Month: ਜਨਵਰੀ 2024

ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 4 ਜਨਵਰੀ: ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ…

ਮੌਜੂਦਾ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਜੀ.ਐਸ,ਟੀ ਵਿੱਚ ਕੁੱਲ 16.52 ਫੀਸਦੀ ਅਤੇ ਆਬਕਾਰੀ ਵਿੱਚ 10.4 ਫੀਸਦੀ ਵਾਧਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 03 ਜਨਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ…

ਡਿਪਟੀ ਸਪੀਕਰ ਰੌੜੀ ਵੱਲੋਂ ਆਈ. ਐਸ. ਆਈ ਅਤੇ ਹਾਲਮਾਰਕ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦਾ ਸੱਦਾ

ਗੜ੍ਹਸ਼ੰਕਰ/ਹੁਸ਼ਿਆਰਪੁਰ, 3 ਜਨਵਰੀ :ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ ਨਾਲ ਸਬੰਧਤ ਭਾਰਤੀ ਮਿਆਰ ਬਿਊਰੋ ਦੀ ਚੰਡੀਗੜ੍ਹ ਸ਼ਾਖਾ ਦਫ਼ਤਰ ਸੀ. ਐਚ. ਬੀ. ਓ ਵੱਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ…

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮ, ਸਪੈਸ਼ਲ ਹੋਮ, ਓਲਡ ਏਜ ਹੋਮ ਅਤੇ ਅਬਜ਼ਰਵੇਸ਼ਨ ਹੋਮ ਦਾ ਅਚਨਚੇਤ ਦੌਰਾ

ਹੁਸਿ਼ਆਰਪੁਰ, 3 ਜਨਵਰੀ:  ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਵਲੋਂ ਅੱਜ ਚਿਲਡਰਨ ਹੋਮ, ਓਲਡ ਏਜ ਹੋਮ, ਸਪੈਸ਼ਲ ਹੋਮ, ਪਲੇਸ ਆਫ ਸੇਫਟੀ ਅਤੇ ਅਬਜ਼ਰਵੇਸ਼ਨ ਹੋਮ, ਰਾਮ…

ਡਿਪਟੀ ਸਪੀਕਰ ਰੌੜੀ ਵੱਲੋਂ ਆਈ. ਐਸ. ਆਈ ਅਤੇ ਹਾਲਮਾਰਕ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦਾ ਸੱਦਾ

ਗੜ੍ਹਸ਼ੰਕਰ/ਹੁਸ਼ਿਆਰਪੁਰ, 3 ਜਨਵਰੀ :ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ ਨਾਲ ਸਬੰਧਤ ਭਾਰਤੀ ਮਿਆਰ ਬਿਊਰੋ ਦੀ ਚੰਡੀਗੜ੍ਹ ਸ਼ਾਖਾ ਦਫ਼ਤਰ ਸੀ. ਐਚ. ਬੀ. ਓ ਵੱਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ…

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਫਸਲਾਂ/ਮਕਾਨਾਂ ਆਦਿ ਦੇ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਵਾਲੇ ਕਿਸਾਨ/ਜ਼ਿਲ੍ਹਾ ਵਾਸੀ ਸਬੰਧਿਤ ਐਸ.ਡੀ.ਐਮ. ਨਾਲ ਸੰਪਰਕ ਕਰਨ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ, 3 ਜਨਵਰੀ 2024.             ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੱਸਿਆ ਕਿ ਜ਼ਿਲ੍ਹੇ ਅੰਦਰ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹੋਏ ਫ਼ਸਲਾਂ, ਜਾਨੀ ਤੇ ਮਾਲੀ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀ ਰਾਸ਼ੀ ਵਜੋਂ ਫਿਰੋਜ਼ਪੁਰ ਜ਼ਿਲ੍ਹੇ ਨੂੰ ਹੁਣ…

ਡੇਅਰੀ ਫਾਰਮਰਾਂ ਲਈ ਚਾਰ ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 15 ਜਨਵਰੀ ਤੋਂ

ਪਟਿਆਲਾ, 3 ਜਨਵਰੀ: ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਚਰਨਜੀਤ ਸਿੰਘ ਬਾਂਸਲ ਦੇ ਯਤਨ ਸਦਕਾ ਜ਼ਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਹਿਤ…

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚਾਈਨੀਜ਼ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ 

ਫਿਰੋਜ਼ਪੁਰ, 03 ਜਨਵਰੀ 2024: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਤੰਗ /ਗੁੱਡੀਆਂ ਉਡਾਉਣ ਲਈ ਨਾਈਲੋਨ/ਸਿੰਥੈਟਿਕ /ਪਲਾਸਟਿਕ (ਕੱਚ ਦੇ ਪਾਉਡਰ…

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਚੌਥੀ ਯਾਤਰੀ ਬੱਸ ਰਵਾਨਾ

ਫਿਰੋਜ਼ਪੁਰ, 3 ਜਨਵਰੀ 2024. ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਚੌਥੀ ਯਾਤਰੀ ਬੱਸ ਰਵਾਨਾ…

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਕੈਂਪ 5 ਨੂੰ: ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 3 ਜਨਵਰੀ, 2024:            ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ ਵਲੋਂ ਪੀ.ਐਮ. ਮਾਈਕਰੋ ਫੂਡ ਪ੍ਰੋਸੈਸਿੰਗ ਇਕਾਰੀਆਂ ਦਾ ਰਸਮੀਕਰਨ ਸਕੀਮ ਤਹਿਤ ਉਦਮੀਆਂ ਤੇ ਨੌਜਵਾਨਾਂ ਨੂੰ ਫੂਡ ਪ੍ਰੋਸੈਸਿੰਗ ਦੇ ਖੇਤਰ ਵੱਲ ਉਤਸ਼ਾਹਿਤ ਕਰਨ ਲਈ…