Month: ਫਰਵਰੀ 2024

ਸਵੀਪ ਵੋਟਰ ਜਾਗਰੂਕਤਾ ਵੈਨ ਕਰ ਰਹੀ ਹੈ ਜ਼ਿਲ੍ਹੇ ਦੇ ਵੋਟਰਾਂ ਨੂੰ ਜਾਗਰੂਕ

ਪਟਿਆਲਾ, 24 ਫਰਵਰੀ ( ਪੰਜਾਬੀ ਖ਼ਬਰਨਾਮਾ) :ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ‘ਚ ਵੋਟ ਪਾਉਣ, ਨਵੀਂ ਵੋਟ ਬਣਾਉਣ, ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ. ਸਬੰਧੀ ਜਾਗਰੂਕਤਾ ਫੈਲਾਉਣ ਦੇ ਮੰਤਵ…

ਅੰਤਰ ਪੌਲੀਟੈਕਨਿਕ ਯੁਵਕ ਮੇਲੇ ’ਚ ਓਵਰਆਲ ਟਰਾਫ਼ੀ ਸਰਕਾਰੀ ਪੌਲੀਟੈਕਨਿਕ ਪਟਿਆਲਾ ਨੇ ਜਿੱਤੀ

ਪਟਿਆਲਾ, 24 ਫਰਵਰੀ ( ਪੰਜਾਬੀ ਖ਼ਬਰਨਾਮਾ): ਸਥਾਨਕ ਹਰਪਾਲ ਟਿਵਾਣਾ ਕਲਾ ਕੇਂਦਰ ਪਟਿਆਲਾ ਵਿਖੇ ਅੰਤਰ ਪੌਲੀਟੈਕਨਿਕ ਰਾਜ ਪੱਧਰੀ ਯੁਵਕ ਮੇਲਾ ਆਖ਼ਰੀ ਦਿਨ ਇਕਹਿਰੇ ਲੋਕ ਨਾਚ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਨਾਲ ਪੰਜਾਬ ਦੇ…

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੁਆਰਾ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਈ ਘਰ ਘਰ ਜਾਗਰੂਕਤਾ ਮੁਹਾਂਦਰ ਰਾਹ

ਬਰਨਾਲਾ, 24 ਫਰਵਰੀ ( ਪੰਜਾਬੀ ਖ਼ਬਰਨਾਮਾ):ਪੰਜਾਬ ਸਰਕਾਰ ਦੁਆਰਾ ਸੂਬੇ ਵਿੱਚ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਵੱਧ ਤੋਂ ਵੱਧ ਦਾਖ਼ਲੇ ਲਈ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਜ਼ਿਲ੍ਹਾ ਸਿੱਖਿਆ…

ਸਪੀਕਰ ਸੰਧਵਾਂ ਨੇ ਮੱਲ ਸਿੰਘ ਦੇ ਨਾਮ ‘ਤੇ ਸਾਲਾਨਾ ਕਬੱਡੀ ਟੂਰਨਾਮੈਂਟ ‘ਚ ਸ਼ਮੂਲੀਅਤ ਕੀਤੀ

ਕੋਟਕਪੂਰਾ 24 ਫਰਵਰੀ 2024 ( ਪੰਜਾਬੀ ਖ਼ਬਰਨਾਮਾ) :ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਮਚਾਕੀ ਮੱਲ ਸਿੰਘ ਵਿਖੇ ਸਾਲਾਨਾ ਕਬੱਡੀ ਟੂਰਨਾਮੈਂਟ ਦੇ ਵਿੱਚ ਸ਼ਮੂਲੀਅਤ ਕੀਤੀ ਅਤੇ ਨੌਜਵਾਨਾਂ ਤੇ ਇਲਾਕਾ ਵਾਸੀਆਂ ਦੇ ਰੂਬਰੂ…

ਸਪੀਕਰ ਸੰਧਵਾਂ ਵੱਲੋਂ ਪਿੰਡ ਮੋਰਾਂਵਾਲੀ ਵਿਖੇ ਐੱਸ.ਸੀ ਧਰਮਸ਼ਾਲਾ ਨੂੰ 2 ਲੱਖ ਰੁਪਏ ਦਾ ਚੈਕ ਭੇਂਟ ਕੀਤਾ

ਕੋਟਕਪੂਰਾ 24 ਫਰਵਰੀ 2024( ਪੰਜਾਬੀ ਖ਼ਬਰਨਾਮਾ): ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਮੋਰਾਂਵਾਲੀ ਵਿਖੇ ਐੱਸ.ਸੀ ਧਰਮਸ਼ਾਲਾ ਦੀ ਇਮਾਰਤ ਕਈ ਸਾਲਾਂ ਤੋਂ ਅਧੂਰੀ ਪਈ ਸੀ। ਇਸ ਇਮਾਰਤ ਨੂੰ ਪੂਰਾ ਕਰਨ ਲਈ ਪੰਜਾਬ…

ਕਿਸਾਨ ਅੰਦੋਲਨ : ਸ਼ੁਭਕਰਨ ਦੀ ਮੌਤ ‘ਤੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ਦੀ ਸੰਸਦ ਚ ਚੁੱਕਿਆ ਮੁੱਦਾ

ਚੰਡੀਗੜ੍ਹ, 23 ਫਰਵਰੀ – (ਪੰਜਾਬੀ ਖਬਰਨਾਮਾ) : ਬਰਤਾਨੀਆ ਦੀ ਸੰਸਦ ਵਿੱਚ ਵੀ ਵੀਰਵਾਰ ਨੂੰ ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਦੌਰਾਨ ਖਨੌਰੀ ਸਰਹੱਦ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਹੱਤਿਆ ‘ਤੇ…

ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

ਚੰਡੀਗੜ੍ਹ 23 ਫਰਵਰੀ (ਪੰਜਾਬੀ ਖ਼ਬਰਨਾਮਾ)– ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ…

1 ਤੋਂ 3 ਮਾਰਚ ਤੱਕ ਹੋਵੇਗਾ ਹੈਰੀਟੇਜ ਫੈਸਟੀਵਲ : ਡਿਪਟੀ ਕਮਿਸ਼ਨਰ

ਕਪੂਰਥਲਾ, 23 ਫਰਵਰੀ (ਪੰਜਾਬੀ ਖ਼ਬਰਨਾਮਾ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 1 ਤੋਂ 3 ਮਾਰਚ ਤੱਕ ਸਥਾਨਕ ਸੈਨਿਕ ਸਕੂਲ ਵਿਖੇ ਕਪੂਰਥਲਾ ਹੈਰੀਟੇਜ ਫੈਸਟੀਵਲ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸੂਬੇ ਦੀ ਅਮੀਰ ਵਿਰਾਸਤ…

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦਾ ਸ਼ੁਭ ਆਰੰਭ

ਜਲੰਧਰ, 23 ਫਰਵਰੀ (ਪੰਜਾਬੀ ਖ਼ਬਰਨਾਮਾ):ਸ੍ਰੀ ਗੁਰੂ ਰਵਿਦਾਸ ਜੀ ਦੇ 24 ਫਰਵਰੀ ਨੂੰ ਮਨਾਏ ਜਾ ਰਹੇ 647ਵੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਸ਼ਹਿਰ ਵਿੱਚ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸੰਸਦ ਮੈਂਬਰ…

ਭਾਰਤ ਚੋਣ ਕਮਿਸ਼ਨ ਨੇ ਆਈ.ਟੀ.ਐਪਲੀਕੇਸ਼ਨਾਂ ਬਾਰੇ ਵੀਡੀਓ ਕਾਨਫਰੰਸ ਰਾਹੀਂ ਦਿੱਤੀ ਸਿਖਲਾਈ

ਜਲੰਧਰ, 23 ਫਰਵਰੀ (ਪੰਜਾਬੀ ਖ਼ਬਰਨਾਮਾ):ਆਗਾਮੀ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਆਈ.ਟੀ.ਐਪਲੀਕੇਸ਼ਨਾਂ ਸਬੰਧੀ ਵੀਡੀਓ ਕਾਨਫਰੰਸ ਰਾਹੀਂ ਸਿਖਲਾਈ ਪ੍ਰਦਾਨ ਕੀਤੀ ਗਈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ…