Month: ਫਰਵਰੀ 2024

ਹਰਪ੍ਰੀਤ ਸਿੰਘ ਸੂਦਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਸ਼੍ਰੀ ਮੁਕਤਸਰ ਸਾਹਿਬ, 20 ਫਰਵਰੀ (ਪੰਜਾਬੀ ਖ਼ਬਰਨਾਮਾ) 2013 ਬੈਚ ਦੇ ਆਈ.ਏ.ਐਸ. ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਅਹੁਦਾ ਸੰਭਾਲਿਆ।  ਇਸ ਤੋਂ ਪਹਿਲਾਂ ਸ੍ਰੀ ਸੂਦਨ ਚੰਡੀਗੜ੍ਹ…

ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਚੌਥੀ ਬੱਸ ਰਵਾਨਾ ਕੀਤੀ

ਕਾਦੀਆਂ (ਬਟਾਲਾ) , 20  ਫਰਵਰੀ  ( ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕਾਦੀਆਂ ਸ਼ਹਿਰ ਤੋਂ ਸ਼ਰਧਾਲੂਆਂ ਦੀ ਚੌਥੀ ਬੱਸ, ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਚੇਅਰਮੈਨ, ਜਿਲਾ ਪਲਾਨਿੰਗ ਕਮੇਟੀ ਗੁਰਦਾਸਪੁਰ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਹੋਇਆ ਵਰਚੁਅਲ ਉਦਘਾਟਨ

ਨਵਾਂਸ਼ਹਿਰ, 19 ਫਰਵਰੀ 2024 (ਪੰਜਾਬੀ ਖ਼ਬਰਨਾਮਾ)   ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਵਰਚੁਅਲ ਉਦਘਾਟਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਐਕਟਿੰਗ ਚੀਫ ਜਸਟਿਸ ਆਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੈਟਰੋਨ-ਇਨ-ਚੀਫ਼ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਨੇ ਮਾਨਯੋਗ ਜਸਟਿਸ ਹਰਸ਼ ਬੁੰਗਰ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪ੍ਰਬੰਧਕੀ ਜੱਜ ਦੀ ਹਾਜ਼ਰੀ ਵਿੱਚ ਕੀਤਾ। ਇਸ ਮੌਕੇ ‘ਤੇ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ, ਮਨਜਿੰਦਰ ਸਿੰਘ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ, ਕਮਲਦੀਪ ਸਿੰਘ ਧਾਲੀਵਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਹਾਜ਼ਰ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਨਵਾਂ ਪਿੰਡ ਮਹਿਮਾਵਾਲ ਅਤੇ ਜੈ ਸ਼ੰਕਰ ਕ੍ਰਿਕਟ ਕਲੱਬ ਬਟਾਲਾ ਨੂੰ ਕ੍ਰਿਕਟ ਕਿੱਟਾਂ ਵੰਡੀਆਂ

ਬਟਾਲਾ, 20 ਫਰਵਰੀ ( ਪੰਜਾਬੀ ਖ਼ਬਰਨਾਮਾ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖਾਸ ਉਪਰਾਲੇ ਕਰ ਰਹੀ ਹੈ ਅਤੇ…

ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਮਕੌੜਾ ਪੱਤਣ ਤੋਂ ਪਾਰ ਦੇ ਲੋਕਾਂ ਨੂੰ ਮਿਲੇਗਾ ਵੱਡਾ ਤੋਹਫ਼ਾ

ਗੁਰਦਾਸਪੁਰ, 20 ਫਰਵਰੀ ( ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਦਰਿਆ ਰਾਵੀ ਦੇ ਮਕੌੜਾ ਪੱਤਣ ਤੋਂ ਪਾਰ ਦੇ…

 ਸਪੀਕਰ ਸੰਧਵਾਂ ਨੇ ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ 8ਵੇਂ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ

ਫ਼ਰੀਦਕੋਟ 20 ਫ਼ਰਵਰੀ,2024(ਪੰਜਾਬੀ ਖ਼ਬਰਨਾਮਾ) ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਗੋਲੇਵਾਲਾ ਵਿਖੇ 8ਵੇਂ ਕਬੱਡੀ ਕੱਪ ਦਾ ਆਯੋਜਨ ਕੀਤਾ ਗਿਆ। ਕਬੱਡੀ ਕੱਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ…

 ਪੰਜਾਬ ਸਰਕਾਰ ਦੇ ਘਰ ਘਰ ਰਾਸ਼ਨ ਪ੍ਰੋਗਰਾਮ ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਰਾਸ਼ਨ

ਫਾਜ਼ਿਲਕਾ 20 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਲਾਗੂ ਕੀਤੀ ਗਈ ਹੈ। ਇਸ ਸਬੰਧੀ…

 ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਦਾ ਸ਼ਡਿਊਲ ਜਾਰੀ

ਫਾਜਿਲਕਾ 20 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤੇ ਤਹਿਤ ਕੈਂਪਾਂ ਦਾ ਸ਼ਡਿਊਲ…

ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ

ਰੂਪਨਗਰ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ ਅਤੇ ਰੈੱਡ ਰਿਬਨ ਕਲੱਬ…

ਪਲੇਸਮੈਂਟ ਕੈਂਪ ਵਿੱਚ 2 ਉਮੀਦਵਾਰਾਂ ਦੀ ਚੋਣ

ਰੂਪਨਗਰ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਪ੍ਰਸ਼ਾਸਨ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 2 ਉਮੀਦਵਾਰਾਂ ਦੀ ਚੋਣ…