Month: ਜਨਵਰੀ 2024

ਡਿਪਟੀ ਕਮਿਸ਼ਨਰ ਨੇ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ 19 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਅਜੋਕੇ ਸਮੇਂ ਵਿੱਚ ਲੜਕੀਆਂ ਨੂੰ ਆਤਮ ਨਿਰਭਰ ਬਣਨਾ ਚਾਹੀਦਾ ਹੈ ਅਤੇ ਆਪਣੇ ਪੈਰਾਂ ਤੇ ਖੜ੍ਹੇ ਹੋਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਸਮਾਜ ਵਿੱਚ ਇਨਾਂ…

ਈ ਆਟੋ ਚਾਲਕਾਂ ਲਈ ਵੱਡੀ ਖਬਰ, ਸ਼ਹਿਰ ਨੂੰ ਜਨਵਰੀ, 2024 ਦੇ ਅੰਤ ਤੱਕ 19 ਈਵੀ ਚਾਰਜਿੰਗ ਸਟੇਸ਼ਨ ਮਿਲਣਗੇ

ਅੰਮ੍ਰਿਤਸਰ 19 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਸੀ.ਈ.ਓ. ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਈ ਆਟੋ ਡਰਾਈਵਰਾਂ ਲਈ ਇੱਕ ਵੱਡੀ ਖਬਰ ਹੈ ਕਿਉਂਕਿ ਸ਼ਹਿਰ ਵਿੱਚ 19 ਈਵੀ ਚਾਰਜਿੰਗ…

22 ਤੋਂ 24 ਜਨਵਰੀ ਤੱਕ ਵੱਖ-ਵੱਖ ਥਾਵਾਂ ਤੇ ਅਲਿਮਕੋ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਨੂੰ ਵੰਡੇ ਜਾਣਗੇ ਸਹਾਇਕ ਉਪਕਰਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 19 ਜਨਵਰੀ 2024–                ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ 16 ਅਕਤੂਬਰ ਤੋਂ 22 ਅਕਤੂਬਰ 2023 ਨੂੰ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਨ ਅਤੇ ਇਸ ਮੌਕੇ ਬਜ਼ੁਰਗਾਂ ਅਤੇ…

ਅੰਮ੍ਰਿਤਸਰ ਵਿਚ ਸੈਰ ਸਪਾਟੇ ਨੂੰ ਵਧਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸ਼ੋਸ਼ਲ ਮੀਡੀਆ ਬਲੌਗਰ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ

ਬਲੌਗਰਾਂ ਲਈ ਕਿਸੇ ਵੀ ਕਿਸਮ ਦੀ ਮੱਦਦ ਲਈ 9115639012 ’ਤੇ ਕਰ ਸਕਦੇ ਹਨ ਸੰਪਰਕ ਡੈਸਟੀਨੇਸ਼ਨ ਵੈਡਿੰਗ ਅਤੇ ਯੂਨਿਟੀ ਮਾਲ ਬਾਰੇ ਵਿਚਾਰਾਂ ਅੰਮ੍ਰਿਤਸਰ, 19 ਜਨਵਰੀ 2024 (    )-                ਅੰਮ੍ਰਿਤਸਰ ਵਿੱਚ ਸੈਰ ਸਪਾਟਾ ਸਨਅਤ ਨੂੰ…

ਮੁੱਖ ਮੰਤਰੀ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 19 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।…

ਸੇਵਾ ਕੇਂਦਰਾਂ ਵਿਚ ਜਨਵਰੀ 2023 ਤੋਂ ਦਸੰਬਰ 2023 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 126972 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਧੀਮਾਨ

ਪੇਂਡੂ ਅਤੇ ਸ਼ਹਿਰੀ ਖੇਤਰ ਦੇ ਸੇਵਾ ਕੇਂਦਰਾਂ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ 433 ਕਿਸਮ ਦੀਆਂ ਸੇਵਾਵਾਂ ਫ਼ਿਰੋਜ਼ਪੁਰ, 19 ਜਨਵਰੀ 2024.            ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 26 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ…

ਜਵਾਹਰ ਨਵੋਦਿਆ ਵਿੱਦਿਆਲਿਆ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਮਿਤੀ 20 ਜਨਵਰੀ ਨੂੰ ਧਾਰਾ 144 ਲਾਗੂ

ਫਿਰੋਜ਼ਪੁਰ, 19 ਜਨਵਰੀ 2024.    ਜਵਾਹਰ ਨਵੋਦਿਆ ਵਿੱਦਿਆਲਿਆ ਮਹੀਆਂਵਾਲਾ ਕਲਾਂ ਲਈ 20 ਜਨਵਰੀ 2024 ਨੂੰ ਪ੍ਰੀਖਿਆ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ 1972) ਦੀ ਧਾਰਾ 144 ਅਧੀਨ…

ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ  ਮੀਟਿੰਗ

ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਹੋਣਗੇ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ   ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ – ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ,…

ਡੇਅਰੀ ਵਿਕਾਸ ਵਿਭਾਗ ਵਲੋਂ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ

ਹੁਸ਼ਿਆਰਪੁਰ, 19 ਜਨਵਰੀ:             ਡੇਅਰੀ ਵਿਕਾਸ ਵਿਭਾਗ,ਪੰਜਾਬ ਅਤੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਦੀਆਂ ਸਕੀਮਾਂ ਸੰਬੰਧੀ ਪਿੰਡ ਮਿੱਠੇਵਾਲ ਡਾਕਖਾਨਾ ਭੀਖੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ,ਜਿਸ ਵਿੱਚ ਪਿੰਡ ਮਿੱਠੇਵਾਲ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲਗਭਗ 220 ਕਿਸਾਨਾਂ…

 ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਭੰਗੜੇ ਦੀ ਪਰਫਾਰਮਿੰਗ ਆਰਟ ਵਰਕਸ਼ਾਪ ਸ਼ੁਰੂ

ਹੁਸ਼ਿਆਰਪੁਰ, 19 ਜਨਵਰੀ :ਪ੍ਰਧਾਨ ਮੰਤਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਪ੍ਰਧਾਨ ਮੰਤਰੀ ਫੰਡ ਦੇ ਤਹਿਤ ਪਰਫਾਰਮਿੰਗ ਆਰਟ ਵਰਕਸ਼ਾਪ ਸ਼ੁਰੂ ਕੀਤੀ ਗਈ ਹੈ। ਇਕ ਮਹੀਨੇ ਦੀ ਇਸ ਵਰਕਸ਼ਾਪ ਦੌਰਾਨ ਵਿਦਿਆਰਥੀ ਪੰਜਾਬੀ…