Month: ਫਰਵਰੀ 2024

ਪੰਜਾਬ ਸਰਕਾਰ ਵਲੋਂ ਲੋਕਾਂ ਦੇ ਕੰਮ ਸ਼ਹਿਰ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਕਰਵਾਏ ਜਾ ਰਹੇ ਹਨ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 9 ਫਰਵਰੀ  ( ਪੰਜਾਬੀ ਖ਼ਬਰਨਾਮਾ) ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਲੋਕਾਂ ਦੇ…

ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਟਰੈਫਿਕ ਨਿਯਮਾਂ ਸਬੰਧੀ ਸੈਮੀਨਾਰ

ਬਟਾਲਾ, 9 ਫਰਵਰੀ ( ਪੰਜਾਬੀ ਖ਼ਬਰਨਾਮਾ) ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਅਤੇ ਐਨ.ਐਸ.ਐਸ ਦੇ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਦੀ ਦੇਖਰੇਖ ਹੇਠ ਚੱਲ ਰਹੇ ਟਰੈਫਿਕ…

ਸਰਕਾਰ ਆਪ ਦੇ ਦੁਆਰ” ਕੈਂਪ ਵਿੱਚ ਸਿਹਤ ਵਿਭਾਗ ਵਲੋ 70 ਜਨਮ ਮੌਤ ਸਰਟੀਫਿਕੇਟ ਕੀਤੇ ਜਾਰੀ

ਫਾਜਿਲਕਾ, 9 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਪ੍ਰੋਗਰਾਮ ਸਰਕਾਰ ਆਪ ਦੇ ਦੁਆਰ ਤਹਿਤ ਡਿਪਟੀ ਕਮੀਸ਼ਨਰ ਡਾ. ਸੇਨੂ ਦੁੱਗਲ ਅਤੇ ਸਿਵਲ ਸਰਜਨ ਡਾ ਕਵਿਤਾ ਦੀ ਅਗਵਾਈ ਹੇਠ  ਵੱਖ-ਵੱਖ ਪਿੰਡਾਂ…

ਸੇਖਪੁਰ ਸਕੂਲ ਵਿੱਚ ਮਿਸ਼ਨ ਲਾਈਫ ਵਰਕਸ਼ਾਪ

ਬਟਾਲਾ, 9  ਫਰਵਰੀ   (ਪੰਜਾਬੀ ਖ਼ਬਰਨਾਮਾ) ਵਰਟੀਵਰ ਸਸਟੇਨੇਬਿਲੀਟੀ ਫਾਉਂਡੇਸ਼ਨ ਦੇ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੇਖ਼ੁਪੁਰ ( ਗੁਰਦਾਸਪੁਰ) ਵਿਖੇ ਬੱਚਿਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਮਿਸ਼ਨ ਲਾਈਫ਼…

ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

ਹੁਸਿ਼ਆਰਪੁਰ, 9 ਫਰਵਰੀ (ਪੰਜਾਬੀ ਖ਼ਬਰਨਾਮਾ)ਜਿ਼ਲ੍ਹਾ ਅਤੇ ਸ਼ੈਸ਼ਨਜ ਜੱਜ—ਕਮ— ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿੱਚ ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜੀਤਾ ਜੋਸ਼ੀ   ਵੱਲੋਂ…

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿੱਚ ਲਗਾਇਆ ਗਿਆ ਸਟੈਂਮ ਸੈੱਲ ਜਾਗਰੂਕਤਾ ਅਤੇ ਪੰਜੀਕਰਨ ਕੈਂਪ  

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਉਪ ਪ੍ਰਧਾਨ ਸ਼੍ਰੀ ਚਤਰਭੁੂਸ਼ਣ ਜੋਸ਼ੀ ਜੀ,ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ, ਸੰਯੁਕਤ ਸਕੱਤਰ ਸ਼੍ਰੀ ਤਿਲਕ ਰਾਜ ਸ਼ਰਮਾ, ਕੈਸ਼ੀਅਰ ਸ਼੍ਰੀ…

 ਨਗਰ ਕੌਂਸਲ ਫਾਜਿਲਕਾ ਵੱਲੋਂ ਲਗਾਤਾਰ ਪਲਾਸਟਿਕ ਵੇਸਟ ਕੁਲੈਕਸ਼ਨ ਡਰਾਇਵ ਸ਼ਹਿਰ ਦੇ ਵੱਖ ਵੱਖ ਹਿੱਸੀਆ ਵਿੱਚ ਚਲਾਈ ਜਾ ਰਹੀ ਹੈ

ਫਾਜਿਲਕਾ 9 ਫਰਵਰੀ (ਪੰਜਾਬੀ ਖ਼ਬਰਨਾਮਾ)ਨਗਰ ਕੌਂਸਲ ਫਾਜਿਲਕਾ ਵੱਲੋਂ ਸਰਕਾਰ ਦੀਆਂ ਹਦਾਇਤਾ ਅਨੁਸਾਰ ਸ਼ਹਿਰ ਵਿੱਚ ਮਿਤੀ 05-02-024 ਤੋਂ ਲਗਾਤਾਰ ਪਲਾਸਟਿਕ ਵੇਸਟ ਕੁਲੈਕਸ਼ਨ ਡਰਾਇਵ ਸ਼ਹਿਰ ਦੇ ਵੱਖ ਵੱਖ ਹਿੱਸੀਆ ਵਿੱਚ ਚਲਾਈ ਜਾ…

ਪਸ਼ੂ ਪਾਲਣ ਵਿਭਾਗ ਵੱਲੋਂ ਸਾਹੀਵਾਲ ਮੈਗਾ ਕਾਫੀ ਰੈਲੀ ਕਰਵਾਈ ਗਈ

ਅਬੋਹਰ 9 ਫਰਵਰੀ (ਪੰਜਾਬੀ ਖ਼ਬਰਨਾਮਾ)ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਸੀਤੋ ਗੁਨੋ ਵਿਖੇ ਕਰਵਾਈ ਗਈ ਸਾਹੀਵਾਲ ਮੈਗਾ ਕਾਫ਼ ਰੈਲੀ ਦਾ ਉਦਘਾਟਨ ਕਰਨ ਪਹੁੰਚੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ…

ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ

ਚੰਡੀਗੜ੍ਹ, 9 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਛੱਤੀਸਗੜ੍ਹ ਵਿਖੇ ਆਯੋਜਿਤ ਹੋਏ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ ਨੂੰ…

ਚੌਥੇ ਦਿਨ ਤੱਕ ਕੁੱਲ 5410 ਸੇਵਾਵਾਂ ਲਈ ਆਈਆਂ ਅਰਜ਼ੀਆਂ, 4400 ਦਾ ਹੋਇਆ ਮੌਕੇ ’ਤੇ ਨਿਪਟਾਰਾ

ਹੁਸ਼ਿਆਰਪੁਰ, 9 ਫਰਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਜ਼ਿਲ੍ਹੇ…