Month: ਜਨਵਰੀ 2024

ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਨਿਖਾਰਨ ਵੱਲ ਹੋਰ ਧਿਆਨ ਦੇਣ ਅਧਿਆਪਕ: ਹਰਜੋਤ ਸਿੰਘ ਬੈਂਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,5 ਜਨਵਰੀ:  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਿੱਖਣ ਪੱਧਰ…

ਖੇਡਾਂ ਦੇ ਖੇਤਰ ‘ਚ ਮੋਹਰੀ ਸੂਬਾ ਬਣ ਕੇ ਉੱਭਰੇਗਾ ਪੰਜਾਬ : ਜੈ ਕ੍ਰਿਸ਼ਨ ਸਿੰਘ ਰੌੜੀ

ਦਸੂਹਾ/ਹੁਸ਼ਿਆਰਪੁਰ, 5 ਜਨਵਰੀ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮੁੜ ਖੇਡਾਂ ਵਿਚ ਮੋਹਰੀ ਬਣਾਉਣ ਲਈ ਸਾਰਥਕ ਉਪਰਾਲੇ ਕਰ…

ਈ.ਵੀ.ਐਮ. ਅਤੇ ਵੀਵੀਪੈਟ ਮਸ਼ੀਨਾਂ ਸਬੰਧੀ ਈ.ਆਰ.ਓਜ ਦੀ ਟ੍ਰੇਨਿੰਗ

ਪਟਿਆਲਾ, 5 ਜਨਵਰੀ:ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਈ.ਆਰ.ਓਜ ਨੂੰ  ਈ.ਵੀ.ਐਮ. ਅਤੇ ਵੀਵੀਪੈਟ ਮਸ਼ੀਨਾਂ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਹ…

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨ.ਡੀ.ਏ. ਸਮੇਤ ਹੋਰ ਸਰਵਿਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 4 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ ਅੱਠ ਕੈਡਿਟ ਪਿਛਲੇ ਦੋ ਹਫ਼ਤਿਆਂ ਦੌਰਾਨ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.), ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਤਹਿਤ…

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ)/ਚੰਡੀਗੜ੍ਹ, 4 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ…

ਭਾਰਤੀ ਮਿਆਰ ਬਿਊਰੋ ਨੇ ਹੁਸ਼ਿਆਰਪੁਰ ਵਿਖੇ ਲਗਾਇਆ ਪੰਜਵਾਂ ਗ੍ਰਾਮ ਪੰਚਾਇਤ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 4 ਜਨਵਰੀ :  ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ ਦੇ ਸਹਿਯੋਗ ਨਾਲ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ ਦੇ…

ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ : ਕੋਮਲ ਮਿੱਤਲ

ਹੁਸ਼ਿਆਰਪੁਰ, 4 ਜਨਵਰੀ:ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ…

ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ:ਧੀਮਾਨ

ਫਿਰੋਜ਼ਪੁਰ 4 ਜਨਵਰੀ, 2024           ਹਰ ਸਾਲ ਦੀ ਤਰ੍ਹਾਂ 26 ਜਨਵਰੀ ਨੂੰ ਆਯੋਜਿਤ ਹੋਣ ਵਾਲਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਇਸ ਵਾਰ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀ.ਸੀ. ਦਫ਼ਤਰ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਜਾਵੇਗਾ। ਇਸ ਸਮਾਗਮ ਨੂੰ ਰਵਾਇਤੀ ਸ਼ਾਨੋ-ਸ਼ੌਕਤ ‘ਤੇ…

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 8 ਜਨਵਰੀ ਤੋਂ ਸ਼ੁਰੂ

ਅੰਮ੍ਰਿਤਸਰ 4 ਜਨਵਰੀ 2024– ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ…

ਸਮਾਰਟ ਵਿਲੇਜ਼ ਅਧੀਨ ਕਰਵਾਏ ਗਏ ਕੰਮਾਂ ਲਈ ਭਕਨਾ ਕਲਾਂ ਦੀ ਪੰਚਾਇਤ ਰਹੀ ਅਵੱਲ

ਅੰਮ੍ਰਿਤਸਰ 4 ਜਨਵਰੀ 2024–                ਪਿੰਡਾਂ ਵਿੱਚ ਪੰਚਾਇਤਾਂ ਵਲੋਂ ਕਰਵਾਏ ਜਾਂਦੇ ਕੰਮਾਂ ਨੂੰ ਹੋਰ ਵਧੀਆ ਕਰਨ ਲਈ ਸਰਕਾਰ ਵਲੋਂ ਇਨਾਂ ਪਿੰਡਾਂ ਦੀ ਪੰਚਾਇਤਾਂ ਨੂੰ ਸਨਮਾਨਤ ਕਰਨ ਦਾ ਜੋ ਉੱਦਮ ਕੀਤਾ ਗਿਆ ਹੈ ਉਸ ਅਨੁਸਾਰ…