Month: ਜਨਵਰੀ 2024

ਲਵਾਰਿਸ ਹਾਲਤ ਵਿੱਚ ਮਿਲੇ ਬੱਚੇ ਦੇ ਮਾਤਾ-ਪਿਤਾ ਜਾਂ ਰਿਸ਼ਤੇਦਾਰਾਂ ਨੂੰ ਬੱਚਾ ਲੈ ਕੇ ਜਾਣ ਦੀ ਅਪੀਲ

ਫਿਰੋਜ਼ਪੁਰ, 3 ਮਈ 2023.             ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਲਾਵਾਰਿਸ ਹਾਲਤ ਵਿੱਚ ਬੱਚਾ ਮਿਲਿਆ ਹੈ ਅਤੇ  ਮਾਤਾ-ਪਿਤਾ ਜਾਂ ਰਿਸ਼ਤੇਦਾਰ ਜੇਕਰ ਬੱਚੇ ਨੂੰ ਲਿਜਾਣਾ ਚਾਹੁੰਦੇ ਹਨ ਤਾਂ ਉਹ ਜ਼ਿਲ੍ਹਾ ਬਾਲ…

ਪੀ.ਡਬਲਯੂ.ਡੀ. ਦਫਤਰ ਵਿਖੇ ਕਰਵਾਇਆ ਗਿਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਫਿਰੋਜ਼ਪੁਰ, 05 ਜਨਵਰੀ 2024:             ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਨਵੇਂ ਸਾਲ ਦੇ ਆਗਮਨ ਮੌਕੇ ਸ੍ਰੀ ਗੁਰੂ ਗੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪੀ.ਡਬਲਯੂ.ਡੀ. ਬਲਾਕ ਵਿਖੇ ਸ੍ਰੀ ਸੁਖਮਨੀ ਸਾਹਿਬ…

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ

ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ…

 ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹਲਕਾ ਜ਼ੀਰਾ ਤੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ 

ਜ਼ੀਰਾ(ਫਿਰੋਜ਼ਪੁਰ) 5 ਜਨਵਰੀ 2024.              ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ  ਵਿਧਾਨ ਸਭਾ ਹਲਕਾ ਜ਼ੀਰਾ ਤੋਂ ਐਸ.ਡੀ.ਐਮ. ਜ਼ੀਰਾ ਸ੍ਰੀ ਗੁਰਮੀਤ ਸਿੰਘ ਅਤੇ  ਵਿਧਾਇਕ ਸ੍ਰੀ ਨਰੇਸ਼…

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਵਲੋਂ ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਧੀਮਾਨ

ਫਿਰੋਜ਼ਪੁਰ, 5 ਜਨਵਰੀ 2024. ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ…

ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਕਲਰਕਾਂ ਨੂੰ ਭਾਸ਼ਾ ਵਿਭਾਗ ਦੀ ਨਿਰਦੇਸ਼ਕਾਂ ਨੇ ਵੰਡੇ ਨਿਯੁਕਤੀ ਪੱਤਰ

ਪਟਿਆਲਾ 6 ਜਨਵਰੀ:  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰੁਜ਼ਗਾਰ ਮੁਹਿੰਮ ਤਹਿਤ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ…

ਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀ

ਚੰਡੀਗੜ, 5 ਜਨਵਰੀ:       ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ 26 ਵਿਖੇ ਡਾ. ਪ੍ਰਭਲੀਨ ਸਿੰਘ ਵੱਲੋਂ ਲਿਖੀ…

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜਾਂ ‘ਤੇ ਜਲਦੀ ਖਰਚਣ ਦੇ ਨਿਰਦੇਸ਼

ਚੰਡੀਗੜ੍ਹ, 5 ਜਨਵਰੀ: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਅੱਜ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮੁੱਖ ਦਫ਼ਤਰ ਦੇ…

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ

ਵਿਸ਼ਾਖਾਪਟਨਮ, 5 ਜਨਵਰੀ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਰਮਾਸਿਊਟੀਕਲ ਕੰਪਨੀਆਂ ਨੂੰ ਸੂਬੇ ਵਿੱਚ ਵਿਆਪਕ ਪੱਧਰ ਉਤੇ ਨਿਵੇਸ਼ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ।…

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 14 ਜਨਵਰੀ ਤੱਕ ਕੀਤੀਆਂ ਛੁੱਟੀਆਂ: ਡਾ. ਬਲਜੀਤ ਕੌਰ

ਚੰਡੀਗੜ੍ਹ, 5 ਜਨਵਰੀ   ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 14 ਜਨਵਰੀ, 2024  ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ…