Month: ਜਨਵਰੀ 2024

ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਡਿਪਟੀ ਕਮਿਸ਼ਨਰ

211 ਦਿਵਿਆਂਗ ਵਿਅਕਤੀਆਂ ਨੂੰ ਕੀਤੀ 50 ਲੱਖ ਦੇ ਸਹਾਇਕ ਉਪਕਰਣਾਂ ਦੀ  ਵੰਡ ਅੰਮ੍ਰਿਤਸਰ, 22 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਸ: ਅਸੀਸਇੰਦਰ ਸਿੰਘ ਵਲੋਂ  ਅੱਜ ਅਲਿਮਕੋ ਦੀ…

24 ਜਨਵਰੀ ਨੂੰ ਲੱਗੇਾਗਾ ਮੈਗਾ ਪਲੇਸਮੈਂਟ ਕੈਂਪ

ਅੰਮ੍ਰਿਤਸਰ 22 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਘਰ—ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ…

ਧਾਲੀਵਾਲ ਵਲੋਂ ਰਾਮ ਮੰਦਰ ਦੇ ਉਦਘਾਟਨ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ 

ਅਜਨਾਲਾ , 22 ਜਨਵਰੀ 2024 (ਪੰਜਾਬੀ ਖ਼ਬਰਨਾਮਾ)  ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਯੁਧਿਆ ਵਿਖੇ ਰਾਮ ਮੰਦਰ ਦੇ ਉਦਘਾਟਨੀ ਜਸ਼ਨਾਂ ਦੀ ਸਮੁੱਚੇ ਭਾਈਚਾਰੇ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਾਡੇ ਲਈ ਬੜਾ…

ਵਧੀਕ ਡਿਪਟੀ ਕਮਿਸ਼ਨਰ ਨੇ ਵੋਟਰ  ਸੂਚੀਆਂ ਦੀ ਕਾਪੀ ਰਾਜਨੀਤਿਕ ਪਾਰਟੀਆਂ ਨੂੰ ਸੌਂਪੀ

ਅਜੇ ਵੀ ਆਪਣਾ ਨਾਮ ਵੋਟਰ ਵਜੋਂ ਦਰਜ ਕਰਵਾ ਸਕਦੇ ਹਨ ਜ਼ਿਲ੍ਹਾ ਵਾਸੀ-ਹਰਪ੍ਰੀਤ ਸਿੰਘ ਅੰਮ੍ਰਿਤਸਰ, 22 ਜਨਵਰੀ (ਪੰਜਾਬੀ ਖ਼ਬਰਨਾਮਾ) ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਹਰਪ੍ਰੀਤ ਸਿੰਘ ਨੇ ਭਾਰਤੀ…

ਗੁਰੂ ਨਗਰੀ ਦੀ ਸਾਫ਼ ਸਫਾਈ ਵੱਲ ਵੱਡੇ ਧਿਆਨ ਦੀ ਲੋੜ – ਔਜਲਾ

ਸ਼ਹਿਰ ਵਾਸੀਆਂ ਦੀ ਲੋੜ ਲਈ ਬੀ.ਆਰ.ਟੀ.ਐਸ. ਬੱਸਾਂ ਛੇਤੀ ਸ਼ਰੂ ਕੀਤੀਆਂ ਜਾਣ – ਡਿੰਪਾ  ਚੌਂਕਾਂ ਵਿੱਚ ਬਣਾਏ ਉੱਚੇ ਸਪੀਡ ਬ੍ਰੇਕਰ ਤੁਰੰਤ ਹਟਾਏ ਜਾਣ -ਕੰਵਰ ਵਿਜੈ ਪ੍ਰਤਾਪ ਸਿੰਘ ਅੰਮ੍ਰਿਤਸਰ, 22 ਜਨਵਰੀ 2024(ਪੰਜਾਬੀ ਖ਼ਬਰਨਾਮਾ) ਸ੍ਰ…

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ

ਫਿਰੋਜ਼ਪੁਰ, 22 ਜਨਵਰੀ (ਪੰਜਾਬੀ ਖ਼ਬਰਨਾਮਾ) ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਹੋਈ ਜਿਸ ਵਿਚ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ…

ਸਰਕਾਰੀ ਕਾਲਜ ਲੜਕੀਆਂ ਵਿਖੇ ਪ੍ਰੋਬਲਮ ਸੋਲਵਿੰਗ ਐਂਡ ਆਈਡੀਏਸ਼ਨ ਵਿਸ਼ੇ ’ਤੇ ਵਰਕਸ਼ਾਪ

ਪਟਿਆਲਾ, 22 ਜਨਵਰੀ (ਪੰਜਾਬੀ ਖ਼ਬਰਨਾਮਾ)ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਕਾਲਜ ਦੀ ਇੰਸਟੀਟਿਊਸ਼ਨਲ ਇਨੋਵੇਸ਼ਨ ਕਾਊਂਸਲ ਵੱਲੋਂ ਅਤੇ ਪ੍ਰਿੰਸੀਪਲ ਸ੍ਰੀਮਤੀ ਚਰਨਜੀਤ ਕੌਰ ਦੀ ਯੋਗ ਅਗਵਾਈ ਹੇਠ ਕਾਲਜ ਵਿਖੇ ਪ੍ਰੋਬਲਮ ਸੋਲਵਿੰਗ ਐਂਡ ਆਈਡੀਏਸ਼ਨ ਵਿਸ਼ੇ ਉੱਪਰ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਦਿਆਰਥਣਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।   ਡਾ. ਰੂਪਸੀ ਪਾਹੂਜਾ, ਕੈਰੀਅਰ ਕਾਉਂਸਲਰ, ਡਿਸਟ੍ਰਿਕਟ ਬਿਊਰੋ ਆਫ਼  ਇਮਪਲੋਇਮੈਂਟ ਐਂਡ ਐਂਟਰਪ੍ਰਾਈਸਿਸ, ਪਟਿਆਲਾ ਇਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਅਤੇ ਰਿਸੋਰਸ ਪਰਸਨ ਦੇ ਵਜੋਂ ਸ਼ਾਮਲ ਹੋਏ| ਇਹ ਵਰਕਸ਼ਾਪ ਦੋ ਸੈਸ਼ਨਾਂ ਵਿੱਚ ਕਰਵਾਇਆ ਗਿਆ| ਆਪਣੀ ਜ਼ਿੰਦਗੀ ਦੀ ਤਜਰਬੇ ਇਸਤੇਮਾਲ ਕਰਦੇ ਹੋਏ ਬਹੁਤ ਹੀ ਵਧੀਆ ਅਤੇ ਵਿਸਥਾਰ ਪੂਰਵਕ ਤਰੀਕੇ ਨਾਲ ਮੁਸ਼ਕਲਾਂ ਨੂੰ ਹੱਲ ਕਰਨ ਦੇ ਤਰੀਕੇ ਉਹਨਾਂ ਨੇ ਵਿਦਿਆਰਥਣਾਂ ਨੂੰ ਦੱਸੇ| ਉਹਨਾਂ ਨੇ ਦੱਸਿਆ ਕਿ ਮੁਸ਼ਕਲਾਂ ਮਨੁੱਖ ਨੂੰ ਇੱਕ ਮੌਕਾ ਦਿੰਦੀਆਂ ਹਨ ਖ਼ੁਦ ਨੂੰ ਹੋਰ ਨਿਖਾਰਨ ਦਾ ਜੀਵਨ ਵਿੱਚ ਸਕਾਰਾਤਮਿਕ ਸੋਚ ਰੱਖਣ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ| ਦੂਜੇ ਇੰਟਰੈਕਟਿਵ ਸੈਸ਼ਨ  ਵਿੱਚ ਉਹਨਾਂ ਨੇ ਵਿਦਿਆਰਥੀਆਂ ਨਾਲ ਸਵਾਲ ਜਵਾਬ ਕੀਤੇ|

ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਤੋਂ ਬਾਅਦ ਹੋਈ ਅੰਤਿਮ ਪ੍ਰਕਾਸ਼ਨਾ

ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਫੋਟੋ ਵੋਟਰ ਸੂਚੀ ਦੀਆਂ ਕਾਪੀਆਂ ਹੁਸ਼ਿਆਰਪੁਰ, 22 ਜਨਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤ ਚੋਣ…

ਭਾਰਤ ਸਰਕਾਰ ਦੀ ਟੀਮ ਨੇ ਕਣਕ ਅਤੇ ਗੋਭੀ ਸਰ੍ਹੋਂ ਦੀ ਫ਼ਸਲ ਦਾ ਜਾਇਜ਼ਾ ਲਿਆ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 22 ਜਨਵਰੀ (ਪੰਜਾਬੀ ਖ਼ਬਰਨਾਮਾ)ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟੋਰੇਟ ਆਫ਼ ਵੀਟ ਡਿਵੈਲਪਮੈਂਟ ਦੇ ਸੰਯੁਕਤ ਡਾਇਰੈਕਟਰ ਡਾ. ਵਿਕਰਾਂਤ ਸਿੰਘ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ…

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਪੰਜਵੀਂ ਯਾਤਰੀ ਬੱਸ ਰਵਾਨਾ

ਵਿਧਾਇਕ  ਰਣਬੀਰ ਸਿੰਘ ਭੁੱਲਰ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਧਾਰਮਿਕ ਸਥਾਨਾਂ ਲਈ ਕੀਤਾ ਰਵਾਨਾ ਯਾਤਰੀਆਂ ਨੂੰ ਲੋੜੀਂਦੇ ਸਮਾਨ ਦੀਆਂ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਫਿਰੋਜ਼ਪੁਰ, 22 ਜਨਵਰੀ 2024.  …