ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਸੂਚੀਆਂ ਦੀ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨੂੰ ਵੋਟਰ ਸੂਚੀ ਦਾ ਇੱਕ-ਇੱਕ ਸੈੱਟ ਅਤੇ ਸੀ.ਡੀ. ਦਿੱਤੀ ਗਈ ਫ਼ਿਰੋਜ਼ਪੁਰ 22 ਜਨਵਰੀ 2024 (ਪੰਜਾਬੀ ਖ਼ਬਰਨਾਮਾ ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ੋਟੋ ਵੋਟਰ ਸੂਚੀ…