ਐਨ.ਆਰ.ਆਈ. ਨੌਜਵਾਨ ਜਗਦੀਪ ਸਿੰਘ ਫ਼ਿਰੋਜ਼ਪੁਰ ਵਿਖੇ ਲਗਾਏਗਾ ਮਿਲਕ ਪ੍ਰੋਸੈਸਿੰਗ ਪਲਾਂਟ
ਭਗਵੰਤ ਮਾਨ ਦੀ ਸ਼ਲਾਘਾ ਕੀਤੀ; ਨਿਵੇਸ਼ ਲਈ ਪੰਜਾਬ ਸਭ ਤੋਂ ਢੁਕਵਾਂ ਸਥਾਨ ਦੱਸਿਆ ਆਪ ਸਰਕਾਰ ਨਿਵੇਸ਼ਕਾਂ ਤੇ ਉੱਦਮੀਆਂ ਨੂੰ ਵੱਡੀ ਪੱਧਰ ‘ਤੇ ਸਹੂਲਤ ਦੇਣ ਲਈ ਵਚਨਬੱਧ – ਚੇਅਰਮੈਨ ਗਿੱਲ ਕਿਹਾ, ਪੰਜਾਬ ਸਰਕਾਰ ਦਾ ਮੁੱਖ ਜ਼ੋਰ ਸੂਬੇ ਵਿੱਚੋਂ ਹੁਨਰਮੰਦ…