ਵਧੀਕ ਡਿਪਟੀ ਕਮਿਸ਼ਨਰ ਨੇ ਸਵੀਪ ਵੋਟਰ ਜਾਗਰੂਕਤਾ ਵੈਨਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ
ਫ਼ਰੀਦਕੋਟ 28 ਫ਼ਰਵਰੀ,2024 (ਪੰਜਾਬੀ ਖਬਰਨਾਮਾ): ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਵਿਚ ਵੋਟ ਪਾਉਣ, ਈ.ਵੀ.ਐਮ ਅਤੇ ਵੀ.ਵੀ ਪੈਟ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ‘ਸਵੀਪ ਵੋਟਰ ਜਾਗਰੂਕਤਾ ਵੈਨਾਂ’ ਨੂੰ…