Month: ਫਰਵਰੀ 2024

ਸਿਹਤ ਵਿਭਾਗ ਵੱਲੋਂ ਕੀਤੀ ਗਈ   ਮੈਟਰਨਲ  ਡੈਥ ਰੀਵਿਊ ਮੀਟਿੰਗ

ਫਾਜ਼ਿਲਕਾ 8 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਵਜਾਤ ਬੱਚਿਆ  ਅਤੇ ਗਰਭਵਤੀ ਔਰਤਾਂ ਦੀ ਸਿਹਤ ਪ੍ਰਤੀ ਸਮੇਂ ਸਮੇਂ ‘ਤੇ ਨਿਰਿਖਣ ਕੀਤਾ ਜਾਂਦਾ ਰਹਿੰਦਾ ਹੈ ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ…

ਪੰਜਾਬ ਸਰਕਾਰ ਲੋਕ ਹਿਤੇਸ਼ੀ ਫੈਸਲੇ ਕਰ ਰਹੀ ਹੈ ਲਾਗੂ-  ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ 8 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਫਾਜ਼ਿਲਕਾ ਉਪਮੰਡਲ ਵਿੱਚ ਅੱਜ ਪਿੰਡ…

ਭਾਜਪਾ ਸਰਕਾਰ ਹਜ਼ੂਰ ਸਾਹਿਬ ਗੁਰਦੁਆਰਾ ਕਾਨੂੰਨ ‘ਚ ਬੇਲੋੜੀਆਂ ਸੋਧਾਂ ਤੁਰੰਤ ਵਾਪਸ ਲਵੇ : ਗਲੋਬਲ ਸਿੱਖ ਕੌਂਸਲ ਵੱਲੋਂ ਮੰਗ

ਚੰਡੀਗੜ੍ਹ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਵਿਸ਼ਵ ਭਰ ਦੀਆਂ ਕੌਮੀ ਪੱਧਰ ਦੀਆਂ ਸਿੱਖ ਜਥੇਬੰਦੀਆਂ ਦੀ ਕਨਫੈਡਰੇਸ਼ਨ ਵਜੋਂ ਕਾਰਜਸ਼ੀਲ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਭਾਜਪਾ ਦੀ ਅਗਵਾਈ ਵਾਲੀ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ…

ਵਿਸ਼ਵ ਕੁਸ਼ਟ ਰੋਗ ਦਿਵਸ ਪੰਦਰਵਾੜੇ ਮੌਕੇ ਕੁਸ਼ਟ ਆਸ਼ਰਮ ‘ਚ ਕਰਵਾਇਆ ਜਾਗਰੂਕਤਾ ਸਮਾਗਮ 

ਫਿਰੋਜ਼ਪੁਰ , 08 ਫਰਵਰੀ (ਪੰਜਾਬੀ ਖ਼ਬਰਨਾਮਾ) ਕੁਸ਼ਟ ਰੋਗ ਲਾਇਲਾਜ ਨਹੀਂ ਬਸ਼ਰਤੇ ਇਸ ਬੀਮਾਰੀ ਦਾ ਸਮੇਂ ‘ਤੇ ਪਤਾ ਲੱਗ ਜਾਏ ਤੇ ਇਲਾਜ ਸ਼ੁਰੂ ਹੋ ਜਾਏ। ਇਹ ਸ਼ਬਦ ਡਾ ਗੁਰਮੇਜ ਡਿਪਟੀ ਮੈਡੀਕਲ…

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਹੁਣ ਤੱਕ 2050 ਨਾਗਰਿਕਾਂ ਨੇ ਲਿਆ ਲਾਭ : ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 08 ਫਰਵਰੀ (ਪੰਜਾਬੀ ਖ਼ਬਰਨਾਮਾ)   ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ…

ਫਾਜ਼ਿਲਕਾ ਸ਼ਹਿਰ ਵਿਚੋਂ 66 ਬੇਸਹਾਰਾ ਗਊਵੰਸ਼ ਨੂੰ ਭੇਜਿਆ ਗਿਆ ਸਰਕਾਰੀ ਗਊਸ਼ਾਲਾ

ਫਾਜਿ਼ਲਕਾ 8 ਫਰਵਰੀ (ਪੰਜਾਬੀ ਖ਼ਬਰਨਾਮਾ)ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਫਾਜ਼ਿਲਕਾ ਸ਼ਹਿਰ ਵਿਚੋਂ ਬੇਸਹਾਰਾ ਗਊਵੰਸ਼ ਨੂੰ ਗਊਸਾ਼ਲਾ ਭੇਜਣ ਦੀ ਮੁਹਿੰਮ ਤਹਿਤ ਫਰਵਰੀ ਮਹੀਨੇ ਦੇ 2 ਬੀਤੇ ਦਿਨਾਂ ਦੌਰਾਨ ਤੱਕ 66 ਬੇਸਹਾਰਾ ਗਊਵੰਸ਼…

ਡੇਅਰੀ ਦੇ ਕਿੱਤੇ ਨੂੰ ਉਤਸਾਹਤ ਕਰਨ ਵਾਸਤੇ 19 ਫਰਵਰੀ ਤੋਂ ਸ਼ੁਰੂ ਹੋਵੇਗਾ ਡੇਅਰੀ ਉੱਦਮ ਸਿਖਲਾਈ ਕੋਰਸ

ਫ਼ਤਹਿਗੜ੍ਹ ਸਾਹਿਬ, 08 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਅਧੀਨ ਡੇਅਰੀ ਦੇ ਧੰਦੇ ਨੂੰ ਉਤਸਾਹਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ 19 ਫਰਵਰੀ…

ਹਰੇਕ ਤਰ੍ਹਾਂ ਦੇ ਰਾਜ਼ੀਨਾਮੇ ਯੋਗ ਝਗੜਿਆਂ ਦੇ ਨਿਪਟਾਰੇ ਲਈ  9 ਮਾਰਚ ਨੂੰ ਆਯੋਜਿਤ ਕੀਤੀ ਜਾਵੇਗੀ ਕੌਮੀ ਲੋਕ ਅਦਾਲਤ

ਫਤਿਹਗੜ ਸਾਹਿਬ 08 ਫਰਵਰੀ (ਪੰਜਾਬੀ ਖ਼ਬਰਨਾਮਾ) ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥੋਰਟੀ ਦੇ ਨਿਰਦੇਸ਼ਾਂ ਤਹਿਤ ਅੱਠ ਫਰਵਰੀ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ…

ਜ਼ਿਲ੍ਹਾ ਪੱਧਰੀ ਸਕਿਲ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਪੇਸ਼ ਕੀਤੇ ਵਰਕਿੰਗ ਮਾਡਲ

ਫਾਜ਼ਿਲਕਾ, 8 ਫਰਵਰੀ (ਪੰਜਾਬੀ ਖ਼ਬਰਨਾਮਾ)ਐੱਨ. ਐੱਸ. ਕਿਊ. ਐੱਫ. ਦੇ ਸਕਿਲ ਮਾਡਲ ਦੇ ਜਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫਾਜ਼ਿਲਕਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ‌(ਸੈ: ਸਿ:) ਫਾਜ਼ਿਲਕਾ…

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

ਚੰਡੀਗੜ੍ਹ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ…