ਭਾਰਤੀ ਹਵਾਈ ਫੋਜ ਵਿੱਚ ਅਗਨੀਵੀਰ ਸਕੀਮ ਤਹਿਤ 6 ਫਰਵਰੀ ਤੱਕ ਕੀਤਾ ਜਾ ਸਕਦਾ ਹੈ ਅਪਲਾਈ: ਸੰਜੀਵ ਕੁਮਾਰ
ਨਵਾਂਸ਼ਹਿਰ, 11 ਜਨਵਰੀ, 2024:- ਜ਼ਿਲ੍ਹੇ ਦੇ ਬੇਰੋਜਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ਤੇ ਖੜਾ ਕਰਨ ਲਈ ਰੋਜਗਾਰ/ਸਵੈ-ਰੋਜਗਾਰ/ਹੁਨਰ ਸਿਖਲਾਈ ਰਾਹੀਂ ਹੁਨਰਮੰਦ ਬਣਾਉਣ, ਸਵੈ ਧੰਦੇ ਸਥਾਪਿਤ ਕਰਨ ਅਤੇ ਰੋਜ਼ਗਾਰ ਦੇਣ ਲਈ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਡੀ.ਬੀ.ਈ.ਈ. ਨਵਜੋਤ ਪਾਲ ਸਿੰਘ ਰੰਧਾਵਾ ਦੀ ਯੋਗ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ. ਡੀ.ਬੀ.ਈ.ਈ. ਰਾਜੀਵ ਵਰਮਾ ਦੀ ਯੋਗ ਰਹਿਨੁਮਾਈ ਹੇਠ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦਿੰਦਿਆ ਦੱਸਿਆ…