Month: ਜਨਵਰੀ 2024

19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 8 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ ਤੋਂ ਅੱਗੇ ਵਧਦਿਆਂ…

ਐਸ.ਡੀ.ਐਮ ਨੇ ਸਹਿਕਾਰੀ ਖੇਤੀਬਾੜੀ ਸੁਸਾਇਟੀ ਦਾ ਕੀਤਾ ਦੌਰਾ

ਨਵਾਂਸ਼ਹਿਰ, 8 ਜਨਵਰੀ:ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਨੇ ਸਬ ਡਵੀਜ਼ਨ ਨਵਾਂਸ਼ਹਿਰ ਵਿੱਚ ਪਿੰਡ ਬੇਗਮਪੁਰ (ਬਹੁ ਸਹਿਮੰਤਵੀ ਸਹਿਕਾਰੀ ਖੇਤੀਬਾੜੀ ਸਰਵਿਸ ਸੁਸਾਇਟੀ ਲਿਮਿਟਡ ਬੇਗਮਪੁਰ) ਵਿੱਚ ਪਿਛਲੇ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ…

ਸਿਹਤ ਵਿਭਾਗ ਫਿਰੋਜ਼ਪੁਰ ਵਲੋਂ ਜਨੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਕੀਤੀ ਗਈ ਮੀਟਿੰਗ 

ਫਿਰੋਜ਼ਪੁਰ, 8 ਜਨਵਰੀ 2024.           ਜ਼ਿਲ੍ਹੇ ਵਿੱਚ ਜਨੇਪੇ ਦੌਰਾਨ ਹੋਈਆਂ ਮੌਤਾਂ ਸਬੰਧੀ ਐਮ.ਡੀ.ਆਰ. ਕਮੇਟੀ ਦੀ ਮੀਟਿੰਗ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦਾ ਉਦੇਸ਼ ਗਰਭ ਦੌਰਾਨ, ਜਣੇਪੇ ਜਾਂ ਜਣੇਪੇ ਦੇ 42 ਦਿਨਾਂ ਦੇ ਅੰਦਰ…

ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ

ਪਟਿਆਲਾ, 8 ਜਨਵਰੀ :ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਹੋਣ ਵਾਲਾ ਰਾਜ ਪੱਧਰੀ ਸਮਾਗਮ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਹੋਵੇਗਾ, ਇਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਗਣਤੰਤਰ ਦਿਵਸ…

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ M/S “Gocool International” ਦਾ ਕੀਤਾ ਲਾਇਸੰਸ ਰੱਦ

ਨਵਾਂਸ਼ਹਿਰ, 8 ਜਨਵਰੀ, 2024 :-             ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਹੈ ਕਿ  ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਸ਼੍ਰੀ…

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ, ਆਵਾਸ ਯੋਜਨਾ ਅਤੇ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਬਣਦਾ ਲਾਭ ਪ੍ਰਦਾਨ ਕੀਤਾ ਗਿਆ

ਦਸੂਹਾ (ਹੁਸ਼ਿਆਰਪੁਰ)- 08/01/2024 ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਲੋਕ- ਭਲਾਈ ਸਕੀਮਾਂ…

ਐਨ.ਡੀ.ਪੀ.ਐਸ. ਐਕਟ ਤਹਿਤ ਫੜੇ ਨਸ਼ਾ ਤਸਕਰਾਂ ਤੇ ਨਸ਼ਾ ਕਰਨ ਵਾਲਿਆਂ ਦਾ ਨਸ਼ਾ ਛੁਡਵਾਉਣ ਲਈ ਨਿਵੇਕਲੀ ਪਹਿਲਕਦਮੀ, ਸਾਕੇਤ ਨਸ਼ਾ ਮੁਕਤੀ ਹਸਪਤਾਲ ‘ਚ ਦਾਖਲ ਕਰਵਾਏ

ਪਟਿਆਲਾ, 8 ਜਨਵਰੀ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਨਾਲ ਮਿਲਕੇ ਸਾਂਝਾ ਹੰਭਲਾ ਮਾਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ…

Bhagwant Mann ਨੂੰ Governor ਤੋਂ ਬਕਾਇਆ ਬਿੱਲਾਂ ਦੀ ਵੀ ਜਲਦੀ ਮਨਜ਼ੂਰੀ ਦੀ ਆਸ

ਮੁੱਖ ਮੰਤਰੀ ਨੇ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਮੁੱਖ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਕੀਤਾ ਧੰਨਵਾਦ ਰਜਿਸਟਰੇਸ਼ਨ (ਪੰਜਾਬ ਸੋਧ) ਬਿੱਲ, 2023 ਸਮੇਤ ਤਬਾਦਲਾ ਮਲਕੀਅਤ (ਪੰਜਾਬ ਸੋਧ)…

CM Bhagwant Mann ਵੱਲੋਂ 15 ਜਨਵਰੀ ਨੂੰ ਮੁੜ ਵਿਸ਼ੇਸ਼ ਇੰਤਕਾਲ ਕੈਂਪ ਲਗਾਉਣ ਦਾ ਐਲਾਨ

ਚੰਡੀਗੜ੍ਹ, 7 ਜਨਵਰੀ, 2024 – ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ…

SGPC ਪ੍ਰਧਾਨ ਧਾਮੀ ਵੱਲੋਂ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦਾ ਸਲਾਨਾ ਕੈਲੰਡਰ ਰਿਲੀਜ਼

ਅੰਮ੍ਰਿਤਸਰ 7 ਜਨਵਰੀ, 2024 (Punjabi Khabarnama) ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ…