Month: ਜਨਵਰੀ 2024

ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਕ੍ਰੈਚ ਦੀ ਸਹੂਲਤ ਹੋਈ ਸ਼ੁਰੂ

ਹੁਸ਼ਿਆਰਪੁਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਅਲੋਕ ਜੈਨ ਨੇ ਕੀਤਾ ਉਦਘਾਟਨ  ਕਿਹਾ, ਕੋਰਟ ਕੰਪਲੈਕਸ ‘ਚ ਕ੍ਰੈਚ ਦੀ ਸਹੂਲਤ ਬੱਚਿਆਂ ਨੂੰ ਅਦਾਲਤੀ ਕਾਰਵਾਈ ਤੋਂ ਰੱਖੇਗੀ ਦੂਰ ਹੁਸ਼ਿਆਰਪੁਰ, 13 ਜਨਵਰੀ :  ਪੰਜਾਬ…

ਕੈਬਨਿਟ ਮੰਤਰੀ ਜਿੰਪਾ ਅਤੇ ਡਿਪਟੀ ਕਮਿਸ਼ਨਰ ਨੇ ਚਿਲਡਰਨ ਹੋਮ ਵਿਖੇ ਬੱਚਿਆਂ ਨਾਲ ਮਨਾਈ ਲੋਹੜੀ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਚਿਲਡਰਨ ਹੋਮ ਵਿਖੇ ਲੋਹੜੀ ਮੌਕੇ ਸਮਾਗਮ  ਸਾਰੇ ਬੱਚਿਆਂ ਨੂੰ ਦਿੱਤੇ ਤੋਹਫੇ, ਸਪੋਰਟਸ ਸ਼ੂਜ਼, ਸਕੂਲ ਬੈਗ, ਸਟੇਸ਼ਨਰੀ, ਲੰਚ ਬਾਕਸ, ਵਾਟਰ ਬੌਟਲਜ਼ ਅਤੇ ਗਰਮ ਜੁਰਾਬਾਂ  ਹੁਸ਼ਿਆਰਪੁਰ, 13…

ਕੰਢੀ ਦੇ ਲੋਕਾਂ ਨੂੰ ਪੰਜਾਬ ਸਰਕਾਰ ਨੇ ਨਵੇਂ ਸਾਲ ਦਾ ਦਿੱਤਾ ਤੋਹਫ਼ਾ 

ਕਮਾਹੀ ਦੇਵੀ ਤੋਂ ਚੰਡੀਗੜ੍ਹ ਲਈ ਸਰਕਾਰੀ ਬੱਸ ਸੇਵਾ ਸ਼ੁਰੂ ਮਹੰਤ ਰਾਜਗਿਰੀ ਅਤੇ ਵਿਧਾਇਕ ਘੁੰਮਣ ਨੇ ਝੰਡੀ ਦੇ ਕੇ ਬੱਸ ਨੂੰ ਕੀਤਾ ਰਵਾਨਾ ਦਸੂਹਾ/ਹੁਸ਼ਿਆਰਪੁਰ, 13 ਜਨਵਰੀ : ਵਿਧਾਇਕ ਦਸੂਹਾ ਕਰਮਬੀਰ ਸਿੰਘ…

ਸੜਕਾਂ ‘ਤੇ ਰਹਿ ਰਹੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਰੈਣ ਬਸੇਰੇ ‘ਚ ਪਹੁੰਚਾਇਆ

ਲੋੜਵੰਦਾਂ ਲਈ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ ‘ਚ ਬਣੇ ਨੇ ਰੈਣ ਬਸੇਰੇ : ਸਾਕਸ਼ੀ ਸਾਹਨੀ ਪਟਿਆਲਾ, 13 ਜਨਵਰੀ:ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਹਦਾਇਤਾਂ ਅਨੁਸਾਰ ਪਟਿਆਲਾ ਸ਼ਹਿਰ ਦੀਆਂ ਸੜ੍ਹਕਾਂ ‘ਤੇ ਰਹਿ…

ਖੇਡ ਮੰਤਰੀ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ

ਜਕਾਰਤਾ ਵਿਖੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸਿਫ਼ਤ ਨੇ ਟੀਮ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ ਚੰਡੀਗੜ੍ਹ, 13 ਜਨਵਰੀ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ…

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਕਕਰਾਲਾ ਭਾਈਕਾ ਵਿਖੇ ਕਰਵਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ

ਵਿਭਾਗ ਵੱਲੋਂ 2-2 ਕਿੱਲੋ ਦੇ ਮਿਨਰਲ ਮਿਕਸਚਰ ਦੇ ਪੈਕਟ ਮੁਫ਼ਤ ਵੰਡੇ ਪਟਿਆਲਾ, 13 ਜਨਵਰੀ:ਡੇਅਰੀ ਵਿਕਾਸ ਵਿਭਾਗ ਪਟਿਆਲਾ ਵੱਲੋਂ ਨੈਸ਼ਨਲ ਲਾਈਵ ਸਟਾਕ ਮਿਸ਼ਨ ਅਧੀਨ ਪਿੰਡ ਕਕਰਾਲਾ ਭਾਈਕਾ ਬਲਾਕ ਸਮਾਣਾ ਵਿਖੇ ਦੁੱਧ…

ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ

ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 13 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਨੇ ਮਮਦੋਟ ਦੇ ਬਲਾਕ…

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਔਰਤਾਂ ਨੂੰ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਪਟਿਆਲਾ ‘ਚ ਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ ਮੌਕੇ ਧੀਆਂ ਦਾ ਸਨਮਾਨਕਿਹਾ, ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਹਸਪਤਾਲਾਂ ‘ਚ ਡਾਕਟਰਾਂ ਤੇ ਦਵਾਈਆਂ ਦੀ ਕਮੀ ਕੀਤੀ ਪੂਰੀ ਪਟਿਆਲਾ,…

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ 15 ਜਨਵਰੀ ਨੂੰ ਲਗਾਏਗਾ ਵਿਸ਼ੇਸ਼ ਕੈਂਪ: ਧੀਮਾਨ

ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਕੈਂਪ ਲਗਾ ਕੇ ਲੰਬਿਤ ਇੰਤਕਾਲ ਕੀਤੇ ਜਾਣਗੇ ਦਰਜਲੰਬਿਤ ਇੰਤਕਾਲਾਂ ਨੂੰ ਦਰਜ ਕਰਵਾਉਣ ਲਈ ਲੋਕਾਂ ਨੂੰ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ ਡਿਪਟੀ ਕਮਿਸ਼ਨਰ ਨੇ…

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮ ਦਾ ਲਿਆ ਜਾਇਜ਼ਾ

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਨੂੰ ਹਦਾਇਤਾਂ ਸਕੂਲ ਹੈਲਥ ਪ੍ਰੋਗਰਾਮ ਤਹਿਤ 1 ਲੱਖ 20 ਹਜ਼ਾਰ ਵਿਦਿਆਰਥੀਆਂ ਦੀ ਕੀਤੀ ਸਿਹਤ ਜਾਂਚ ਪਟਿਆਲਾ, 12 ਜਨਵਰੀ:ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ…