ਵਿਸ਼ਵ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਡਾ. ਦਲਬੀਰ ਸਿੰਘ ਕਥੂਰੀਆ, ਬੀਬੀ ਸੁਰਜੀਤ ਕੋਰ ਤੇ ਡਾ. ਮਹਿੰਦਰ ਸਿੰਘ ਰਾਏ ਦਾ ਸਨਮਾਨ
ਲੁਧਿਆਣਾਃ 20 ਫਰਵਰੀ (ਪੰਜਾਬੀ ਖ਼ਬਰਨਾਮਾ) ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ…