ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 21 ਫਰਵਰੀ ਨੂੰ
ਹੁਸ਼ਿਆਰਪੁਰ, 19 ਫਰਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਐਮ.ਸੀ.ਸੀ ਹੁਸ਼ਿਆਰਪੁਰ ਵਿਖੇ 21 ਫਰਵਰੀ 2024 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ…