Month: ਜਨਵਰੀ 2024

ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਤੇਜੀ ਨਾਲ ਕੀਤੀ ਜਾ ਰਹੀ ਹੈ ਕਾਰਵਾਈ: ਡਾ.ਬਲਜੀਤ ਕੌਰ

ਚੰਡੀਗੜ੍ਹ, 9 ਜਨਵਰੀ: ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਕਾਰਵਾਈ ਤੇਜੀ ਨਾਲ ਕੀਤੀ ਜਾ ਰਹੀ ਹੈ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ…

ਕੈਬਨਿਟ ਸਬ-ਕਮੇਟੀ ਵੱਲੋਂ ਟਰਾਂਸਪੋਰਟਰਾਂ ਨੂੰ ਭਰੋਸਾ; ‘ਹਿੱਟ ਐਂਡ ਰਨ’ ਕਾਨੂੰਨ ਸਬੰਧੀ ਚਿੰਤਾਵਾਂ ਤੋਂ ਕੇਂਦਰ ਨੂੰ ਜਾਣੂੰ ਕਰਵਾਏਗੀ ਸੂਬਾ ਸਰਕਾਰ

ਚੰਡੀਗੜ੍ਹ, 9 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵਿਸ਼ਵਾਸ…

ਸ਼ਹਿਰ ‘ਚ ਸੜਕਾਂ ਤੇ ਗਲੀਆਂ ‘ਚ ਘੁੰਮਦੇ ਅਵਾਰਾ ਪਸ਼ੂ ਅਬਲੋਵਾਲ ਡੇਅਰੀ ਪ੍ਰਾਜੈਕਟ ਦੀ ਗਊਸ਼ਾਲਾ ‘ਚ ਤੇਜੀ ਨਾਲ ਭੇਜਣੇ ਜਾਰੀ 

ਪਟਿਆਲਾ 9 ਜਨਵਰੀ:  ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਅਬਲੋਵਾਲ ਸਥਿਤ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਵਿਖੇ ਬਣਾਈ ਗਈ ਗਊਸ਼ਾਲਾ ਸ਼ੁਰੂ ਹੋ ਚੁੱਕੀ…

ਰਾਜਸਥਾਨ ‘ਚ ਨਵੀਂ ਬਣੀ ਭਾਜਪਾ ਸਰਕਾਰ ਨੂੰ ਵੱਡਾ ਝਟਕਾ

ਕਰਨਪੁਰ ਵਿਧਾਨ ਸਭਾ ਦੀ ਉਪ ਚੋਣ ਕਾਂਗਰਸ ਨੇ 12570 ਵੋਟਾਂ ਨਾਲ ਜਿੱਤੀ ਕਾਂਗਰਸ ਦੇ ਰੁਪਿੰਦਰ ਸਿੰਘ ਕੂੰਨਰ ਨੇ ਭਾਜਪਾ ਮੰਤਰੀ ਸੁਰਿੰਦਰ ਸਿੰਘ ਨੂੰ ਹਰਾਇਆ ਚੰਡੀਗੜ੍ਹ, 8 ਜਨਵਰੀ (ਪੰਜਾਬੀ ਖਬਰਨਾਮਾ) ਰਾਜਸਥਾਨ…

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 8 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਨਸ਼ਿਆਂ ਦੀ…

ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ ਲਈ ਸਿਖਲਾਈ ਦਾ ਆਯੋਜਨ 

ਚੰਡੀਗੜ੍ਹ, 8 ਜਨਵਰੀ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੱਤਰ ਕਮਲ ਕਿਸ਼ੋਰ ਯਾਦਵ ਦੀ ਅਗਵਾਈ ਹੇਠ ਸਕੂਲ ਮੈਨੇਜਮੈਂਟ ਕਮੇਟੀ (ਐੱਸ.ਐੱਮ.ਸੀ.) ਦੇ ਮੈਂਬਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਸਿਖਲਾਈ ਸੂਬੇ…

ਹੁਸ਼ਿਆਰਪੁਰ ਦੇ ਸਰਬਪੱਖੀ ਵਿਕਾਸ ’ਚ ਨਹੀਂ ਛੱਡੀ ਜਾ ਰਹੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 8 ਜਨਵਰੀ:ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਅਤੇ ਪੜਾਅਵਾਰ ਤਰੀਕੇ ਨਾਲ ਸ਼ਹਿਰ ਦੀਆਂ ਸਾਰੀਆਂ ਸਮੱਸਿਆਵਾਂ ਦਾ…

67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਵਿੱਚ ਨਾਕ-ਆਉਟ ਮੈਚ 9 ਜਨਵਰੀ ਤੋਂ

ਪਟਿਆਲਾ 8 ਜਨਵਰੀ:ਪਟਿਆਲਾ ਵਿਖੇ ਚਲ ਰਹੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਜੋ ਦੇ ਲੀਗ ਮੈਚਾਂ ਵਿੱਚ ਵੱਖ ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ 30…

‘ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦਾ ਸ਼ਾਨਦਾਰ ਉਪਰਾਲਾ’

ਹੁਸ਼ਿਆਰਪੁਰ, 8 ਜਨਵਰੀ :ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਸੈਂਚੁਰੀ ਪਲਾਈਵੁੱਡ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 200 ਖਿਡਾਰੀਆਂ ਨੂੰ ਟਰੈਕ ਸੂਟਾਂ ਵੰਡੇ ਗਏ। ਲਾਜਵੰਤੀ…

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 8 ਜਨਵਰੀ :    ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡਿਆ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ ਨਗਰ…