ਸਰਕਾਰੀ ਕਾਲਜ ਲਾਧੂਪੁਰ ਵਿਖੇ ਵੋਕੇਸ਼ਨਲ ਸਿੱਖਿਆ ਤੇ ਹੁਨਰ ਵਿਕਾਸ ਸਬੰਧੀ ਸੈਮੀਨਾਰ ਹੋਇਆ
ਬਟਾਲਾ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਸਰਕਾਰੀ ਕਾਲਜ ਲਾਧੂਪੁਰ ਵਿਖੇ ਪ੍ਰਿੰਸੀਪਲ ਡਾਕਟਰ ਰੋਮੀ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰੋਗਰਾਮ ਕੁਆਰਡੀਨੇਟਰ ਪ੍ਰੋਫੈਸਰ ਸੁਖਬੀਰ ਕੌਰ ਅਗਵਾਈ ਵਿੱਚ ਵੋਕੇਸ਼ਨਲ ਸਿੱਖਿਆ ਤੇ ਹੁਨਰ ਵਿਕਾਸ ਸਬੰਧੀ…