ਅਕਾਲੀ ਦਲ ਨੇ ਮੁੱਖ ਮੰਤਰੀ ਮਾਨ ਨੂੰ ਸੁਖਬੀਰ ਸਿੰਘ ਬਾਦਲ ਖਿਲਾਫ ਦੋਸ਼ ਸਾਬਤ ਕਰਨ ਲਈ ਕੇਸ ਦਰਜ ਕਰਨ ਦੀ ਦਿੱਤੀ ਚੁਣੌਤੀ
ਕਿਹਾ ਕਿ ਮੁਆਫੀ ਮੰਗੇ, ਨਹੀਂ ਉਸ ਖਿਲਾਫ ਇੱਕ ਹੋਰ ਮਾਣਹਾਨੀ ਦਾ ਮੁਕੱਦਮਾ ਕਰਾਂਗੇ ਦਾਇਰ ਚੰਡੀਗੜ੍ਹ, 29 ਫਰਵਰੀ (ਪੰਜਾਬੀ ਖਬਰਨਾਮਾ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੂੰ…