Month: ਦਸੰਬਰ 2023

ਮੁੱਖ ਮੰਤਰੀ ਵੱਲੋਂ ਵਿਆਪਕ ਫੰਡਾਂ ਰਾਹੀਂ ਸ਼ਾਹੀ ਸ਼ਹਿਰ ਪਟਿਆਲਾ ਦਾ ਮੁਹਾਂਦਰਾ ਬਦਲਣ ਦਾ ਐਲਾਨ

ਚੰਡੀਗੜ੍ਹ, 26 ਦਸੰਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਹੋਰ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ…

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਜੀ ਦੀ ਬਰਸੀ ਤੇ ਉਨ੍ਹਾਂ ਨੂੰ ਨਿੱਘੀ ਸਰਧਾਂਜਲੀ ਭੇਂਟ

ਚੰਡੀਗੜ੍ਹ, 25 ਦਸੰਬਰ: ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਜੀ ਦੀ ਬਰਸੀ ਮੌਕੇ ਪਿੰਡ ਸੰਧਵਾਂ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਰਧਾਂਜਲੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ…

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਫ੍ਰੀ ਗਾਈਡਿੰਗ ਅਤੇ ਕੌਸਲਿੰਗ ਵਰਕਸ਼ਾਪ ਦਾ ਆਯੋਜਨ

ਚੰਡੀਗੜ੍ਹ, 24 ਦਸੰਬਰ: ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਮਕਸਦ ਨਾਲ 9 ਦਿਨਾਂ ਸਰਦ ਰੁੱਤ ਰਿਹਾਇਸ਼ੀ ਕੈਂਪ ਲਗਾਇਆ ਹੈ। ਇਸ…

ਸਾਕਸ਼ੀ ਅਤੇ ਬਜਰੰਗ ਦੀ ਹੋਈ ਜਿੱਤ: ਕੇਂਦਰ ਦੇਰ ਨਾਲ ਜਾਗਿਆ, ਪਰ ਬ੍ਰਿਜ ਭੂਸ਼ਣ ਸਿੰਘ ’ਤੇ ਲੱਗੇ ਗੰਭੀਰ ਦੋਸ਼ਾਂ ’ਤੇ ਕਾਰਵਾਈ ਜ਼ਰੂਰੀ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 24 ਦਸੰਬਰ:ਖੇਡ ਮੰਤਰਾਲੇ ਵੱਲੋਂ ਕੁਸ਼ਤੀ ਸੰਘ ਨੂੰ ਮੁਅੱਤਲ ਕਰਨ ਦੇ ਫੈਸਲੇ ਨੂੰ ਕੇਂਦਰ ਵੱਲੋਂ ਭਾਰੀ ਜਨਤਕ ਦਬਾਅ ਹੇਠ ਲਿਆ ਗਿਆ ਫੈਸਲਾ ਦੱਸਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ…

ਪੰਜਾਬ ਏ.ਆਈ.ਐਫ ਸਕੀਮ ਲਾਗੂ ਕਰਨ ਵਾਲਾ ਮੋਹਰੀ ਸੂਬਾ ਬਣਿਆ, 7600 ਤੋਂ ਵੱਧ ਪ੍ਰਾਜੈਕਟਾਂ ਲਈ 2000 ਕਰੋੜ ਰੁਪਏ ਵੰਡੇ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 24 ਦਸੰਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਨੂੰ ਲਾਗੂ ਕਰਨ ਵਿੱਚ ਮੋਹਰੀ ਸੂਬਾ ਬਣ…

ਨੌਜਵਾਨਾਂ ਦੀ ਸਖਸ਼ੀਅਤ ਉਸਾਰੀ ਵਿੱਚ ਯੁਵਕ ਸਿਖਲਾਈ ਵਰਕਸ਼ਾਪਾਂ ਦਾ ਅਹਿਮ ਯੋਗਦਾਨ: ਪਰਮਿੰਦਰ ਸਿੰਘ ਗੋਲਡੀ

ਚੰਡੀਗੜ੍ਹ, 23 ਦਸੰਬਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕੁੜੀਆਂ ਲਈ ਲਗਾਈ ਗਈ ਪੰਜ ਰੋਜ਼ਾ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸਮਾਪਤ ਹੋ ਗਈ। ਸਮਾਪਤੀ ਸਮਾਰੋਹ ਮੌਕੇ ਮੁੱਖ…

ਪਟਵਾਰੀ ਅਤੇ ਉਸ ਦਾ ਪੁੱਤਰ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 22 ਦਸੰਬਰ ()- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕੀੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ

ਚੰਡੀਗੜ੍ਹ, 22 ਦਸੰਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ…

ਸਿਹਤ ਮੰਤਰੀ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ ਕੀਤੀਆਂ ਜਾਰੀ 

ਚੰਡੀਗੜ੍ਹ, 22 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਲਈ ਇੱਕ ਕਾਇਆਕਲਪੀ ਅਧਿਆਏ ਦੀ ਨਿਸ਼ਾਨਦੇਹੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ…

ਵਿੱਤ ਮੰਤਰੀ ਚੀਮਾਂ ਵੱਲੋਂ ਬੈਂਕਾਂ ਨੂੰ ਰੁਜ਼ਗਾਰ ਤੇ ਉੱਦਮਤਾ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ ‘ਤੇ ਪੂਰਾ ਜ਼ੋਰ ਲਾਉਣ ਦੇ ਨਿਰਦੇਸ਼

ਚੀਮਾ ਅਤੇ ਸਾਹਨੀ ਨੇ ਲੀਡ ਬੈਂਕ ਪੀ.ਐਨ.ਬੀ ਅਤੇ ਹੋਰ ਬੈਂਕਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਟਾਰਟਅੱਪਸ ਨੂੰ ਦਿੱਤੇ ਗਏ ਕਰਜ਼ਿਆਂ ਦਾ ਲਿਆ ਜਾਇਜਾ ਚੰਡੀਗੜ੍ਹ, 22 ਦਸੰਬਰ ਸੂਬੇ ਵਿੱਚ ਰੁਜ਼ਗਾਰ ਪੈਦਾ…