ਆਮ ਵੋਟਰਾਂ ਦੀ ਜਾਣਕਾਰੀ ਤੇ ਜਾਗਰੂਕਤਾ ਸਬੰਧੀ ਜ਼ਿਲ੍ਹੇ ’ਚ ਚਲਾਈ ਗਈ ਈ.ਵੀ.ਐਮ ਪਰਦਰਸ਼ਨੀ ਵੈਨ
ਨਵਾਂਸ਼ਹਿਰ, 30 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ ਅਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਆਮ ਲੋਕਾ ਦੀ ਜਾਣਕਾਰੀ ਅਤੇ ਜਾਗਰੂਕਤਾ ਲਈ ਅੱਜ ਜ਼ਿਲ੍ਹਾ…