Month: ਫਰਵਰੀ 2024

ਸਿਹਤ ਵਿਭਾਗ ਵੱਲੋਂ ਫੂਡ ਸੇਫਟੀ ਐਕਟ ਸਬੰਧੀ ਵਿਸ਼ੇਸ਼ ਸੈਮੀਨਾਰ 

ਬਰਨਾਲਾ, 28 ਫਰਵਰੀ (ਪੰਜਾਬੀ ਖਬਰਨਾਮਾ) :ਸਿਹਤ ਵਿਭਾਗ ਬਰਨਾਲਾ ਵੱਲੋਂ ਮਾਨਯੋਗ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ  ਫੂਡ ਸੇਫਟੀ ਐਂਡ ਸਟੈਂਡਰਡ…

ਪੰਜਾਬੀ ਯੂਨੀਵਰਸਿਟੀ ਦੀ 40ਵੀਂ ਕਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਮੈਡਲ ਪ੍ਰਦਾਨ

ਪਟਿਆਲਾ, 28 ਫਰਵਰੀ (ਪੰਜਾਬੀ ਖਬਰਨਾਮਾ) :‘‘ਸਿੱਖਿਆ ਪ੍ਰਾਪਤੀ ਦਾ ਮੁੱਖ ਮਕਸਦ ਇੱਕ ਚੰਗੇ ਚਰਿੱਤਰ ਦਾ ਨਿਰਮਾਣ ਕਰਨਾ ਹੈ। ਅਜਿਹਾ ਚਰਿੱਤਰ ਜੋ ਇਮਾਨਦਾਰੀ ਅਤੇ ਲਗਨ ਦੇ ਬਲਬੂਤੇ ਆਪਣੀ ਸ਼ਖ਼ਸੀਅਤ ਨੂੰ ਚਮਕਾਵੇ ਅਤੇ…

ਪੰਜਾਬ ਦੇ ਰਾਜਪਾਲ ਵਲੋਂ ਐਮ.ਪੀ. ਵਿਕਰਮਜੀਤ ਸਿੰਘ ਸਾਹਨੀ ਨੂੰ ਡਾਕਟਰੇਟ ਦੀ ਆਨਰੇਰੀ ਡਿਗਰੀ ਪ੍ਰਦਾਨ

ਪਟਿਆਲਾ, 28 ਫਰਵਰੀ (ਪੰਜਾਬੀ ਖਬਰਨਾਮਾ): ਪੰਜਾਬ ਤੋਂ ਰਾਜ ਸਭਾ ਮੈਂਬਰ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ 40ਵੀਂ ਕਨਵੋਕੇਸ਼ਨ ਮੌਕੇ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ…

ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਖੇਤੀਬਾੜੀ ਦਫਤਰ ਬਲਾਕ  ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਫਾਜ਼ਿਲਕਾ 28 ਫਰਵਰੀ (ਪੰਜਾਬੀ ਖਬਰਨਾਮਾ): ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਦਫਤਰ ਬਲਾਕ  ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਅਲਿਆਨਾ…

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਐਸ.ਟੀ.ਪੀ. ਪਲਾਂਟ ਤੋਂ ਲੈ ਕੇ ਕੁੰਡਿਆਂ ਵਾਲੇ ਤੱਕ ਨਾਲੇ ਦੀ ਸਫਾਈ ਦਾ ਕੰਮ ਕਰਵਾਇਆ ਸ਼ੁਰੂ

ਫਿਰੋਜ਼ਪੁਰ 28 ਫਰਵਰੀ 2024 (ਪੰਜਾਬੀ ਖਬਰਨਾਮਾ) :ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਉਣਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਿਸ਼ੇਸ਼ ਤਰਜੀਹ ਹੈ, ਇਸੇ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ…

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 11 ਮਾਰਚ ਨੂੰ ਸ਼ੁਰੂ

ਗੁਰਦਾਸਪੁਰ, 28 ਫਰਵਰੀ (ਪੰਜਾਬੀ ਖਬਰਨਾਮਾ) :ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ,…

ਕੇ.ਵੀ.ਕੇ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਮਨਾਇਆ ਗਿਆ ਖੇਤ ਦਿਵਸ

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ (ਪੰਜਾਬੀ ਖਬਰਨਾਮਾ): ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਗੋਭੀ ਸਰ੍ਹੋਂ ਦੀ ਕਿਸਮ ਜੀ.ਐਸ.ਸੀ-7 ਦੀ ਕਾਸ਼ਤ ਨੂੰ…

ਲੋਕਾਂ ਨੂੰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਆਮ ਆਦਮੀ ਕਲੀਨਿਕ

ਹੁਸ਼ਿਆਰਪੁਰ, 28 ਫਰਵਰੀ (ਪੰਜਾਬੀ ਖਬਰਨਾਮਾ) :ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿਹਤ ਸੇਵਾਵਾਂ ਵਿਚ ਕ੍ਰਾਂਤੀ  ਲਿਆਉਣ ਵਾਲੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰ…

15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 28 ਫ਼ਰਵਰੀ (ਪੰਜਾਬੀ ਖਬਰਨਾਮਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ…

ਡਿਪਟੀ ਕਮਿਸ਼ਨਰ ਵੱਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਨਾਲ ਕੀਤੀ ਗਈ ਮੀਟਿੰਗ

ਬਰਨਾਲਾ, 28 ਫਰਵਰੀ (ਪੰਜਾਬੀ ਖਬਰਨਾਮਾ) : ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਬਣੀ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਜਿਸ ਵਿੱਚ…