“ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪਾਂ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਹੱਲ: ਦੀਪਾਂਕਰ ਗਰਗ
ਐਸ.ਏ.ਐਸ. ਨਗਰ, 09 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ “ਆਪ ਦੀ ਸਰਕਾਰ…