Month: ਫਰਵਰੀ 2024

ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲੱਗ ਰਹੇ ਸੁਵਿਧਾ ਕੈਂਪਾਂ ਦਾ ਸੈਂਕੜੇ ਲੋਕ ਲੈ ਰਹੇ ਹਨ ਲਾਹਾ- ਧੀਮਾਨ

ਫਿਰੋਜ਼ਪੁਰ 10 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਰੋਕ ਦੇ ਦੇਣ ਦੇ ਕੀਤੇ ਗਏ ਯਤਨਾਂ ਤਹਿਤ ‘ਆਪ ਦੀ ਸਰਕਾਰ-ਆਪ ਦੇ…

“ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਬ-ਡਵੀਜ਼ਨ ਫਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ/ਵਾਰਡਾਂ ਵਿਖੇਲੱਗਾਏ ਜਾ ਰਹੇ ਹਨ ਸੁਵਿਧਾ ਕੈਂਪ

ਤਲਵੰਡੀ ਭਾਈ/ਫਿਰੋਜ਼ਪੁਰ, 9 ਫਰਵਰੀ 2024 (ਪੰਜਾਬੀ ਖ਼ਬਰਨਾਮਾ)             ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਯਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ…

ਗੜ੍ਹਦੀਵਾਲਾ ਤੇ ਦਸੂਹਾ ’ਚ ਵਿਧਾਇਕ ਰਾਜਾ ਅਤੇ ਘੁੰਮਣ ਨੇ ਪੰਜਾਬ ਦੇ ਇਤਿਹਾਸ ਤੇ ਵਿਰਾਸਤ ਨੂੰ ਰੁਪਮਾਨ ਕਰਦੀਆਂ ਝਾਕੀਆਂ ਦਾ ਕੀਤਾ ਜ਼ੋਰਦਾਰ ਸਵਾਗਤ

ਦਸੂਹਾ/ਹੁਸ਼ਿਆਰਪੁਰ, 9 ਫਰਵਰੀ (ਪੰਜਾਬੀ ਖ਼ਬਰਨਾਮਾ)ਦੇਸ਼ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦਾ ਅਹਿਮ ਯੋਗਦਾਨ ‘ਨਾਰੀ ਸ਼ਕਤੀ’ ਅਤੇ ਪੰਜਾਬ ਦੀ ਅਮੀਰ ਵਿਰਾਸਤ ਨੂੰ ਰੁਪਮਾਨ ਕਰਦੀਆਂ ਝਾਕੀਆਂ ਦਾ ਅੱਜ ਗੜ੍ਹਦੀਵਾਲਾ ਤੇ ਦਸੂਹਾ ਪਹੁੰਚਣ…

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਨਾਜ ਦੀ ਢੋਆ-ਢੁਆਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 9 ਫਰਵਰੀ (ਪੰਜਾਬੀ ਖ਼ਬਰਨਾਮਾ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ…

ਸਰਕਾਰੀ ਦਫ਼ਤਰਾਂ ’ਚ ਸੀਨੀਅਰ ਸਿਟੀਜ਼ਨਜ਼ ਨੂੰ ਦਿੱਤਾ ਜਾਵੇ ਪੂਰਾ ਸਨਮਾਨ : ਕੋਮਲ ਮਿੱਤਲ

ਹੁਸ਼ਿਆਰਪੁਰ, 9 ਫਰਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀਨੀਅਰ ਸਿਟੀਜ਼ਨਜ਼ ਨੂੰ ਸੁਵਿਧਾਵਾਂ ਦੇਣ ਅਤੇ ਭਲਾਈ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਸਾਲ 2023-24 ਦੀ ਤੀਸਰੀ…

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਪੰਜਗਰਾਈਆਂ ਅਤੇ ਰੰਗੀਲਪੁਰ ਵਿਖੇ  ਲੱਗੇ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 9 ਫਰਵਰੀ ( ਪੰਜਾਬੀ ਖ਼ਬਰਨਾਮਾ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਪਿੰਡ ਪੰਜਗਰਾਈਆਂ ਅਤੇ ਰੰਗੀਲਪੁਰ ਵਿਖੇ ਲੱਗੇ ਵਿਸ਼ੇਸ਼…

ਬੱਲੂਆਣਾ ਵਿਧਾਇਕ ਵੱਲੋਂ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਦੁਤਾਰਾ ਵਾਲੀ ਵਿਖੇ ਲਗਾਏ ਗਏ ਸੁਵਿਧਾ ਕੈਂਪ ਦਾ ਕੀਤਾ ਦੌਰਾ

ਫਾਜਿਲਕਾ 9 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਣ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਅੱਜ ਬੱਲੂਆਣਾ ਦੇ…

ਆਪ ਦੀ ਸਰਕਾਰ ਆਪ ਦੇ ਦੁਆਰ  ਤਹਿਤ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਵਾਰਡਾਂ  ਅਤੇ ਪੇਂਡੂ ਖੇਤਰਾਂ ਵਿੱਚ ਲਗਾਏ ਗਏ ਲੋਕ ਸੁਵਿਧਾ ਕੈਂਪ

ਸ੍ਰੀ ਮੁਕਤਸਰ ਸਾਹਿਬ 9 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਲਈ ਸ਼ੁਰੂ ਕੀਤੀ ਗਈ ਸਕੀਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਸ੍ਰੀ ਮੁਕਤਸਰ…

ਸਰਕਾਰੀ ਕਾਲਜ ਰੋਪੜ ਵਿਖੇ ਤਿੰਨ ਰੋਜ਼ਾ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ ਸ਼ੁਰੂ

ਰੂਪਨਗਰ, 9 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਤੋਂ ਪ੍ਰਾਪਤ ਵਿੱਤੀ ਗ੍ਰਾਂਟ ਤਹਿਤ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਤਿੰਨ ਰੋਜ਼ਾ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ…

ਐਨ.ਆਰ.ਆਈਜ਼ ਮਿਲਣੀ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਣੀਆਂ ਪੰਜ ਜ਼ਿਲ੍ਹਿਆਂ ਦੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ

ਨਵਾਂਸ਼ਹਿਰ, 9 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ ਉਲੀਕੀਆਂ ਗਈਆਂ…