ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਤੇ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਪਹੁੰਚੀਆਂ ਮਲੋਟ
ਮਲੋਟ 13 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੌਰਵਸ਼ਾਲੀ ਵਿਰਸੇ ਅਤੇ ਇਤਿਹਾਸ ਨੂੰ ਦਰਸਾਉਂਦੀਆਂ ਸ਼ਾਨਦਾਰ ਝਾਂਕੀਆਂ ਤਿਆਰ ਕਰਵਾਈਆਂ ਗਈਆਂ ਹਨ ਜੋ…