25 ਜਨਵਰੀ, 2024 ਨੂੰ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ – ਤਹਿਸੀਲਦਾਰ ਚੋਣਾਂ
ਫਿਰੋਜ਼ਪੁਰ, 10 ਜਨਵਰੀ 2024. ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਮਿਤੀ 25 ਜਨਵਰੀ, 2024 ਨੂੰ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ…