾਲ

ਅੰਮ੍ਰਿਤਸਰ, 27 ਦਸੰਬਰ:  ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਤੇਜੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਲਈ…

ਜ਼ਿਲ੍ਹੇ ਦੀਆਂ ਬੈਂਕਾਂ ਵੱਲੋਂ ਕਰਜ਼ਾ ਯੋਜਨਾ ਸਾਲ 2023-24 ਤਹਿਤ 4783.35 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ-ਕੋਮਲ ਮਿੱਤਲ

ਹੁਸ਼ਿਆਰਪੁਰ, 27 ਦਸੰਬਰ :ਜ਼ਿਲ੍ਹੇ ਦੀਆਂ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਸਲਾਹਕਾਰ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਜਾਇਜ਼ਾ ਕਮੇਟੀ ਦੀ ਮੀਟਿੰਗ…

ਆਰ. ਟੀ. ਓ ਨੇ ਅਵਾਰਾ ਪਸ਼ੂੁਆਂ ਦੇ ਗਲ਼ਾਂ ਵਿਚ ਰੇਡੀਅਮ ਰਿਫਲੈਕਟਰ ਟੇਪ ਬੈਂਡ ਪਾਉਣ ਦੀ ਮੁਹਿੰਮ ਕੀਤੀ ਸ਼ੁਰੂ

ਹੁਸ਼ਿਆਰਪੁਰ, 27 ਦਸੰਬਰ :ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸੀਤ ਲਹਿਰ ਅਤੇ ਧੁੰਦ ਬਾਰੇ ਜਾਰੀ ਕੀਤੀ ਅਡਵਾਇਜ਼ਰੀ ਦੇ ਮੱਦੇਨਜ਼ਰ ਆਰ. ਟੀ. ਓ ਰਵਿੰਦਰ ਸਿੰਘ ਗਿੱਲ ਵੱਲੋ ਐਨ. ਜੀ. ਓ ‘ਵਾਇਸਲੈਸ ਸੈਕਿੰਡ…

ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਫਤਹਿਗੜ੍ਹ ਸਾਹਿਬ, 27 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ…