Month: ਜਨਵਰੀ 2024

ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ 9 ਜਨਵਰੀ 2024— ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਸਾਹਿਬ, ਏਡੀਸੀਪੀ ਟਰੈਫਿਕ ਅੰਮ੍ਰਿਤਸਰ ਸ਼੍ਰੀਮਤੀ ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਐਸ ਆਈ ਦਲਜੀਤ ਸਿੰਘ ਐਚ ਸੀ ਸਲਵੰਤ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 9 ਜਨਵਰੀ 2024 (        ) – ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸ ਡੀ ਐਮ ਨਾਲ ਕੀਤੀ ਮੀਟਿੰਗ ਨੂੰ…

ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ

ਅੰਮ੍ਰਿਤਸਰ, 9 ਜਨਵਰੀ: ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਾਜਾਇਜ਼ ਮਾਈਨਿੰਗ ਕਿਸੇ ਵੀ ਹਾਲਤ ਵਿਚ…

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ M/S “JAY PEE TRVELS”  ਅਤੇ “Loyal wise study” ਦਾ ਕੀਤਾ ਲਾਇਸੰਸ ਰੱਦ

ਨਵਾਂਸ਼ਹਿਰ, 9 ਜਨਵਰੀ, 2024 :-  ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਹੈ ਕਿ  ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਸ਼੍ਰੀ ਪ੍ਰਸ਼ੋਤਮ…

ਸਵੇਰੇ 07:00 ਵਜੇ ਤੋਂ ਰਾਤ 09:00 ਵਜੇ ਤੱਕ ਨਵਾਂਸ਼ਹਿਰ ਵਿਚੋਂ ਓਵਰਲੋਡਡ ਹੈਵੀ ਵਾਹਨਾਂ ਦੇ ਲੰਘਣ/ਦਾਖਲ ਹੋਣ ‘ਤੇ ਪਾਬੰਦੀ: ਜ਼ਿਲ੍ਹਾ ਮੈਜਿਸਟਰੇਟ

ਨਵਾਂਸ਼ਹਿਰ, 9 ਜਨਵਰੀ, 2024 :-  ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆ ਹੋਇਆ ਸ਼ਹਿਰ…

ਜੁਵੇਨਾਇਲ ਜਸਟਿਸ ਐਕਟ-2015 ਅਧੀਨ ਬਾਲ ਘਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 9 ਜਨਵਰੀ, 2024 :-  ਜ਼ਿਲ੍ਹੇ ਅੰਦਰ 0-18 ਸਾਲ ਦੇ ਅਨਾਥ, ਬੇਸਹਾਰਾ ਜਾਂ ਦਿਵਿਆਂਗ ਬੱਚਿਆਂ ਲਈ ਚੱਲ ਰਹੇ ਬਾਲ ਘਰਾਂ ਦੀ ਜੁਵੇਨਾਇਲ ਜਸਟਿਸ ਐਕਟ-2015 ਦੀ ਧਾਰਾ 41 (1) ਅਧੀਨ ਰਜਿਸਟ੍ਰੇਸ਼ਨ…

9 ਮਾਰਚ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

ਨਵਾਂਸ਼ਹਿਰ, 9 ਜਨਵਰੀ:ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਤੋਂ ਪ੍ਰਾਪਤ ਦਿਸ਼ਾ -ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਵੱਲੋ ਅੰਡਰ ਟਰਾਇਲ ਰੀਵਿਉ…

ਪੰਜਾਬ ਸਰਕਾਰ ਫ਼ਰਵਰੀ 2024 ‘ਚ ਚਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾਏਗੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ, 9 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ…

ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਸਬੰਧੀ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਹੁਸ਼ਿਆਰਪੁਰ, 9 ਜਨਵਰੀ:ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ 10 ਜਨਵਰੀ ਨੂੰ ਹੁਸ਼ਿਆਰਪੁਰ ਆਮਦ ਸਬੰਧੀ ਪ੍ਰਬੰਧਾਂ ਦਾ ਅੱਜ ਸ਼ਾਮ ਡਿਪਟੀ…

ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ

ਚੰਡੀਗੜ੍ਹ, 9 ਜਨਵਰੀ: ਸਾਉਣੀ ਮੰਡੀਕਰਨ ਸੀਜ਼ਨ 2023-24 ਦੌਰਾਨ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਇਸ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਸਮੁੱਚੇ ਵਿਭਾਗ ਦੀ ਸ਼ਲਾਘਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ…