Month: ਫਰਵਰੀ 2024

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਮਾਤ ਭਾਸ਼ਾ ਦਿਵਸ ਪ੍ਰੋਗਰਾਮ ਕਰਵਾਇਆ ਗਿਆ

ਫ਼ਰੀਦਕੋਟ 22 ਫ਼ਰਵਰੀ,2024 ( ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ  ਅਤੇ ਸ. ਹਰਜੋਤ ਸਿੰਘ ਬੈਂਸ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ…

ਐਸ.ਡੀ.ਐਮ. ਮਲੋਟ ਵੱਲੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮਲੋਟ, 22 ਫਰਵਰੀ ( ਪੰਜਾਬੀ ਖ਼ਬਰਨਾਮਾ) ਭਾਰਤੀ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਚੋਣਾਂ ਸਬੰਧੀ…

ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਕੌਮਾਂਤਰੀ ਮਾਤ-ਭਾਸ਼ਾ ਦਿਵਸ ਮਨਾਇਆ

ਫਾਜ਼ਿਲਕਾ, 22 ਫਰਵਰੀ ( ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਕੌਮਾਂਤਰੀ ਮਾਤ-ਭਾਸ਼ਾ ਦਿਵਸ…

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਆਈ ਨਵੀਂ ਕ੍ਰਾਂਤੀ

ਗੁਰਦਾਸਪੁਰ, 22 ਫਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਿੱਚ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਯਤਨ ਲਗਾਤਾਰ ਜਾਰੀ ਹਨ। ਸ੍ਰੀ ਰਮਨ ਬਹਿਲ ਦੀਆਂ…

‘ਆਯੂਸ਼ਮਾਨ ਭਾਰਤ ਬੀਮਾ ਯੋਜਨਾ’ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਮਿਲ ਰਹੀ ਮੁਫ਼ਤ ਇਲਾਜ ਦੀ ਸਹੂਲਤ

ਗੁਰਦਾਸਪੁਰ, 22 ਫਰਵਰੀ ( ਪੰਜਾਬੀ ਖ਼ਬਰਨਾਮਾ) ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਯੋਜਨਾ…

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ

ਗੁਰਦਾਸਪੁਰ, 22 ਫਰਵਰੀ ( ਪੰਜਾਬੀ ਖ਼ਬਰਨਾਮਾ) ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ੍ਰੀ ਰਜਿੰਦਰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 9 ਮਾਰਚ 2024 ਨੂੰ…

ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਕੇਂਦਰੀ ਜੇਲ੍ਹ ਦਾ ਦੌਰਾ

ਹੁਸ਼ਿਆਰਪੁਰ, 22 ਫਰਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ…

ਵਪਾਰ ਅਤੇ ਉਦਯੋਗ ਦੇ ਵਿਸਥਾਰ ਲਈ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ

ਵੱਖ-ਵੱਖ ਉਦਯੋਗਿਕ ਇਕਾਈਆਂ ਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ ਬਠਿੰਡਾ, 22 ਫਰਵਰੀ  (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਜ਼ਿਲ੍ਹੇ ਅੰਦਰ ਵਪਾਰ ਅਤੇ…

ਐਚਪੀਸੀਐਲ ਤੇ ਆਈਓਸੀਐਲ ਨੇ ਆਫ਼ਤ ਪ੍ਰਬੰਧਨ ‘ਤੇ ਕਰਵਾਈ ਗਈ ਮੌਕ ਡਰਿੱਲ

ਬਠਿੰਡਾ, 22 ਫਰਵਰੀ (ਪੰਜਾਬੀ ਖ਼ਬਰਨਾਮਾ) : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਨਾਲ ਮਿਲ ਕੇ ਕੋਟਸ਼ਮੀਰ ਵਿਖੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਵੱਲੋਂ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ੍ਰੀਮਤੀ ਇਨਾਯਤ ਦੀ ਹਾਜ਼ਰੀ ਵਿੱਚ ਆਫ਼ਤ ਪ੍ਰਬੰਧਨ ਸਬੰਧੀ ਮੌਕ ਡਰਿੱਲ ਕਰਵਾਈ ਗਈ।  ਇਸ ਮੌਕੇ ਐਚਪੀਸੀਐਲ ਦੇ ਡਿਪਟੀ ਜਨਰਲ…

ਵੋਟ ਦੀ ਪ੍ਰਤੀਸ਼ਤ ਮਾਤਰਾ ਵਧਾਉਣ ਸਬੰਧੀ ਦਿੱਤਾ ਜਾਵੇ ਵਿਸ਼ੇਸ਼ ਧਿਆਨ

ਨਵਾਂ ਸ਼ਹਿਰ 22 ਫਰਵਰੀ (ਪੰਜਾਬੀ ਖ਼ਬਰਨਾਮਾ):-  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿੱਚ ਮਿਸ਼ਨ    “ ਇਸ ਵਾਰ, 70 ਪਾਰ”  ਅਧੀਨ ਵੋਟ ਪ੍ਰਤੀਸ਼ਤ ਮਾਤਰਾ ਵਧਾਉਣ ਹਿੱਤ ਵੋਟਰਾਂ…