Month: ਜਨਵਰੀ 2024

ਅਬਦੁਲ ਬਾਰੀ ਸਾਲਮਨੀ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ ਚੰਡੀਗੜ੍ਹ, 16 ਜਨਵਰੀ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ…

ਏਸ਼ੀਅਨ ਅਤੇ ਕੌਮੀ ਖੇਡਾਂ ਦੇ ਜੇਤੂਆਂ ਨੇ 33.83 ਕਰੋੜ ਰੁਪਏ ਦਾ ਨਗਦ ਇਨਾਮ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਚੰਡੀਗੜ੍ਹ, 16 ਜਨਵਰੀ ਕੌਮੀ ਤੇ ਕੌਮਾਂਤਰੀ ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਤੇ ਕੌਮੀ ਖੇਡਾਂ ਦੇ 168 ਜੇਤੂਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ 33.83 ਕਰੋੜ ਰੁਪਏ…

ਨਸ਼ਿਆਂ ਖ਼ਿਲਾਫ਼ ਖੇਡਾਂ ਸਭ ਤੋਂ ਕਾਰਗਰ ਹਥਿਆਰ: ਮੁੱਖ ਮੰਤਰੀ

ਪੰਜਾਬ ਵਿੱਚ ਖੇਡਾਂ ਦੀ ਤਰੱਕੀ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀਏਸ਼ਿਆਈ ਤੇ ਕੌਮੀ ਖੇਡਾਂ ਦੇ 168 ਤਮਗਾ ਜੇਤੂਆਂ ਨੂੰ ਕੁੱਲ 33.83 ਕਰੋੜ ਰੁਪਏ ਦੇ ਨਕਦ ਇਨਾਮ ਤਕਸੀਮ ਚੰਡੀਗੜ੍ਹ,…

ED ਵੱਲੋਂ ਪੰਜਾਬ ਦਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ

ਚੰਡੀਗੜ੍ਹ 15 ਜਨਵਰੀ (ਪੰਜਾਬੀ ਖਬਰਨਾਮਾ) ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।…

ਵਿਜੀਲੈਂਸ ਬਿਊਰੋ ਵੱਲੋਂ ਆਦੇਸ਼ ਯੂਨੀਵਰਸਿਟੀ ਬਠਿੰਡਾ ਦੇ ਚਾਂਸਲਰ ਦੇ ਮੁੰਡੇ ਸਮੇਤ ਤਿੰਨ ਪ੍ਰਿੰਸੀਪਲ ਗੈਰ ਕਾਨੂੰਨੀ ਦਾਖਲੇ ਦੇਣ ਦੇ ਦੋਸ਼ ਚ ਗ੍ਰਿਫ਼ਤਾਰ

ਪੰਜਾਬ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਡੀ-ਫਾਰਮੇਸੀ ਦੀਆਂ ਗਲਤ ਡਿਗਰੀਆਂ ਦੇਣ ਦੇ ਦੋਸ਼ ਡੀ-ਫਾਰਮੇਸੀ ਡਿਗਰੀ ਘੁਟਾਲੇ ਵਿੱਚ ਹੁਣ ਤੱਕ ਕੁੱਲ 17 ਮੁਲਜ਼ਮ ਗ੍ਰਿਫ਼ਤਾਰ  ਚੰਡੀਗੜ੍ਹ, 15 ਜਨਵਰੀ ਪੰਜਾਬ ਖਬਰਨਾਮਾ)…

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚਲ ਰਹੇ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਦਿੱਤੇ ਨਿਰਦੇਸ਼

ਮੰਤਰੀ ਵੱਲੋਂ ਵਿਧਾਇਕਾਂ ਨੂੰ ਇਕੱਲੀ-ਇਕੱਲੀ ਸਕੀਮ ਵਿੱਚ ਕਵੱਰ ਹੋਣ ਵਾਲੇ ਕਾਰਜਾਂ ਅਤੇ ਫ਼ੰਡਾਂ ਦੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ…

ਵਿਜੀਲੈਂਸ ਬਿਊਰੋ ਵੱਲੋਂ ਸਟੇਟ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਡੀ-ਫਾਰਮੇਸੀ ਚ ਦਾਖਲੇ ਦੇਣਤ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀਆਂ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਤਿੰਨ ਪ੍ਰਿੰਸੀਪਲ ਤੇ ਇੱਕ ਨਿੱਜੀ ਫਾਰਮੇਸੀ ਕਾਲਜ ਦਾ ਮਾਲਕ ਸ਼ਾਮਲ ਡੀ-ਫਾਰਮੇਸੀ ਡਿਗਰੀ ਘੁਟਾਲੇ ਵਿੱਚ ਹੁਣ ਤੱਕ ਕੁੱਲ 17 ਮੁਲਜ਼ਮ ਗ੍ਰਿਫ਼ਤਾਰ  ਚੰਡੀਗੜ੍ਹ, 15 ਜਨਵਰੀ:ਪੰਜਾਬ ਵਿਜੀਲੈਂਸ ਬਿਊਰੋ ਵੱਲੋਂ…

ਨਸ਼ੇ ਦਾ ਜੜ੍ਹ ਤੋਂ ਖਾਤਮਾ ਕਰਨ ਲਈ ਸਾਰੇ ਵਿਭਾਗ ਇਕਜੁੱਟਤਾ ਨਾਲ ਕਰਨ ਕੰਮ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਨੇ ਮਾਸਿਕ ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ਨਸ਼ੇ ਦੀ ਵਿਕਰੀ ਸਬੰਧੀ ਸੂਚਨਾ ਸਬੰਧੀ ਪੁਲਿਸ ਨੂੰ ਦਿੱਤੀ ਜਾਵੇ ਜਾਣਕਾਰੀ, ਪਹਿਚਾਣ ਰੱਖੀ ਜਾਵੇਗੀ ਗੁਪਤ : ਐਸ.ਐਸ.ਪੀਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ…

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ

ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਸੂਬੇ ਭਰ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ “ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ  (ਫੇਜ਼-3)” ਬਾਰੇ ਰਿਪੋਰਟ ਜਾਰੀ ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ…

ਜ਼ਿਲ੍ਹੇ ਵਿੱਚ 508 ਲੰਬਿਤ ਪਏ ਇੰਤਕਾਲ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਵਿਸ਼ੇਸ਼ ਕੈਪ ਲਗਾ ਕੇ ਕੀਤੇ ਦਰਜ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 15 ਜਨਵਰੀ  2024–                ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਹੋਇਆਂ ਅੱਜ ਜ਼ਿਲ੍ਹੇ ਅਤੇ ਸਬ ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ 508 ਲੰਬਿਤ ਪਏ ਇੰਤਕਾਲ ਦਰਜ ਕੀਤੇ…