ਸੀਨੀਅਰ ਸੈਕੈਂਡਰੀ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਸੈਮੀਨਾਰ ਲੱਗਾ ਕੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਕੀਤਾ ਜਾਗਰੂਕ
ਫਾਜ਼ਿਲਕਾ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਦੇਸ਼ਾਂ *ਤੇ ਜ਼ਿਲੇਹ ਅੰਦਰ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ।…