Month: ਫਰਵਰੀ 2024

ਸਕੂਲਾਂ ’ਚ ਸਵੱਛਤਾ ਨੂੰ ਲੈ ਕੇ ਕਰਵਾਏ ਜਾਗਰੂਕਤਾ ਪ੍ਰੋਗਰਾਮ

ਪਟਿਆਲਾ, 21 ਫਰਵਰੀ (ਪੰਜਾਬੀ ਖ਼ਬਰਨਾਮਾ) ਡਾਇਰੈਕਟਰ – ਐਕਸ਼ਟਰਨਲ ਐਫਅਰ ਐਡ ਪਾਰਟਨਰਸ਼ਿਪ , ਐਸ .ਓ .ਏ  ਰੈਕਿਟ ਰਵੀ ਭਟਾਨਾਗਰ, ਡਾਇਰੈਕਟਰ ਜਾਗਰਣ ਪਹਿਲ, ਨਵੀਂ ਦਿੱਲੀ ਸਹਿਲ ਤਲਵਾਰ ਦੀ ਦੇਖ ਰੇਖ ਵਿਚ ਕਰਵਾਏ…

ਪੁਲਿਸ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੇ ਕੀਤੀ ਨਾਕਾਬੰਦੀ

ਫਾਜਿਲਕਾ 21 ਫਰਵਰੀ (ਪੰਜਾਬੀ ਖ਼ਬਰਨਾਮਾ) ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ  ਦੀਆਂ ਹਦਾਇਤਾਂ ਮੁਤਾਬਿਕ ਜਿਲ੍ਹਾ ਫਾਜਿਲਕਾ ਦੇ ਮਹੱਤਵਪੂਰਨ ਪੁਆਇੰਟਾਂ ਪਰ ਸਖਤ ਨਾਕਾਬੰਦੀ ਕੀਤੀ ਗਈ ਹੈ। ਇਸ ਦੌਰਾਨ…

ਜ਼ਿਲ੍ਹਾ ਪ੍ਰਸ਼ਾਸਨ ਨੇ 10 ਸਾਲ ਦੇ ਲਵਾਰਿਸ ਬੱਚੇ ਦੇ ਘਰਦਿਆਂ ਤੱਕ ਪਹੁੰਚ ਕਰਨ ਲਈ ਵਿੱਡੀ ਮੁਹਿੰਮ

ਫ਼ਰੀਦਕੋਟ 21 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ) ਪਿਛਲੇ ਪੰਜ ਦਿਨਾਂ ਤੋਂ ਬਾਲ ਭਲਾਈ ਕਮੇਟੀ ਫਰੀਦਕੋਟ ਵਿਖੇ ਇਕ 10-11 ਸਾਲ ਦੇ ਬੱਚੇ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਨੇ ਇੱਕ ਮੁਹਿੰਮ…

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਅੰਤਰ ਪੌਲੀਟੈਕਨਿਕ ਮੇਲੇ ਦਾ ਉਦਘਾਟਨ

ਪਟਿਆਲਾ, 21 ਫਰਵਰੀ (ਪੰਜਾਬੀ ਖ਼ਬਰਨਾਮਾ)  ਸਥਾਨਕ ਹਰਪਾਲ ਟਿਵਾਣਾ ਕਲਾ ਕੇਂਦਰ ਪਟਿਆਲਾ ਵਿਖੇ ਪੰਜਾਬ ਰਾਜ ਤਕਨੀਕੀ ਸੰਸਥਾਵਾਂ ਦੀ ਸਪੋਰਟਸ ਬਾਡੀ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਪਟਿਆਲਾ ਦੀ ਮੇਜ਼ਬਾਨੀ ਵਿਚ ਕਰਵਾਏ ਜਾ ਰਹੇ…

ਕੱਲ 22 ਫਰਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵਿਖੇ ਲੱਗੇਗਾ ਰੋਜਗਾਰ ਮੇਲਾ

ਬਟਾਲਾ, 21 ਫਰਵਰੀ (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ…

ਆਪ ਦੀ ਸਰਕਾਰ ਤਹਿਤ ਲਗਾਏ ਜਾ ਰਹੇ  ਕੈਂਪਾ ‘ਚ ਲੋਕਾਂ ਨੂੰ ਮਿਲ ਰਿਹਾ ਸਰਕਾਰੀ ਸੇਵਾਵਾਂ ਦਾ ਲਾਭ

           ਫਿਰੋਜ਼ਪੁਰ 21 ਫਰਵਰੀ 2024 (ਪੰਜਾਬੀ ਖ਼ਬਰਨਾਮਾ) “ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਫਿਰੋਜ਼ਪੁਰ ਡਵੀਜ਼ਨ ਸਮੇਤ ਜ਼ੀਰਾ ਅਤੇ ਗੁਰਹਰਸਹਾਏ ਸਬ ਡਵੀਜ਼ਨ ਦੇ ਵੱਖ ਵੱਖ ਥਾਵਾਂ ਵਿੱਚ ਰੋਜ਼ਾਨਾ ਸੁਵਿੱਧਾ ਕੈਂਪ ਲੱਗ ਰਹੇ ਹਨ ਤਾਂ ਜੋ ਲੋਕਾਂ ਨੂੰ…

ਸਰਕਾਰੀ ਸਕੂਲਾਂ ਵਿੱਚ ਦਾਖਲਾ ਦਰ ਵਧਾਉਣ ਦੀ ਮੁਹਿੰਮ ਨੂੰ ਸਫ਼ਲਤਾ ਨਾਲ ਲਾਗੂ ਕਰਨ ਬਾਰੇ ਸਮੀਖਿਆ ਮੀਟਿੰਗ

ਸੰਗਰੂਰ, 20 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਹੁਣ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖਲਾ ਦਰ ਵਧਾਉਣ ਲਈ ਵਿਆਪਕ ਪੱਧਰ…

3,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 20 ਫ਼ਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000…

ਵਿਜੀਲੈਂਸ ਬਿਊਰੋ ਨੇ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੀਤਾ ਗ੍ਰਿਫਤਾਰ

ਚੰਡੀਗੜ੍ਹ, 20 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਖੁਰਾਕ, ਜਨਤਕ ਵੰਡ ਅਤੇ ਖੱਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਡਰਾਈਵਰ ਕੁਲਦੀਪ ਸਿੰਘ ਨੂੰ ਸੁਪਰੀਮ ਕੋਰਟ ਤੋਂ ਉਸਦੀ ਜ਼ਮਾਨਤ ਪਟੀਸ਼ਨ ਖਾਰਿਜ…

ਰਾਸ਼ਟਰੀ ਪਲਸ ਪੋਲੀਓ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਕਪੂਰਥਲਾ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਰਾਸ਼ਟਰੀ ਪਲਸ ਪੋਲਿਓ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿਚ 3, 4 ਅਤੇ 5 ਮਾਰਚ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਸ਼ੁਰੂ…