Month: ਫਰਵਰੀ 2024

ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾ ਵਿਖੇ ਵੋਟਰ ਜਾਗਰੂਕਤਾ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਫਰਵਰੀ (ਪੰਜਾਬੀ ਖਬਰਨਾਮਾ) : ਸਥਾਨਕ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦੇ ਹੋਏ ਵੋਟ ਦੀ ਤਾਕਤ…

ਕੈਬਨਿਟ ਮੰਤਰੀ ਵੱਲੋਂ ਲੋਕਾਂ ਨੂੰ ‘ਆਪ ਦੀ ਸਰਕਾਰ,ਤਹਿਤ ਕੈਂਪਾਂ ਦਾ ਲਾਭ ਲੈਣ ਦੀ ਅਪੀਲ

ਕਰਤਾਰਪੁਰ /ਜਲੰਧਰ, 28 ਫਰਵਰੀ (ਪੰਜਾਬੀ ਖਬਰਨਾਮਾ) :ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਉਪਰਾਲੇ ਤਹਿਤ ਅੱਜ ਪਿੰਡ ਗਾਖਲ, ਸ਼ਿਵਦਾਸਪੁਰ ਅਤੇ ਕਰਤਾਪੁਰ…

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਚੰਡੀਗੜ, 28 ਫਰਵਰੀ (ਪੰਜਾਬੀ ਖਬਰਨਾਮਾ) :ਆਪਣੇ ਤਕਨੀਕੀ ਅਧਿਕਾਰੀਆਂ ਦੇ ਹੁਨਰ ਨੂੰ ਨਿਖਾਰਨ ਦੇ ਉਦੇਸ਼ ਨਾਲ ਗੱਤਕੇ ਦੀ ਸਭ ਤੋਂ ਪੁਰਾਣੀ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਨੇ ਗੱਤਕਾ ਐਸੋਸੀਏਸ਼ਨ…

ਭਾਰਤ ਨੂੰ ਹੋਰ ਤਾਕਤਵਾਰ ਬਣਾਉਣ ਦੇਸੀ ਤਕਨੀਕਾਂ ਦੀ ਅਹਿਮ ਭੂਮਿਕਾ

ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋ ਪੰਜਾਬ ਰਾਜ ਕੌਂਸਲ ਫ਼ਾਰ ਸਾਇੰਸ ਐਂਡ ਤਕਨਾਲੌਜੀ ਨਾਲ ਮਿਲਕੇ ਕੌਮੀ ਵਿਗਿਆਨ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਭਰ ਤੋਂ 300 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ…

ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਜਾਗਰੂਕਤਾ ਸੁਰੱਖਿਆ ਸਪਤਾਹ ਸ਼ੁਰੂ

ਬਠਿੰਡਾ, 28 ਫਰਵਰੀ (ਪੰਜਾਬੀ ਖਬਰਨਾਮਾ) : ਸਪੋਰਟਕਿੰਗ ਇੰਡਸਟਰੀ ਜੀਦਾ (ਬਠਿੰਡਾ) ਵਿੱਚ ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਇੱਕ ਜਾਗਰੂਕਤਾ ਸੁਰੱਖਿਆ ਸਪਤਾਹ ਦਾ ਉਦਘਾਟਨ ਕੀਤਾ ਗਿਆ। ਇਹ ਸੁਰੱਖਿਆ ਸਪਤਾਹ 4 ਮਾਰਚ 2024 ਨੂੰ ਵੱਖ-ਵੱਖ ਤਰ੍ਹਾਂ ਦੇ ਟ੍ਰੇਨਿੰਗ ਪ੍ਰੋਗਰਾਮਾਂ ਦੇ ਉਪਰੰਤ ਸਮਾਪਤ ਹੋਵੇਗਾ। ਇਹ ਜਾਣਕਾਰੀ ਡਿਪਟੀ…

3 ਮਾਰਚ ਤੋਂ ਰਾਸ਼ਟਰੀ ਪੋਲੀਓ ਮੁਹਿੰਮ ਦੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ

ਰੂਪਨਗਰ, 28 ਫਰਵਰੀ (ਪੰਜਾਬੀ ਖਬਰਨਾਮਾ): ਪਲਸ ਪੋਲੀਓ ਮੁਹਿੰਮ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਮੁੱਖ ਮੰਤਰੀ ਫੀਲਡ ਅਫਸਰ ਸੁਖਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਿਹਤ ਵਿਭਾਗ…

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਖਰਚਾ ਮੋਨੀਟਰਿੰਗ ਨਾਲ ਸਬੰਧਤ ਟੀਮਾਂ ਦੀ ਟ੍ਰੇਨਿੰਗ ਕਰਵਾਈ 

ਰੂਪਨਗਰ, 28 ਫਰਵਰੀ (ਪੰਜਾਬੀ ਖਬਰਨਾਮਾ): ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾ ਅਨੁਸਾਰ ਅੱਜ ਲੋਕ ਸਭਾ ਚੋਣਾਂ – 2024 ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕ ਸਭਾ ਚੋਣ ਹਲਕਾ (06) ਸ੍ਰੀ ਅਨੰਦਪੁਰ…

ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਰੂਪਨਗਰ, 28 ਫਰਵਰੀ (ਪੰਜਾਬੀ ਖਬਰਨਾਮਾ): ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਚੇਅਰਮੈਨ ਸਰ ਸੀ.ਵੀ.ਰਮਨ ਸਾਇੰਸ ਸੁਸਾਇਟੀ ਡਾ. ਦਲਵਿੰਦਰ ਸਿੰਘ ਦੀ ਅਗਵਾਈ ਅਧੀਨ ਰਾਸ਼ਟਰੀ ਵਿਗਿਆਨ ਦਿਵਸ…

35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ

ਪਟਿਆਲਾ, 28 ਫ਼ਰਵਰੀ (ਪੰਜਾਬੀ ਖਬਰਨਾਮਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ…

40 ਸਾਲ ਬਾਅਦ ਅਪਗ੍ਰੇਡ ਹੋਵੇਗਾ ਜੰਡਿਆਲਾ ਗੁਰੂ ਦਾ ਬਿਜਲੀ ਸਬ ਸਟੇਸ਼ਨ

ਅੰਮ੍ਰਿਤਸਰ 28 ਫਰਵਰੀ 2024 (ਪੰਜਾਬੀ ਖਬਰਨਾਮਾ) :ਜੰਡਿਆਲਾ ਗੁਰੂ ਦਾ ਬਿਜਲੀ ਸਬ ਸਟੇਸ਼ਨ ਜੋ ਕਿ 132 ਕੇ ਵੀ ਸਮਰੱਥਾ ਦਾ ਸੀ ਨੂੰ 40 ਸਾਲ ਬਾਅਦ ਸ: ਭਗਵੰਤ ਸਿੰਘ ਮਾਨ ਦੀ ਸਰਕਾਰ…