Month: ਫਰਵਰੀ 2024

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼

ਭਾਂਖਰਪੁੁਰ (ਐਸ.ਏ.ਐਸ. ਨਗਰ), 6 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਿਤ ਉਪਰਾਲਾ ਕਰਦਿਆਂ ਮੁੱਖ ਮੰਤਰੀ ਭਗਵੰਤ…

ਸੀ.ਜੇ.ਐਮ ਅਪਰਾਜਿਤਾ ਜੋਸ਼ੀ ਨੇ ਨਵੇਂ ਪੈਨਲ ਐਡਵੋਕੇਟਾਂ ਨਾਲ ਕੀਤੀ ਪਲੇਠੀ ਮੀਟਿੰਗ

ਹੁਸ਼ਿਆਰਪੁਰ, 6 ਫਰਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਜ਼ਿਲ੍ਹਾ ਅਦਾਲਤਾਂ ਹੁਸ਼ਿਆਰਪੁਰ ਦੇ…

ਡਿਪਟੀ ਸਪੀਕਰ ਰੌੜੀ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਕੈਂਪਾਂ ਦਾ ਲਿਆ ਜਾਇਜ਼ਾ

ਗੜ੍ਹਸ਼ੰਕਰ/ਹੁਸ਼ਿਆਰਪੁਰ, 6 ਫਰਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵੱਖ-ਵੱਖ ਥਾਵਾਂ ’ਤੇ ਲਗਾਏ ਗਏ ਕੈਂਪਾਂ…

ਕੈਬਨਿਟ ਮੰਤਰੀ ਜਿੰਪਾ ਨੇ ਰੈੱਡ ਕਰਾਸ ਸਕੂਲ ਆਫ਼ ਵੋਕੇਸ਼ਨਲ ਲਰਨਿੰਗ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 6 ਫਰਵਰੀ (ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਖੋਲ੍ਹੇ ਗਏ ਰੈੱਡ ਕਰਾਸ ਸਕੂਲ ਆਫ਼ ਵੋਕੇਸ਼ਨਲ ਲਰਨਿੰਗ ਦਾ ਉਘਾਟਨ ਕਰਦਿਆਂ ਕਿਹਾ ਕਿ ਸੁਸਾਇਟੀ…

ਲੜਕੀਆਂ ਨਾਲ ਵੱਧ ਰਹੇ ਛੇੜਛਾੜ ਦੇ ਮਾਮਲਿਆਂ ਅਤੇ ਬੱਚਿਆਂ ਦੇ ਮੌਲਿਕ ਅਧਿਕਾਰਾਂ ਬਾਰੇ ਜਾਣੂ ਕਰਵਾਇਆ 

ਰੂਪਨਗਰ, 6 ਫਰਵਰੀ (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਤੇ ਸੈਸ਼ਨ ਜੱਜ ਕਮ-ਚੇਅਰਪਰਸਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀ.ਜੇ.ਐਮ ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ…

ਗੋਭੀ ਸਰੋਂ ਦੀ ਫ਼ਸਲ ਤੇ ਕੀੜੇ ਅਤੇ ਬਿਮਾਰੀਆਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਕਿਸਾਨ- ਡਾ. ਗੁਰਬਚਨ ਸਿੰਘ

ਰੂਪਨਗਰ, 6ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਗੁਰਬਚਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਪੈਸਟ ਸਰਵੇਲੈਂਸ ਟੀਮਾਂ ਵੱਲੋ ਕਿਸਾਨਾਂ ਦੇ ਖੇਤਾਂ ਵਿੱਚ…

ਕੌਮੀ ਸੜਕ  ਸੁਰੱਖਿਆ ਮਹੀਨਾ ਮੁਹਿੰਮ ਪੁਲਿਸ ਵਿਭਾਗ ਵੱਲੋਂ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਫੁੱਲ ਭੇਂਟ

ਫਾਜ਼ਿਲਕਾ 06 ਫਰਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਦੀ ਗਤੀਵਿਧੀਆਂ ਦੀ ਲੜੀ ਤਹਿਤ…

ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸ਼ਰਾਪ ਨਹੀਂ – ਸਿਵਲ ਸਰਜਨ ਡਾ. ਔਲਖ

ਲੁਧਿਆਣਾ, 6 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਵਲ ਸਰਜਨ ਲੁਧਿਆਣਾ ਡਾ. ਜਸਵੀਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਲੋਕਾਂ ਵੱਲੋ ਵਹਿਮਾਂ ਭਰਮਾਂ ਕਰਕੇ ਕੁਸ਼ਟ ਰੋਗ ਦਾ ਇਲਾਜ ਨਹੀ ਕਰਵਾਇਆ ਜਾਂਦਾ…

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਪਲੇਸਮੈਂਟ ਕੈਂਪ ‘ਚ 6 ਨੌਜਵਾਨ ਕੀਤੇ ਸ਼ਾਰਟਲਿਸਟ

ਰੂਪਨਗਰ, 06 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਦੀ ਲੜੀ ਅਧੀਨ ਲਗਾਏ ਇੱਕ ਪਲੇਸਮੈਂਟ…

‘ਆਪ’ ਦੀ ਸਰਕਾਰ, ਆਪ ਦੇ ਦੁਆਰ -ਮੁਹਿੰਮ ਤਹਿਤ ਵਾਰਡ ਨੰਬਰ 1 ‘ਚ ਲੱਗੇ ਵਿਸ਼ੇਸ਼ ਕੈਂਪ ਦਾ ਵਸਨੀਕਾਂ ਨੇ ਲਿਆ ਭਰਪੂਰ ਲਾਹਾ

ਲੁਧਿਆਣਾ, 6 ਫਰਵਰੀ (ਪੰਜਾਬੀ ਖ਼ਬਰਨਾਮਾ) ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ, ‘ਆਪ’ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗੇ ਵਿਸ਼ੇਸ਼ ਕੈਂਪ ਦੌਰਾਨ ਵੱਖ-ਵੱਖ 44 ਤਰ੍ਹਾਂ ਦੀਆਂ ਪ੍ਰਸ਼ਾਸ਼ਨਿਕ ਸੇਵਾਵਾਂ ਦਾ…