Month: ਜਨਵਰੀ 2024

ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ…

ਠੇਕਾ ਮੁਲਾਜ਼ਮ ਬਿਜਲੀ ਬੋਰਡ ਯੂਨੀਅਨ ਨੇ ਤਨਖਾਹ ਜਾਰੀ ਕਰਾਉਣ ਸੰਬੰਧੀ ਚੇਅਰਮੈਨ ਇੰਮਪੂਰਵਮੈਂਟ ਟਰੱਸਟ ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 15 ਜਨਵਰੀ 2024:-  ਸਮੂਹ ਆਊਟਸੋਰਸਿੰਗ ਠੇਕਾ ਮੁਲਾਜ਼ਮ ਬਿਜਲੀ ਬੋਰਡ ਯੂਨੀਅਨ ਵੱਲੋਂ ਮੁਲਾਜ਼ਮਾਂ ਦੀ ਤਨਖਾਹ ਜਾਰੀ ਕਰਾਉਣ ਸੰਬੰਧੀ ਚੇਅਰਮੈਨ ਜ਼ਿਲ੍ਹਾ ਇੰਮਪੂਰਵਮੈਂਟ ਟਰੱਸਟ ਸਤਨਾਮ ਸਿੰਘ ਜਲਵਾਹਾ ਨੂੰ ਮੰਗ ਪੱਤਰ ਦਿੱਤਾ। ਮੁਲਾਜ਼ਮ…

ਮੁਕੇਰੀਆਂ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਜੀ ਦੇ ਦਰਸ਼ਨਾ ਲਈ ਜਾਣ ਵਾਲੀ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਕਰਵਾਏ ਜਾ ਰਹੇ ਹਨ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨ ਮੁਕੇਰੀਆਂ/ਹੁਸ਼ਿਆਰਪੁਰ, 15 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਅਫਸੋਸ ਦਾ ਪ੍ਰਗਟਾਵਾ

ਚੰਡੀਗੜ੍ਹ, 15 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ…

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਤਹਿਸੀਲ ਦਫ਼ਤਰ ਵਿਖੇ ਲੰਬਿਤ ਇੰਤਕਾਲ ਦਰਜ ਕਰਨ ਲਈ ਲਗਾਏ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ- ਬ੍ਰਮ ਸ਼ੰਕਰ ਜਿੰਪਾ ਨਵਾਂਸ਼ਹਿਰ, 15 ਜਨਵਰੀ 2024:-  ਪੰਜਾਬ ਸਰਕਾਰ ਦੇ ਦਿਸ਼ਾ…

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਬਲੈਕ ਸਪਾਟ ਦਾ ਨਿਰੀਖਣ ਕਰਕੇ ਜਲਦ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਟਰੈਫਿਕ, ਆਵਾਜਾਈ ਅਤੇ ਸਕੂਲ ਸਿੱਖਿਆ ਵਿਭਾਗ ਨੂੰ ਐਨ.ਜੀ.ਓਜ਼ ਨਾਲ ਮਿਲ ਕੇ ਜਾਗਰੂਕਤਾ ਰੈਲੀ ਅਤੇ ਸੈਮੀਨਾਰ ਕਰਨ ਦੀ ਵੀ ਕੀਤੀ ਹਦਾਇਤ ਹੁਸ਼ਿਆਰਪੁਰ, 15 ਜਨਵਰੀ:ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ…

ਰਾਜ ਪੱਧਰੀ ਬਸੰਤ ਮੇਲੇ ਦੌਰਾਨ ਪਤੰਗਬਾਜ਼ੀ ਮੁਕਾਬਲਿਆਂ ‘ਚ ਭਾਗ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ – ਧੀਮਾਨ

 ਪਤੰਗਬਾਜ਼ੀ ਮੁਕਾਬਲਿਆਂ ਦੇ  ਜੇਤੂਆਂ ਨੂੰ ਦਿੱਤੇ ਜਾਣਗੇ ਲੱਖਾਂ ਰੁਪਏ ਦੇ ਇਨਾਮ ਪੰਜਾਬ ਵਾਸੀਆਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਨ ਦਾ ਸੱਦਾ ਰਜਿਸਟ੍ਰੇਸ਼ਨ ਵੈਬ ਸਾਈਟ www.kitefestivalferozepur2024.in ਤੇ ਕੀਤੀ ਜਾ ਸਕਦੀ ਹੈ ਫ਼ਿਰੋਜ਼ਪੁਰ, 15 ਜਨਵਰੀ 2024:          ਮੁੱਖ ਮੰਤਰੀ…

ਜਦੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੁਦ ਸੰਭਾਲੀ ਕੈਂਪ ਦੀ ਕਮਾਨ

ਲੰਬਿਤ ਇੰਤਕਾਲਾਂ ਦੇ ਨਿਪਟਾਰੇ ਤੋਂ ਖੁਸ਼ ਲੋਕਾਂ ਨੇ ਡਿਪਟੀ ਕਮਿਸ਼ਨਰ ਕੋਲ ਪੰਜਾਬ ਸਰਕਾਰ ਦਾ ਪ੍ਰਗਟਾਇਆ ਧੰਨਵਾਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਲ ਵਿਭਾਗ ਦੇ ਕੰਮਾਂ ਲਈ ਲਗਾਏ ਵਿਸ਼ੇਸ਼ ਕੈਂਪ…

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਵਿੱਚ 3000 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰਾਂ ਦੀ ਕੀਤੀ ਜਾਵੇਗੀ ਚੋਣ 

ਚੋਣ ਉਪਰੰਤ ਉਮੀਦਵਾਰ ਸੰਸਥਾ ਦੇ ਸਮਰਪਿਤ ਸਟਾਫ਼ ਦੀ ਯੋਗ ਨਿਗਰਾਨੀ ਹੇਠ ਲੈਣਗੇ ਸਿਖਲਾਈ ਚੰਡੀਗੜ੍ਹ, 14 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ…

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਤੇ ਵਿਧਾਇਕ ਗੁਰਦੇਵ ਦੇਵ ਮਾਨ ਰਹੇ ਮੌਜੂਦ ਮਾਨ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ ਖਰੀਦ ਕੇਂਦਰਾਂ ਤੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ…