Month: ਫਰਵਰੀ 2024

“ਆਪ ਦੀ ਸਰਕਾਰ ਆਪ ਦੇ ਦੁਆਰ”: ਮਿੰਟਾਂ ਵਿੱਚ ਮਿਲਿਆ ਮਜ਼ਦੂਰ ਅਰਜਿੰਦਰ ਸਿੰਘ ਨੂੰ ਆਮਦਨ ਸਰਟੀਫਿਕੇਟ

ਐੱਸ.ਏ.ਐਸ. ਨਗਰ, 12 ਫਰਵਰੀ (ਪੰਜਾਬੀ ਖ਼ਬਰਨਾਮਾ) “ਪਿਛਲੀਆਂ ਸਰਕਾਰਾਂ ਵੇਲੇ ਦਿਹਾੜੀ ਭੰਨ ਕੇ ਕਈ ਕਈ ਦਿਨ ਦਫ਼ਤਰਾਂ ਵਿੱਚ ਜੁੱਤੀਆਂ ਘਸਾ ਕੇ ਵੀ ਕੰਮ ਨਹੀਂ ਸਨ ਹੁੰਦੇ ਪਰ ਹੁਣ ਉਹ ਦਿਨ ਪੁੱਗ…

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਕੈਂਪ

ਫਾਜ਼ਿਲਕਾ 12 ਫਰਵਰੀ  2024 (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਗਏ। ਹਲਕਾ ਫਾਜ਼ਿਲਕਾ…

ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਨੇ ਜਿਲ੍ਹਾ ਫਾਜਿਲਕਾ ਵਿੱਚ ਸੜਕ ਸੁਰੱਖਿਆ ਫੋਰਸ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫਾਜ਼ਿਲਕਾ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਪੂਰੇ ਪੰਜਾਬ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਫੋਰਸ (ਐਸ.ਐਸ. ਐਫ.) ਤਾਇਨਾਤ…

ਜ਼ਿਲ੍ਹੇ ‘ਚ ਲੱਗ ਰਹੇ ਸੁਵਿਧਾ ਕੈਂਪਾਂ ਦਾ ਲੋਕ ਲੈ ਰਹੇ ਲਾਭ- ਧੀਮਾਨ

ਫਿਰੋਜ਼ਪੁਰ 12 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰ੍ਹਾਂ ਦੇ ਨੇੜੇ ਹੀ ਦੇਣ ਦੇ ਮਕਸਦ ਨਾਲ ਜ਼੍ਹਿਲੇ ਦੇ ਵੱਖ ਵੱਖ ਪਿੰਡਾਂ/ਸ਼ਹਿਰਾਂ…

16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

ਚੰਡੀਗੜ੍ਹ, 12 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਪੰਜਾਬੀਆਂ ਦੇ ਵਿਭਿੰਨ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਕੁੱਝ ਪ੍ਰਬੰਧਕੀ…

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ 

ਚੰਡੀਗੜ੍ਹ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ.  ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ…

ਜਵਾਹਰ ਨਵੋਦਿਆ ਵਿਦਿਆਲਿਆ ਦੀ 9ਵੀਂ ਤੇ 11ਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ

ਲੁਧਿਆਣਾ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਜਵਾਹਰ ਨਵੋਦਿਆ ਵਿਦਿਆਲਿਆ ਲੁਧਿਆਣਾ ਵਿੱਚ ਜਮਾਤ ਨੌਵੀਂ ਅਤੇ ਗਿਆਰਵੀਂ ਸੈਸ਼ਨ 2024-25 ਵਿੱਚ ਦਾਖਲੇ ਦੀ ਪ੍ਰਵੇਸ਼ ਪ੍ਰੀਖਿਆ ਮਿਤੀ 10 ਫਰਵਰੀ 2024 ਨੂੰ ਸੁਚਾਰੂ ਢੰਗ ਨਾਲ ਸੰਪਨ…

ਵਿਧਾਇਕ ਸ਼ੈਰੀ ਕਲਸੀ ਵਾਰਡ ਨੰਬਰ 6 ਗਾਂਧੀ ਨਗਰ ਕੈਂਪ ਵਿਖੇ ਲਗਾਏ ਵਿਸ਼ੇਸ਼ ਕੈਂਪ ਵਿੱਚ ਪਹੁੰਚੇ

ਬਟਾਲਾ,12 ਫਰਵਰੀ  ( ਪੰਜਾਬੀ ਖ਼ਬਰਨਾਮਾ) ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 6 ਗਾਂਧੀ ਨਗਰ ਕੈਂਪ ਵਿਖੇ ਲੋਕਾਂ ਦੇ ਮਸਲੇ ਹੱਲ ਕਰਨ ਲਈ ‘ਪੰਜਾਬ ਸਰਕਾਰ , ਆਪ…

ਡੀ.ਸੀ. ਨੇ ਬਸੰਤ ਮੇਲੇ ਵਿੱਚ ਸ਼ਿਰਕਤ ਕਰਨ ਅਤੇ ਇਸਦੀ ਸਫਲਤਾ ਲਈ  ਅਧਿਕਾਰੀਆਂ ਦਾ ਧੰਨਵਾਦ ਕੀਤਾ

ਫ਼ਿਰੋਜ਼ਪੁਰ, 12 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਫ਼ਿਰੋਜ਼ਪੁਰ ਵਿਖੇ ਹੋਏ ਦੋ ਰੋਜ਼ਾ ਰਾਜ ਪੱਧਰੀ ਬਸੰਤ ਪੰਚਮੀ ਮੇਲੇ ਵਿੱਚ ਸ਼ਿਰਕਤ ਕਰਨ ਲਈ ਅਤੇ ਇਸਦੀ ਸਫਲਤਾ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ…

ਹਲਕਾ ਰੂਪਨਗਰ ਦੇ ਪਿੰਡਾਂ ‘ਚ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ: ਐਡਵੋਕੇਟ ਦਿਨੇਸ਼ ਚੱਢਾ

ਰੂਪਨਗਰ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਰਾਂ ’ਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਹਲਕਾ ਰੂਪਨਗਰ ਦੇ…