Month: ਫਰਵਰੀ 2024

0 ਤੋਂ 5 ਸਾਲ ਤੱਕ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ

ਨਵਾਂਸ਼ਹਿਰ , 26 ਫਰਵਰੀ 2024 (ਪੰਜਾਬੀ ਖ਼ਬਰਨਾਮਾ):  ਜ਼ਿਲ੍ਹੇ ਵਿਚ 3 ਮਾਰਚ ਤੋਂ 5 ਮਾਰਚ , 2024 ਤੱਕ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 55864 ਬੱਚਿਆਂ…

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਫਿਰੋਜ਼ਪੁਰ ਵਿਖੇ ਅੱਜ ਕਰਨਗੇ ਪੰਜਾਬੀ NRI ਨਾਲ ਮਿਲਣੀ

ਫਿਰੋਜ਼ਪੁਰ, 26 ਫਰਵਰੀ 2024 (ਪੰਜਾਬੀ ਖ਼ਬਰਨਾਮਾ): ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ…

ਸੋਨ ਤਗਮਾ ਜੇਤੂ ਮਨਦੀਪ ਕੌਰ ਦੀ ਹੌਸਲਾ ਅਫਜਾਈ ਕਰਨ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ

ਕੋਟਕਪੂਰਾ  26 ਫਰਵਰੀ 2024 (ਪੰਜਾਬੀ ਖ਼ਬਰਨਾਮਾ):ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾ ਰਾਸ਼ਟਰੀ ਪੱਧਰ ਗੱਤਕਾ ਮੁਕਾਬਲੇ ਵਿੱਚ ਸੋਨ ਤਗਮਾ ਜੇਤੂ ਮਨਦੀਪ ਕੌਰ ਪੁੱਤਰੀ ਸ਼੍ਰੀ ਜੱਗਾ  ਸਿੰਘ ਅਤੇ ਮਾਤਾ…

ਸਪੀਕਰ ਸੰਧਵਾਂ ਨੇ ਪਿੰਡ ਸੰਧਵਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਵਿਚ ਕੀਤੀ ਸ਼ਿਰਕਤ

ਕੋਟਕਪੂਰਾ 26 ਫਰਵਰੀ,2024(ਪੰਜਾਬੀ ਖ਼ਬਰਨਾਮਾ):ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ…

ਰੈਡ ਕਰਾਸ ਵਲੋਂ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਟ੍ਰੇਨਿੰਗ ਦਿੱਤੀ ਗਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਫਰਵਰੀ (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਆਸ਼ਿਕਾ ਜੈਨ ਜ਼ਿਲ੍ਹਾ ਸੇਂਟ ਜੋਨ/ਰੈਡ ਕਰਾਸ, ਐਸ.ਏ ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਰਹਿਨੁਮਾਈ ਹੇਠ ਮਾਤਾ ਸਾਹਿਬ ਕੌਰ ਨਰਸਿੰਗ…

ਫਰੀਦਕੋਟ ਦੇ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 50 ਬੈੱਡ ਸੀ.ਸੀ.ਬੀ. ਦੀ ਉਸਾਰੀ

ਫਰੀਦਕੋਟ 26 ਫਰਵਰੀ 2024 (ਪੰਜਾਬੀ ਖ਼ਬਰਨਾਮਾ): ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਜਲਦੀ ਹੀ 16.55 ਕਰੋੜ ਰੁਪਏ ਦੀ ਲਾਗਤ ਨਾਲ ਇੱਕ 50 ਬੈੱਡ ਸੀ.ਸੀ.ਬੀ. (Critical Care Block) ਦੀ ਉਸਾਰੀ ਕੀਤੀ ਜਾਵੇਗੀ,…

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ‘ਤੇ ਨਤਮਸਤਕ ਕੀਤਾ, ਮੈਗਾ ਸਫਾਈ ਮੁਹਿੰਮ ਦੀ ਸੁਰੂਆਤ

ਸ੍ਰੀ ਅਨੰਦਪੁਰ ਸਾਹਿਬ 25 ਫਰਵਰੀ  (ਪੰਜਾਬੀ ਖ਼ਬਰਨਾਮਾ):ਹੋਲਾ ਮਹੱਲਾ ਤਿਉਹਾਰ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਚ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਮੁੱਚੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ…

ਪਸ਼ੂਆਂ ਵਿੱਚ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾਕਰਨ ਮੁਹਿੰਮ ਸ਼ੁਰੂ 

ਫਤਹਿਗੜ੍ਹ ਸਾਹਿਬ, 26 ਫਰਵਰੀ (ਪੰਜਾਬੀ ਖ਼ਬਰਨਾਮਾ):ਪੰਜਾਬ ਵਿੱਚ ਗਾਵਾਂ ਨੂੰ ਲੰਪੀ ਸਕਿੰਨ ਦੀ ਬਿਮਾਰੀ ਤੋਂ ਬਚਾਉਣ ਲਈ ਸੂਬੇ ਭਰ ਵਿੱਚ ਮੁਫਤ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਜਿਲ੍ਹਾ…

ਮੁੱਖ ਮੰਤਰੀ ਦੁਆਰਾ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ’ਕੰਮ ਦੀ ਸਿਆਸਤ’ ਦਾ ਸਮਰਥਨ

ਦੀਨਾਨਗਰ (ਗੁਰਦਾਸਪੁਰ), 25 ਫਰਵਰੀ ( ਪੰਜਾਬੀ ਖ਼ਬਰਨਾਮਾ) :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ…

ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਦੇ ਨੋਡਲ ਅਫਸਰ ਦੁਆਰਾ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਨਾਲ ਤਾਲਮੇਲ ਦੀ ਮੰਗ

ਚੰਡੀਗੜ੍ਹ, 25 ਫਰਵਰੀ ( ਪੰਜਾਬੀ ਖ਼ਬਰਨਾਮਾ):ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਪੁਲਿਸ ਤੇ ਬੈਂਕ ਅਧਿਕਾਰੀਆਂ ਦਰਮਿਆਨ ਤਾਲਮੇਲ ਵਧਾਉਣ ਵਾਸਤੇ, ਪੰਜਾਬ ਪੁਲਿਸ…