01 ਲੱਖ 56 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਪੋਲੀਓ ਤੋਂ ਬਚਾਅ ਦੀ ਦਵਾਈ ਪਿਲਾਉਣ ਦਾ ਟੀਚਾ
ਐਸ.ਏ.ਐਸ ਨਗਰ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਾਸਕ ਫੋਰਸ ਫਾਰ ਪਲਸ ਪੋਲੀਓ ਅਤੇ ਜ਼ਿਲ੍ਹਾ ਟਾਸਕ ਫੋਰਸ…