ਡਿਪਟੀ ਕਮਿਸ਼ਨਰ ਨੇ ਉਪ ਮੰਡਲ ਟਾਂਡਾ ਅਤੇ ਦਸੂਹਾ ਦੇ ਪਿੰਡਾਂ ਦਾ ਦੌਰਾ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਲਈ ਅਪਣਾਈਆਂ ਜਾ ਰਹੀਆਂ ਸਾਵਧਾਨੀਆਂ ਅਤੇ ਪਿਛਲੇ ਸੀਜ਼ਨ ਦੌਰਾਨ ਆਈਆਂ ਮੁਸ਼ਕਿਲਾਂ ਦੇ ਯੋਗ ਹੱਲ ਲਈ ਕੀਤੀ ਗੱਲਬਾਤਕਿਹਾ, ਐਸ.ਜੀ.ਪੀ. ਸੀ ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ…