Month: ਜਨਵਰੀ 2024

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਰਾਸ਼ਟਰੀ ਯੁਵਾ ਦਿਵਸ ਮਨਾਇਆ

ਪਟਿਆਲਾ, 12 ਜਨਵਰੀ:ਸਰਕਾਰੀ ਕਾਲਜ ਲੜਕੀਆਂ,ਪਟਿਆਲਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਇੰਸਟੀਟਿਊਸ਼ਨਲ ਇਨੋਵੇਸ਼ਨ ਕਾਉਂਸਲ ਨਾਲ ਮਿਲ ਕੇ ਸਵਾਮੀ ਵਿਵੇਕਾਨੰਦ ਦੇ ਜਨਮ ਸ਼ਤਾਬਦੀ ਮੌਕੇ ‘ਤੇ ਰਾਸ਼ਟਰੀ ਯੁਵਾ ਦਿਵਸ ਮਨਾਇਆ…

ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਹਲਕੇ ਦੇ 10 ਪਿੰਡਾਂ ਨੂੰ ਵੰਡੇ 36.40 ਲੱਖ ਦੀ ਗ੍ਰਾਂਟ ਦੇ ਚੈੱਕ

ਕਿਹਾ, ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਗੜ੍ਹਸ਼ੰਕਰ/ਹੁਸ਼ਿਆਰਪੁਰ, 12 ਜਨਵਰੀ :  ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਯੋਜਨਾ ਅਧੀਨ 141 ਮਰੀਜ਼ਾਂ ਦੇ ਇਲਾਜ ਲਈ 1 ਕਰੋੜ ਰੁਪਏ ਦੀ ਦਿੱਤੀ ਵਿੱਤੀ ਸਹਾਇਤਾ

ਪਟਿਆਲਾ, 12 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ…

ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਦੇ ਹਨ ਯੁਵਕ ਮੇਲੇ: ਬ੍ਰਮ ਸ਼ੰਕਰ ਜਿੰਪਾ

ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦਾ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ’ਚ ਸ਼ਾਨਦਾਰ ਆਗਾਜ਼ਕੈਬਨਿਟ ਮੰਤਰੀ ਨੇ ਵਿਰਾਸਤੀ ਕਲਾਵਾਂ ਨੂੰ ਬਚਾਉਣ ਦਾ ਦਿੱਤਾ ਸੱਦਾ ਹੁਸ਼ਿਆਰਪੁਰ, 11 ਜਨਵਰੀ:ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ…

ਪੋਸਟਲ ਬੈਲਟ ਤੇ ਈ.ਟੀ.ਪੀ.ਬੀ.ਸੀ. ਸਬੰਧੀ ਈ.ਆਰ.ਓਜ ਦੀ ਟ੍ਰੇਨਿੰਗ

ਪਟਿਆਲਾ, 11 ਜਨਵਰੀ:ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਈ.ਆਰ.ਓਜ ਨੂੰ ਪੋਸਟਲ ਬੈਲਟ ਤੇ ਬਿਜਲੀ ਪੋਸਟਲ ਬੈਲਟ ਪੇਪਰ (ਈ.ਟੀ.ਪੀ.ਬੀ.ਸੀ)…

67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਫਾਈਨਲ ਮੈਚ ਪੰਜਾਬ ਨੇ ਜਿੱਤਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ’ਚ ਖੇਡ ਸਭਿਆਚਾਰ ਵਿਕਸਤ ਹੋਇਆ : ਅਜੀਤਪਾਲ ਸਿੰਘ ਕੋਹਲੀ ਪੰਜਾਬ ਨੇ ਦਿੱਲੀ ਨੂੰ 75-56 ਅੰਕਾਂ ਨਾਲ ਹਰਾਇਆ ਮੁੱਖ ਮਹਿਮਾਨ ਵੱਜੋਂ ਵਿਧਾਇਕ…

ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ   

 ਬੇਟੀ ਬੋਝ ਨਹੀਂ, ਸਨਮਾਨ ਹੈ- ਬੇਟੀਆਂ ਨੂੰ ਬੋਝ ਨਾ ਸਮਝੋ- ਡਾ. ਮਨਦੀਪ ਕੌਰ   ਫਿਰੋਜ਼ਪੁਰ 11 ਜਨਵਰੀ 2024.                        ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ…

ਡੋਰ ਸਟੈਪ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ’ਚ ਹੁਸ਼ਿਆਰਪਰ ਸੂਬੇ ਭਰ ਵਿਚੋਂ ਮੋਹਰੀ

88 ਫੀਸਦੀ ਸਰਵਿਸ ਡਿਲੀਵਰੀ ਰੇਟ ਦੇ ਹਿਸਾਬ ਨਾਲ ਜ਼ਿਲ੍ਹੇ ਨੇ ਬਣਾਇਆ ਰਿਕਾਰਡ558 ਲੋਕਾਂ ਦੀਆਂ ਸੇਵਾਵਾਂ ਮਨਜੂਰ ਕਰਕੇ ਹੁਣ ਤੱਕ 525 ਲੋਕਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਏ ਸਰਟੀਫਿਕੇਟਟੋਲ ਫਰੀ ਨੰਬਰ 1076…

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ

ਪਟਿਆਲਾ, 11 ਜਨਵਰੀ:ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਉਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ…

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਦੇ ਕੇਸ ਜਲਦ ਕਲੀਅਰ ਕਰਨ ਦੇ…