Month: ਫਰਵਰੀ 2024

ਪੀਐਸਪੀਸੀਐਲ ਦੇ ਡਾਇਰੇਕਟਰ ਐਡਮਿਨ ਨੇ ਕੀਤੀ ਇੱਟ ਭੱਠਾ ਐਸੋਸੀਏਸ਼ਨ ਦੇ ਨੁਮਾਇੰਦਿਆ ਨਾਲ ਮੀਟਿੰਗ

ਤਰਨ ਤਾਰਨ, 23 ਫ਼ਰਵਰੀ (ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ…

ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਟ੍ਰੇਨਿੰਗ ਕੋਰਸ 26 ਫਰਵਰੀ ਤੋਂ 01 ਮਾਰਚ 2024 ਤੱਕ ਕਰਵਾਇਆ ਜਾਵੇਗਾ

ਫ਼ਰੀਦਕੋਟ 23 ਫ਼ਰਵਰੀ,2024(ਪੰਜਾਬੀ ਖ਼ਬਰਨਾਮਾ)  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ ਫ਼ਰੀਦਕੋਟ ਵੱਲੋ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ) ਰਾਹੀਂ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਜਿਲ੍ਹਾ ਫਰੀਦਕੋਟ ਵਿੱਚ ਇੱਕ ਹਫਤੇ ਦਾ ਟ੍ਰੇਨਿੰਗ ਕੋਰਸ ਮਿਤੀ 26 ਫਰਵਰੀ 2024 ਤੋ…

ਬੁਹਮੰਤਵੀ ਖੇਡ ਸਟੇਡੀਅਮ ਫਾਜਿਲਕਾ ਵਿਖੇ 24 ਤੋਂ 25 ਫਰਵਰੀ 2024 ਤੱਕ ਕਰਵਾਏ ਜਾਣਗੇ ਐਥਲੇਟਿਕਸ ਦੇ ਟ੍ਰਾਇਲ

ਫਾਜ਼ਿਲਕਾ, 23 ਫਰਵਰੀ (ਪੰਜਾਬੀ ਖ਼ਬਰਨਾਮਾ):ਖੇਡ ਵਿਭਾਗ ਪੰਜਾਬ ਵੱਲੋਂ ਪੀ.ਆਈ.ਐਸ. ਵਿੱਚ ਸੈਸ਼ਨ 2024-25 ਦੌਰਾਨ ਅੰਡਰ 14,17, ਤੇ 19 ਉਮਰ ਵਰਗ ਦੇ ਖਿਡਾਰੀਆਂ ਦੇ ਸਿਲੈਕਸ਼ਨ ਟ੍ਰਾਇਲ ਪੰਜਾਬ ਰਾਜ ਦੇ ਵੱਖ-ਵੱਖ ਜਿਲ੍ਹਿਆ ਵਿੱਚ…

ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਸਾਈਡਜ ਅਧੀਨ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸਾਹਿਤ ਕਰਨ ਲਈ ਕਿਸਾਨਾਂ ਨੂੰ ਸਰੋਂ ਅਤੇ ਸੂਰਜਮੁੱਖੀ ਦੀ ਫਸਲ ਦੀ ਖੇਤੀ ਨੂੰ ਅਪਨਾਉਣ ਦੀ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ (ਪੰਜਾਬੀ ਖ਼ਬਰਨਾਮਾ) ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਸਾਈਡਜ ਅਧੀਨ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸਾਹਿਤ ਕਰਨ  ਲਈ ਸਰੋਂ ਅਤੇ ਸੂਰਜਮੁੱਖੀ ਦੀ ਫਸਲ ਦੀ ਖੇਤੀ…

ਆਪ ਦੀ ਸਰਕਾਰ, ਆਪ ਦੇ ਦੁਆਰ ਮਹਿੰਮ ਤਹਿਤ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ

ਖਰੜ,  23  ਫਰਵਰੀ (ਪੰਜਾਬੀ ਖ਼ਬਰਨਾਮਾ):“ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ ਕਸੋਲੀ ਅਤੇ ਸੰਗਾਲਾ  ਵਿਖੇ ਲਗਾਏ ਗਏ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨਾਂ ਦਾ ਨਿਪਟਾਰਾ ਕਰਵਾਉਣ…

ਪੰਜਾਬ ਸਰਕਾਰ ਵੱਲੋਂ ਕੈਂਪਾਂ ਰਾਹੀਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ

ਤਰਨ ਤਾਰਨ, 23 ਫਰਵਰੀ (ਪੰਜਾਬੀ ਖ਼ਬਰਨਾਮਾ):ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ…

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ, ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੇ ਕਾਰਜ਼ਾਂ ਦੀ ਸਮੀਖਿਆ ਲਈ ਮੀਟਿੰਗ ਆਯੋਜਿਤ

ਲੁਧਿਆਣਾ, 23 ਫਰਵਰੀ (ਪੰਜਾਬੀ ਖ਼ਬਰਨਾਮਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿੱਖਿਆ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹੇ ਵਿੱਚ ਕੋਈ ਵੀ ਵਿਦਿਆਰਥੀ ਸਕੂਲਾਂ ਤੱਕ ਪਹੁੰਚ…

ਪ੍ਰਾਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਜ਼ਿਲਾ ਫਿਰੋਜ਼ਪੁਰ ਦਾ ਕੈਲੰਡਰ ਸਹਾਇਕ ਕਮਿਸ਼ਨਰ ਵੱਲੋਂ ਰਿਲੀਜ਼

ਫਿਰੋਜ਼ਪੁਰ, 23 ਫਰਵਰੀ 2024 (ਪੰਜਾਬੀ ਖ਼ਬਰਨਾਮਾ):ਪੰਜਾਬ ਭਵਨ ਸਰੀ (ਕਨੇਡਾ) ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਬਾਲ ਕਲਮਾਂ ਨੂੰ ਉਤਸ਼ਾਹਿਤ ਕਰਨ ਹਿੱਤ ਸ਼ੁਰੂ ਕੀਤੇ ਉਪਰਾਲੇ ਨਵੀਆਂ ਕਲਮਾਂ ਨਵੀਂ ਉਡਾਣ ਦਾ ਜ਼ਿਲ੍ਹਾ ਫ਼ਿਰੋਜ਼ਪੁਰ…

ਬਿਊਰੋ ਵੱਲੋਂ IHM ਦੇ ਸਹਿਯੋਗ ਨਾਲ ਉੱਦਮੀ ਪ੍ਰੋਗਰਾਮ ਤਹਿਤ ਪ੍ਰਾਰਥੀਆਂ ਨੂੰ ਸਰਟੀਫਿਕੇਟ ਕੀਤੇ ਪ੍ਰਦਾਨ

ਬਠਿੰਡਾ, 23 ਫਰਵਰੀ  (ਪੰਜਾਬੀ ਖ਼ਬਰਨਾਮਾ): ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਈ.ਐਚ.ਐਮ. ਦੇ ਸਹਿਯੋਗ ਨਾਲ ਉੱਦਮੀ ਪ੍ਰੋਗਰਾਮ ਕਰਵਾਇਆ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਹੋਰ ਜਾਣਕਾਰੀ…

ਯੁਵਕ ਸੇਵਾਵਾਂ ਵਿਭਾਗ ਵੱਲੋਂ SSD ਗਰਲਜ਼ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲੇ

ਬਠਿੰਡਾ, 23 ਫਰਵਰੀ (ਪੰਜਾਬੀ ਖ਼ਬਰਨਾਮਾ) : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਜਿਲ੍ਹਾ ਪ੍ਰਸ਼ਾਸ਼ਨ, ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਅਤੇ ਸਮੂਹ ਰੈੱਡ ਰਿਬਨ ਕਲੱਬ ਬਠਿੰਡਾ ਵੱਲੋਂ ਜ਼ਿਲ੍ਹਾ ਪੱਧਰੀ ਸੈਮੀਨਾਰ, ਪੋਸਟਰ ਮੇਕਿੰਗ ਅਤੇ ਸਵੀਪ ਸਲੋਗਨ…