Month: ਜਨਵਰੀ 2024

ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਮੁਕਾਬਲਿਆਂ ਵਿੱਚ ਲੜਕਿਆਂ ਨੇ ਠੰਢ ਨੂੰ ਮਾਤ ਪਾਈ

ਪਟਿਆਲਾ, 7 ਜਨਵਰੀ:  ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਹੇਠ ਪਟਿਆਲਾ ਵਿਖੇ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24  ਲੜਕੇ ਅੰਡਰ…

ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਫਿਰੋਜ਼ਪਰ ਵੱਲੋਂ ਸਰਕਾਰੀ ਸਕੂਲਾਂ ਦੇ ਮੈਡੀਕਲ ਅਤੇ ਨੋਨ ਮੈਡੀਕਲ ਦੇ ਵਿਦਿਆਰਥੀਆਂ ਲਈ ਕਰਵਾਇਆ ਜੇ.ਈ.ਈ. ਮੇਨਸ ਅਤੇ ਨੀਟ ਮੋਕ ਟੈਸਟ

ਫਿਰੋਜ਼ਪੁਰ, 07 ਜਨਵਰੀ 2024: ਅੱਜ ਇਥੇ ਸਥਾਨਿਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿੱਚ ਜ਼ਿਲੇ ਦੇ ਲਗਪਗ 20 ਸਰਕਾਰੀ ਸਕੂਲਾਂ ਦੇ ਵਿਗਿਆਨ ਵਿਸ਼ੇ ਦੇ ਵਿਦਿਆਰਥੀਆਂ ਲਈ ਯੂਨੀਵਰਸਿਟੀ ਵਲੋਂ ਜੇ.ਈ.ਈ. ਮੇਨਸ…

ਹੁਸ਼ਿਆਰਪੁਰ ’ਚ ਹੋਰ ਤੇਜ਼ ਕੀਤੀ ਜਾਵੇਗੀ ਵਿਕਾਸ ਕੰਮਾਂ ਦੀ ਗਤੀ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 7 ਜਨਵਰੀ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਚੱਲਣ ਵਾਲੀ ਪੰਜਾਬ ਸਰਕਾਰ ਵੱਖਰੀ ਸੋਚ ਨਾਲ ਕਾਰਜ ਕਰਦੀ ਹੈ…

ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ

ਅਪ੍ਰੈਲ ਤੋਂ ਦਸੰਬਰ 2023 ਤੱਕ ਕੁੱਲ 3142.67 ਕਰੋੜ ਰੁਪਏ ਦੀ ਆਮਦਨ ਚੰਡੀਗੜ੍ਹ, 7 ਜਨਵਰੀ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ…

ਨਵਾਂ ਰਿਕਾਰਡ: ਪੰਜਾਬ ‘ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31538 ਮਾਮਲੇ ਨਿਪਟਾਏ: ਜਿੰਪਾ

ਚੰਡੀਗੜ੍ਹ, 6 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ…

ਬਾਸਕਟਬਾਲ ਲੜਕਿਆਂ ਅੰਡਰ-19 ਮੁਕਾਬਲਿਆਂ ਵਿੱਚ ਪੰਜਾਬ ਦੀ ਟੀਮ ਨੇ ਪਹਿਲਾ ਮੈਚ ਵਿੱਚ ਗੁਜਰਾਤ ਨੂੰ 95-27 ਅੰਕਾਂ ਨਾਲ ਹਰਾਇਆ

ਪਟਿਆਲਾ 6 ਜਨਵਰੀ (  ) 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲਿਆਂ ਦੇ ਪਹਿਲੇ ਦਿਨ ਮੈਚ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਪੰਜਾਬੀ ਬਾਗ ਵਿੱਚ…

ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ’ਚ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਦਿੱਤੀ ਗਈ ਵੱਡੀ ਸੁਵਿਧਾ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 6 ਜਨਵਰੀ:  ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ…

ਵੱਡੀ ਗਿਣਤੀ ਜ਼ਿਲ੍ਹਾ ਵਾਸੀਆਂ ਨੇ ਵਿਸ਼ੇਸ਼ ਕੈਂਪਾਂ ਦਾ ਲਿਆ ਲਾਭ

ਪਟਿਆਲਾ, 6 ਜਨਵਰੀ:ਪਟਿਆਲਾ ਜ਼ਿਲ੍ਹੇ ਦੇ ਮਾਲ ਦਫ਼ਤਰਾਂ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਲੰਬਿਤ ਪਏ ਇੰਤਕਾਲ ਦਰਜ…

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

ਹੁਸ਼ਿਆਰਪੁਰ, 6 ਜਨਵਰੀ:ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ—ਕਮ—ਚੀਫ ਜੁਡੀਸ਼ੀਅਲ ਮੈਜਿਸਟੇ੍ਰਟ ਅਪਰਾਜੀਤਾ ਜੋਸ਼ੀ ਵੱਲੋਂ  ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਹਵਾਲਾਤੀ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਜੇਲ੍ਹ ਹਸਪਤਾਲ…

ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਦੇ ਪੰਜ ਪਿੰਡਾਂ ’ਚ ਪੰਚਾਇਤ ਘਰਾਂ ਲਈ ਦਿੱਤੀ ਇਕ ਕਰੋੜ ਰੁਪਏ ਦੀ ਗਰਾਂਟ

ਹੁਸ਼ਿਆਰਪੁਰ, 6 ਜਨਵਰੀ:ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿਚ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਦੇ ਨਾਲ-ਨਾਲ ਇਥੇ ਦੀ ਹਰ ਛੋਟੀ ਤੋਂ ਵੱਡੀ…