Month: ਜਨਵਰੀ 2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਮਾਲ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਵਿਖੇ ਵਿਸ਼ੇਸ਼ ਕੈਂਪਾਂ ਦਾ ਆਯੋਜਨ 

ਫਿਰੋਜ਼ਪੁਰ, 6 ਜਨਵਰੀ 2024.             ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ ਵਲੋਂ  ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼…

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ

ਪਟਿਆਲਾ, 6 ਜਨਵਰੀ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਅੱਜ ਕੇਂਦਰੀ ਜੇਲ੍ਹ, ਪਟਿਆਲਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਸੂਬੇ ‘ਚ ਖੇਡ ਸਭਿਆਚਾਰ ਸਿਰਜਿਆ : ਡਾ. ਬਲਬੀਰ ਸਿੰਘ

ਟਿਆਲਾ, 6 ਜਨਵਰੀ:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24…

“ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਚੰਡੀਗੜ੍ਹ, 6 ਜਨਵਰੀ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀ ਇੱਕ ਹੋਰ ਲੇਡੀ ਕੈਡਿਟ ਦੀ ਇੰਡੀਅਨ  ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ…

ਸੂਬੇ ਦੇ ਸਰਕਾਰੀ ਹਸਪਤਾਲਾਂ ’ਚ ਦਿੱਤੀਆਂ ਜਾ ਰਹੀਆਂ ਹਨ ਬਿਹਤਰੀਨ ਸਿਹਤ ਸੇਵਾਵਾਂ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 5 ਜਨਵਰੀ:ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਉਪਲਬੱਧ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼…

ਸਮਾਜ ਸੇਵਾ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਯੁਵਕ ਸੇਵਾਵਾਂ ਕਲੱਬ : ਕੋਮਲ ਮਿੱਤਲ

ਹੁਸ਼ਿਆਰਪੁਰ, 5 ਜਨਵਰੀ:ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਜ਼ਿਲ੍ਹੇ ’ਚ ਕੰਮ ਕਰ ਰਹੇ ਯੁਵਕ ਸੇਵਾਵਾਂ ਕਲੱਬਾਂ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਉਨ੍ਹਾਂ ਨੂੰੇ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਡਿਪਟੀ…

ਦਰੀ ਵਿਧਾਨ ਸਭਾ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਦੀ ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ: ਵਿਧਾਇਕ ਡਾ: ਅਜੇ ਗੁਪਤਾ

 ਅੰਮ੍ਰਿਤਸਰ, 5 ਜਨਵਰੀ 2024 (                        ): ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਨਿਗਮ ਕਮਿਸ਼ਨਰ ਘਨਸ਼ਾਮ ਥੋਰੀ, ਸੰਯੁਕਤ ਕਮਿਸ਼ਨਰ ਹਰਦੀਪ ਸਿੰਘ, ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਸੁਪਰਡੈਂਟ ਇੰਜੀਨੀਅਰ ਸੰਦੀਪ ਸਿੰਘ, ਨਿਗਮ ਅਧਿਕਾਰੀਆਂ, ਪੰਚਾਇਤੀ…

ਵਿਧਾਨ ਸਭਾ ਹਲਕਾ ਕੇਂਦਰੀ ਦੇ ਸ਼ਰਧਾਲੂ ਤੀਰਥ ਯਾਤਰਾ ਲਈ ਰਵਾਨਾ

ਅੰਮ੍ਰਿਤਸਰ , 5 ਜਨਵਰੀ 2024:                ਅੰਮ੍ਰਿਤਸਰ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ  ਖਾਟੂ ਸ਼ਾਮ ਅਤੇ ਮਹਿੰਦੀਪੁਰ ਬਾਲਾ ਜੀ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ…

ਭਾਰਤੀ ਮਿਆਰ ਬਿਊਰੋ ਨੇ ਹੁਸ਼ਿਆਰਪੁਰ-2 ਵਿਖੇ ਲਗਾਇਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ:  5 ਜਨਵਰੀ 2024 ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਕੋਮਲ ਮਿੱਤਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸਰਦਾਰ ਬਲਰਾਜ ਸਿੰਘ ਦੇ ਸਹਿਯੋਗ ਨਾਲ ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ…

ਲੰਬਿਤ ਪਏ ਇੰਤਕਾਲ ਦਰਜ ਕਰਨ ਲਈ 6 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਕੋਮਲ ਮਿੱਤਲ 

ਹੁਸ਼ਿਆਰਪੁਰ, 5 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ ਮਾਲ ਵਿਭਾਗ…