Month: ਫਰਵਰੀ 2024

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਿਰਸਾ ਉਤਸਵ ਗੁਰਦਾਸਪੁਰ ਹੁਣ 2 ਮਾਰਚ ਨੂੰ ਹੋਵੇਗਾ

ਗੁਰਦਾਸਪੁਰ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਦੀ ਰਹਿਨੁਮਾਈ  ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਗੁਰਦਾਸਪੁਰ ਵਿਖੇ ਕਰਵਾਇਆ ਜਾਣ ਵਾਲਾ ਵਿਰਸਾ ਉਤਸਵ ਹੁਣ 24 ਫਰਵਰੀ ਦੀ…

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਦਫ਼ਤਰ ਨੇ ਜ਼ਿਲ੍ਹੇ ਵਿੱਚ ਰਾਜਨੀਤਿਕ ਪਾਰਟੀਆਂ ਦੀਆਂ ਰੈਲੀਆਂ ਲਈ ਥਾਵਾਂ ਨਿਰਧਾਰਿਤ ਕੀਤੀਆਂ

ਗੁਰਦਾਸਪੁਰ, 20 ਫਰਵਰੀ ( ਪੰਜਾਬੀ ਖ਼ਬਰਨਾਮਾ) ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ ਰਾਜਨੀਤਿਕ ਪਾਰਟੀਆਂ ਵੱਲੋਂ ਕੀਤੀਆਂ ਜਾਣ ਵਾਲੀਆਂ ਰੈਲੀਆਂ ਅਤੇ ਪਬਲਿਕ ਮੀਟਿੰਗਾਂ ਲਈ…

ਹਾੜੀ ਦੀਆਂ ਫ਼ਸਲਾਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ 

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ (ਪੰਜਾਬੀ ਖ਼ਬਰਨਾਮਾ)                                    ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਬੋਦੀਵਾਲਾ ਖੜਕ ਸਿੰਘ ਵਾਲਾ ਵਿਖੇ ਹਾੜੀ ਰੁੱਤ ਦੀਆਂ ਫ਼ਸਲਾਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ…

ਐਸ.ਜੀ.ਪੀ.ਸੀ ਵੋਟਾਂ ਦੀ ਰਜਿਸਟਰੇਸ਼ਨ ਦਾ ਵੀ ਕੈਂਪਾਂ ਵਿੱਚ ਲੋਕ ਲੈ ਸਕਦੇ ਹਨ ਲਾਭ

ਫ਼ਰੀਦਕੋਟ 20 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ) ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਵਿੱਚ ਜਿਨਾਂ ਲੋਕਾਂ ਨੇ ਐਸ.ਜੀ.ਪੀ.ਸੀ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣੀ ਹੈ ਉਹ ਵੀ ਇਹਨਾਂ ਕੈਂਪਾਂ…

‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲੱਗ ਰਹੇ ਕੈਂਪ ਲੋਕ ਸੇਵਾ ਦੀ ਅਦੁੱਤੀ ਮਿਸਾਲ

ਡੇਰਾਬੱਸੀ, 20 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਦੇਣ ਦਾ ਵਾਅਦਾ ਬਾਕਾਇਦਾ ਨਿਭਾਇਆ ਜਾ…

21 ਫਰਵਰੀ ਤੱਕ ਪੀ ਐਮ ਕਿਸਾਨ ਸਕੀਮ ਤਹਿਤ 16ਵੀਂ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾ ਲਈ ਜਾਵੇ

ਫਰੀਦਕੋਟ 20 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ 2000/- ਦੀ 16ਵੀਂ ਕਿਸ਼ਤ ਫਰਵਰੀ ਦੇ ਅਖੀਰ ਜਾਂ ਮਾਰਚ ਦੇ ਪਹਿਲੇ ਹਫਤੇ ਕਿਸਾਨਾਂ ਦੇ ਖਾਤਿਆਂ ਵਿੱਚ ਪੈਣ ਦੀ ਸੰਭਾਵਨਾ…

ਤਹਿਸੀਲਦਾਰ ਦੇ ਨਾਮ ‘ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ…

ਪਿੰਡ ਸੁਰੱਖਿਆ ਕਮੇਟੀ ਨਾਲ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਬੈਠਕ

ਫਾਜਿਲਕਾ 19 ਫਰਵਰੀ (ਪੰਜਾਬੀ ਖ਼ਬਰਨਾਮਾ)ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਅੱਜ ਸਰਹੱਦੀ ਪਿੰਡ ਜੋਧਾ ਭੈਣੀ ਵਿਖੇ ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ…

ਈਵਨਿੰਗ ਪਾਠਸ਼ਾਲਾ ਵਿੱਚ ਬੱਚਿਆਂ ਦਾ ਮੈਡੀਕਲ ਜਾਂਚ ਕੈਂਪ

ਰੂਪਨਗਰ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਕਟਰ ਮੰਨੂ ਵਿਜ ਸਿਵਲ ਸਰਜਨ ਰੂਪਨਗਰ ਦੇ ਰਹਿਨੁਮਾਈ ਹੇਠ  ਆਰ.ਬੀ.ਐਸ. ਕੇ ਟੀਮ ਵੱਲੋਂ ਇਵਨਿੰਗ ਪਾਠਸ਼ਾਲਾ…

ਨੌਜਵਾਨ ਪ੍ਰਦੀਪ ਸਿੰਘ ਨੇ ਸ਼ਹਿਦ ਉਤਪਾਦਨ ਵਿੱਚ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਨਾਮ ਰੌਸ਼ਨ

ਸ੍ਰੀ ਮੁਕਤਸਰ ਸਾਹਿਬ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਦਾ ਨੌਜਵਾਨ ਪ੍ਰਦੀਪ ਸਿੰਘ ਹੋਰਾਂ ਨੌਜਵਾਨਾਂ ਲਈ ਰਾਹ ਦਸੇਰਾ ਬਣਿਆ ਹੋਇਆ ਹੈ। ਇਸ ਨੇ ਸ਼ਹਿਦ ਉਤਪਾਦਨ ਦੇ…