Month: ਜਨਵਰੀ 2024

ਸਰਕਾਰੀ ਫੂਡ ਕਰਾਫਟ ਇੰਸਟੀਚਿਊਟ ਨੇ ਮਿਡ-ਡੇ-ਮੀਲ ਕੁੱਕਾਂ ਨੂੰ ਦਿੱਤੀ ਟ੍ਰੇਨਿੰਗ

ਹੁਸ਼ਿਆਰਪੁਰ, 3 ਜਨਵਰੀ :ਸਰਕਾਰੀ ਫੂਡ ਕਰਾਫਟ ਇੰਸਟੀਚਿਊਟ ਹੁਸ਼ਿਆਰਪੁਰ ਵੱਲੋਂ ਮਿਡ-ਡੇ-ਮੀਲ ਕੁੱਕ-ਕਮ-ਹੈਲਪਰ ਬਲਾਕ ਮੁਕੇਰੀਆਂ-2 ਦੇ ਸਿਖਿਆਰਥੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕਿੱਲ ਟੈਸਟਿੰਗ ਅਤੇ ਸਰਟੀਫਿਕੇਸ਼ਨ ਪ੍ਰੋਗਰਾਮ ਤਹਿਤ ਫੂਡ ਸਬੰਧੀ 6 ਦਿਨਾਂ…

ਪੰਜਾਬ ਸਰਕਾਰ ਵੱਲੋਂ ਜਲ ਸੰਭਾਲ ਯਤਨਾਂ ਨੂੰ ਹੁਲਾਰਾ ਦੇਣ ਲਈ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ

ਚੰਡੀਗੜ੍ਹ, 3 ਜਨਵਰੀ: ਸੂਬੇ ਵਿੱਚ ਚਲਾਏ ਜਾ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਸਬੰਧੀ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ…

ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਤਹਿਤ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਕਮੇਟੀ ਦੀ ਮੀਟਿੰਗ

ਫਿਰੋਜ਼ਪੁਰ, 3 ਜਨਵਰੀ 2024.ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਲਾਗੂ ਕਰਤਾ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਸਬੰਧਤ…

ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਦੇ ਮੱਦੇਨਜ਼ਰ ਸਰਦੀ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਫਿਰੋਜ਼ਪੁਰ, 3 ਜਨਵਰੀ 2024: ਸਰਦੀ ਦੇ ਮੌਸਮ ਕਾਰਨ ਸ਼ੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਬਜ਼ੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਿਤ ਹੁੰਦੇ ਹਨ। ਸਰਦੀ ਲੱਗਣ ਨਾਲ ਜੇਕਰ ਸਮੇਂ ਸਿਰ ਇਲਾਜ ਨਾਂ ਕਰਵਾਇਆ…

ਵਧੀਕ ਡਿਪਟੀ ਕਮਿਸ਼ਨਰ ਨੇ ਡਿਪਟੀ ਕਮਿਸ਼ਨਰ ਦਫਤਰ ਦੀ ਕੀਤੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 3 ਜਨਵਰੀ, 2024 :          ਪ੍ਰਸ਼ਾਸਨਿਕ ਕਾਰਜਕੁਸ਼ਲਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਸਵੇਰੇ ਦਫ਼ਤਰ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਦਾ ਅਚਨਚੇਤ ਨਿਰੀਖਣ ਕਰਕੇ ਕਰਮਚਾਰੀਆਂ ਦੀ ਹਾਜ਼ਰੀ ਦੀ ਚੈਕਿੰਗ ਕੀਤੀ। ਇਸ ਦੌਰਾਨ 7 ਮੁਲਾਜ਼ਮ ਗੈਰ-ਹਾਜ਼ਰ ਪਾਏ ਗਏ।…

ਪੰਜਾਬ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਤ

ਚੰਡੀਗੜ੍ਹ, 3 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ…

ਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖਤ ਕਾਰਵਾਈ

ਹੁਸ਼ਿਆਰਪੁਰ, 3 ਜਨਵਰੀ:ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ, ਖ਼ਰੀਦਣ ਤੇ ਸਟੋਰ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਇਸ ਨਾਲ…

ਡਿਪਟੀ ਸਪੀਕਰ ਰੌੜੀ ਵੱਲੋਂ ਆਈ. ਐਸ. ਆਈ ਅਤੇ ਹਾਲਮਾਰਕ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦਾ ਸੱਦਾ

ਗੜ੍ਹਸ਼ੰਕਰ/ਹੁਸ਼ਿਆਰਪੁਰ, 3 ਜਨਵਰੀ :ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ ਨਾਲ ਸਬੰਧਤ ਭਾਰਤੀ ਮਿਆਰ ਬਿਊਰੋ ਦੀ ਚੰਡੀਗੜ੍ਹ ਸ਼ਾਖਾ ਦਫ਼ਤਰ ਸੀ. ਐਚ. ਬੀ. ਓ ਵੱਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ…

ਵਿਧਾਇਕ ਕਟਾਰੀਆ ਅਤੇ ਐਸ.ਡੀ.ਐਮ. ਨੇ ਰੈਡ ਕਰਾਸ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਰਜਾਈਆਂ ਦੀ ਵੰਡ ਕੀਤੀ 

ਜ਼ੀਰਾ, 2 ਜਨਵਰੀ 2024: ਰੈਡ ਕਰਾਸ ਦਾ ਮੰਤਵ ਗਰੀਬ, ਬੇਸਹਾਰਾ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨਾ ਅਤੇ ਲੋਕਾਂ ਨੂੰ ਟ੍ਰੇਨਿੰਗ ਦੇ ਕੇ ਸਰਟੀਫਿਕੇਟ ਪ੍ਰਦਾਨ ਕਰਨਾ ਹੈ। ਇਹ ਪ੍ਰਗਟਾਵਾ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ…

ਧੁੰਦ ਦੇ ਮੌਸਮ ਨੂੰ ਦੇਖਦਿਆਂ ਵਾਹਨਾਂ ’ਤੇ ਲਗਾਏ ਰਿਫ਼ਲੈਕਟਰ

ਪਟਿਆਲਾ, 2 ਜਨਵਰੀਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹਾ ਟਰੈਫ਼ਿਕ ਪੁਲਿਸ ਪਟਿਆਲਾ ਦੇ ਸਹਿਯੋਗ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਧੁੰਦ ਦੇ ਮੌਸਮ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ…