ਜੁਲਾਈ ਤੱਕ ਸ਼ਹਿਰਵਾਸੀਆਂ ਨੂੰ ਮਿਲੇਗਾ ਸਾਫ਼ ਸੁਥਰਾ ਨਹਿਰੀ ਪਾਣੀ -ਕਮਿਸ਼ਨਰ ਨਗਰ ਨਿਗਮ
ਅੰਮ੍ਰਿਤਸਰ 4 ਜਨਵਰੀ 2024– ਵਿਸ਼ਵ ਬੈਂਕ ਦੇ ਸਹਿਯੋਗ ਨਾਲ ਸ਼ਹਿਰਵਾਸੀਆਂ ਨੂੰ ਸਾਫ਼ ਸੁਥਰਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਲ੍ਹਾ ਵਿਖੇ ਵਾਟਰ ਟਰੀਟਮੈਂਟ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ। ਇਹ ਪਲਾਂਟ ਜੁਲਾਈ…