Month: ਜਨਵਰੀ 2024

ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਫਿਰੋਜ਼ਪੁਰ ਦੀ ਮੀਟਿੰਗ ਹੋਈ ਮੀਟਿੰਗ

ਮੀਟਿੰਗ ਦੌਰਾਨ ਸਾਂਝਾ ਫਰੰਟ ਅਹੁੱਦੇਦਾਰਾਂ ਦੀ ਕੀਤੀ ਗਈ ਚੋਣ ਪੰਜਾਬ ਸਰਕਾਰ ਨੂੰ ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾਂ ਕਰਨ ਲਈ ਕਿਹਾ ਫਿਰੋਜ਼ਪੁਰ 18 ਜਨਵਰੀ 2024 ( ) ਮੁਲਾਜ਼ਮ ਅਤੇ ਪੈਨਸ਼ਨਰ…

ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਵਲੋਂ ਜਾਇਜ਼ਾ

ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਲਹਿਰਾਉਣਗੇ ਤਿਰੰਗਾ ਝੰਡਾ ਪਟਿਆਲਾ, 18 ਜਨਵਰੀ :ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੋਲੋ ਗਰਾਊਂਡ ਵਿਖੇ 26 ਜਨਵਰੀ ਨੂੰ ਦੇਸ਼ ਦੇ ਗਣਤੰਤਰ ਦਿਵਸ…

‘ਸਫ਼ਲਤਾ ਦੀ ਕੁੰਜੀ’ ਮੁਫ਼ਤ ਕੋਚਿੰਗ ਤਹਿਤ ਨੌਜਵਾਨ ਨੂੰ ਮਿਲੀ ਨੌਕਰੀ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਕਰਵਾਈ ਤਿਆਰੀ ਨਾਲ ਬੂਟਾ ਸਿੰਘ ਨੂੰ ਮਿਲੀ ਸਰਕਾਰੀ ਨੌਕਰੀ ਪਟਿਆਲਾ, 18 ਜਨਵਰੀ:ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬੇਰੋਜ਼ਗਾਰ ਨੌਜਵਾਨਾਂ ਲਈ ਜਿਥੇ ਰੋਜ਼ਗਾਰ ਦੇ ਲਈ ਬਿਹਤਰ…

ਡਿਪਟੀ ਕਮਿਸ਼ਨਰ ਨੇ ਆਈ.ਟੀ.ਆਈ. ਸਟੇਡੀਅਮ ਨਵਾਂਸ਼ਹਿਰ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਸਮਾਗਮ ਸਬੰਧੀ ਕੀਤੇ ਜਾ ਰਹੇ ਪ੍ਰੰਬੰਧਾਂ ਦਾ ਲਿਆ ਜਾਇਜ਼ਾ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਪੰਜਾਬ ਚੇਤਨ ਸਿੰਘ ਜੋੜਮਾਜਰਾ ਲਹਿਰਾਉਣਗੇ ਕੌਮੀ ਝੰਡਾ ਨਵਾਂਸ਼ਹਿਰ, 18 ਜਨਵਰੀ, 2024;             ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਹਰ ਸਾਲ ਦੀ ਤਰ੍ਹਾਂ ਆਈ.ਟੀ.ਆਈ ਸਟੇਡੀਅਮ ਨਵਾਂਸ਼ਹਿਰ ਵਿਖੇ ਪੂਰਣ ਮਰਿਆਦਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਮੌਕੇ ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਚੇਤਨ ਸਿੰਘ ਜੋੜਮਾਜਰਾ ਕੌਮੀ ਝੰਡਾ ਲਹਿਰਾਉਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ…

ਨਗਰ ਨਿਗਮ ਨੇ ਵਿੱਢੀ ਸਵੱਛ ਤੀਰਥ ਮੁਹਿੰਮ

ਪਟਿਆਲਾ, 18 ਜਨਵਰੀ:ਨਗਰ ਨਿਗਮ ਪਟਿਆਲਾ ਵੱਲੋਂ ਸਵੱਛ ਤੀਰਥ  ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਉਨ੍ਹਾਂ ਨਜ਼ਦੀਕ ਪੈਂਦੀਆਂ ਕਲੋਨੀਆਂ ਨੂੰ ਪਲਾਸਟਿਕ ਕੂੜਾ ਮੁਕਤ ਕਰਨ ਲਈ ਮੁਹਿੰਮ ਚਲਾਈ ਗਈ। ਇਸ…

ਜ਼ਿਲ੍ਹਾ ਪੱਧਰੀ ਓਪਨ ਯੁਵਕ ਮੇਲਾ 24 ਤੇ 25 ਜਨਵਰੀ ਨੂੰ : ਲੋਟੇ

ਫਿਰੋਜ਼ਪੁਰ, 18 ਜਨਵਰੀ 2024:             ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ 24-25 ਜਨਵਰੀ 2024 ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਓਪਨ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਵੱਖ-ਵੱਖ ਵੰਨਗੀਆਂ…

ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੁਨਸ਼ੀ 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਦੋਸ਼ੀ ਪੁਲੀਸ ਮੁਲਾਜ਼ਮ ਪਹਿਲਾਂ ਹੀ ਲੈ ਚੁੱਕਾ ਹੈ 30 ਹਜ਼ਾਰ ਰੁਪਏ ਦੀ ਰਿਸ਼ਵਤ  ਚੰਡੀਗੜ੍ਹ, 18 ਜਨਵਰੀ  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ…

ਕੈਬਨਿਟ ਮੰਤਰੀ ਜਿੰਪਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਹੋਏ ਨਤਮਸਤਕ  

ਹੁਸ਼ਿਆਰਪੁਰ, 17 ਜਨਵਰੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਸਥਾਨਕ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ…

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ…

ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ

 ਮੁੱਖ ਸਕੱਤਰ ਨੇ ਆਉਂਦੇ ਦੋ ਵਿਦਿਅਕ ਸੈਸ਼ਨਾਂ ਲਈ ‘ਸਮੱਗਰਾ ਸਿਖਿਆ ਅਭਿਆਨ ਅਥਾਰਟੀ’ ਦੇ ਐਕਸ਼ਨ ਪਲਾਨ ਨੂੰ ਕੀਤਾ ਮਨਜ਼ੂਰ  ਮੁਫਤ ਵਰਦੀਆਂ, ਪੁਸਤਕਾਂ, ਲਾਇਬ੍ਰੇਰੀਆਂ ਅਤੇ ਖੇਡਾਂ ਲਈ 280.73 ਕਰੋੜ ਰੁਪਏ ਰੱਖੇ  35…